ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ Starship# ਦਾ 9ਵਾਂ ਟੈਸਟ ਫੇਲ੍ਹ

ਟੈਕਸਾਸ, 28 ਮਈ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ (Starship) ਦਾ 9ਵਾਂ ਟੈਸਟ ਫੇਲ੍ਹ ਰਿਹਾ। ਲਾਂਚਿੰਗ ਤੋਂ ਲਗਭਗ 20 ਮਿੰਟ ਬਾਅਦ, Starship ਨੇ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਨਹੀਂ ਹੋ ਸਕਿਆ। ਸਟਾਰਸ਼ਿਪ (Starship) ਨੂੰ ਅੱਜ, ਯਾਨੀ 28 ਮਈ ਨੂੰ ਸਵੇਰੇ 5 ਵਜੇ ਦੇ ਕਰੀਬ […]

Continue Reading

ਅੱਜ ਦਾ ਇਤਿਹਾਸ

28 ਮਈ 2008 ਨੂੰ ਨੇਪਾਲ ‘ਚ 240 ਸਾਲ ਪੁਰਾਣੀ ਰਾਜਸ਼ਾਹੀ ਦਾ ਅੰਤ ਹੋਇਆ ਸੀਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 28 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ PSPCL ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਚੰਡੀਗੜ੍ਹ / ਕਪੂਰਥਲਾ, 27 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ […]

Continue Reading

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ, 2025: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ ‘ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ […]

Continue Reading

ਚਾਹੇ ਵਿਧਾਇਕ ਹੋਵੇ, IAS ਹੋਵੇ ਜਾਂ SHO-ਭ੍ਰਿਸ਼ਟਾਚਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ

SHO ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਨਾਬਾਲਗ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਮੋਹਾਲੀ, 27 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ […]

Continue Reading

10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ […]

Continue Reading

ਮੋਰਿੰਡਾ ਵਿਖੇ ਹੋਈ PSEB ਇੰਪਲਾਈਜ ਫੈਡਰੇਸ਼ਨ ਏਟਕ ਦੀ ਮਹੱਤਵਪੂਰਨ ਮੀਟਿੰਗ

12-12ਘੰਟੇ ਦੀ ਡਿਊਟੀ ਤੇ ਨਿੱਜੀਕਰਨ ਦਾ ਕੀਤਾ ਗਿਆ ਸੁਖਤ ਵਿਰੋਧ ਅਤੇ ਸੀ.ਐਚ.ਬੀ. ਕਾਮਿਆਂ ਦੀ ਹੜਤਾਲ ਦਾ ਕੀਤਾ ਸਮਰਥਨ । ਮੋਰਿੰਡਾ 27 ਮਈ ਭਟੋਆ  PSEB ਇੰਪਲਾਈਜ ਫੈਡਰੇਸਨ ਏਟਕ ਦੀ ਇੱਕ ਮਹੱਤਵ ਪੂਰਣ ਮੀਟਿੰਗ ਮੋਰਿੰਡਾ ਵਿਖੇ ਦਰਪਣ ਇੰਨਕਲੇਵ ਹੋਟਲ ਮੂਨ ਲਾਈਨ ਦੇ ਹਾਲ ਵਿੱਚ ਡਵੀਜਨ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋਰਾਨ ਖਰੜ ਡਵੀਜਨ ਅੰਦਰ […]

Continue Reading