ਇਨਕਲਾਬੀ ਜਥੇਬੰਦੀਆਂ ਅਤੇ ਖੱਬੀਆਂ ਪਾਰਟੀਆਂ ਵੱਲੋਂ ਜਲੰਧਰ ਵਿਖੇ 10 ਜੂਨ ਨੂੰ ਕਨਵੈਨਸ਼ਨ ਕਰਨ ਦਾ ਐਲਾਨ 

ਦਲਜੀਤ ਕੌਰ  ਜਲੰਧਰ/ਚੰਡੀਗੜ੍ਹ, 25 ਮਈ, 2025: ਕੇਂਦਰ ਦੀ ਬੀਜੇਪੀ ਦੀ ਅਗਵਾਈ ਵਾਲੀ ਸਰਕਾਰ ਮਾਉਵਾਦੀਆਂ ਤੇ ਨਕਸਲਾਈਟਾਂ ਦੇ ਖ਼ਾਤਮੇ ਦੇ ਬਹਾਨੇ ਜੰਗਲ਼ ਤੇ ਉੱਥੋਂ ਦੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਕੰਮ ਕਰ ਰਹੀ ਹੈ। ਖੱਬੀਆਂ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਇਸ ਅਹਿਮ ਮਸਲੇ ਤੇ ਵਿਚਾਰ ਕਰਕੇ 10 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ […]

Continue Reading

Ayush Mahatre# ਅੰਡਰ 19 ਕ੍ਰਿਕਟ ਟੀਮ ਦਾ ਕਪਤਾਨ ਨਿਯੁਕਤ

ਮੁੰਬਈ: 25 ਮਈ, ਦੇਸ਼ ਕਲਿੱਕ ਬਿਓਰੋਮੁੰਬਈ ਦੇ 17 ਸਾਲਾ ਸਲਾਮੀ ਬੱਲੇਬਾਜ਼ ਆਯੁਸ਼ ਮਹਾਤਰੇ (Ayush Mahatre) ਨੂੰ ਇੰਗਲੈਂਡ ਦੇ ਆਉਣ ਵਾਲੇ ਦੌਰੇ ਲਈ ਭਾਰਤ ਦੀ ਅੰਡਰ-19 ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ। ਟੀਮ ਵਿੱਚ ਬਿਹਾਰ ਦਾ 14 ਸਾਲਾ ਸਨਸਨੀ ਵੈਭਵ ਸੂਰਿਆਵੰਸ਼ੀ ਵੀ ਹੈ।Ayush Mahatre ਅਤੇ ਸੂਰਿਆਵੰਸ਼ੀ ਨੇ ਪ੍ਰਭਾਵਸ਼ਾਲੀ ਸ਼ੁਰੂਆਤ IPL ਸੀਜ਼ਨਾਂ ਨਾਲ ਭਵਿੱਖੀ ਮੈਚਾਂ ਬਾਰੇ ਭੁਲੇਖੇ […]

Continue Reading

ਸ਼ਹਿਰ ਵਿੱਚ ਬਿਜਲੀ ਸਪਲਾਈ ਠੱਪ, ਰਾਤ ਭਰ ਹਨੇਰੇ ਵਿੱਚ ਡੁੱਬਿਆ ਰਿਹਾ ਮੋਰਿੰਡਾ 

ਪਾਣੀ ਦੀ ਬੂੰਦ ਬੂੰਦ ਨੂੰ ਤਰਸੇ ਸ਼ਹਿਰ ਵਾਸੀ  ਮੋਰਿੰਡਾ, 25 ਮਈ (ਭਟੋਆ)  ਬੀਤੀ ਰਾਤ ਇਲਾਕੇ ਵਿੱਚ ਚੱਲੇ ਝੱਖੜ ਕਾਰਨ ਜਿੱਥੇ ਜਨਜੀਵਨ ਅਸਤ ਵਿਅਸਤ ਹੋ ਗਿਆ ਉੱਥੇ ਹੀ ਬਿਜਲੀ ਗੁੱਲ ਹੋ ਜਾਣ ਨਾਲ ਪੂਰਾ ਸ਼ਹਿਰ ਤੇ ਇਲਾਕਾ ਹਨੇਰੇ ਵਿੱਚ ਡੁੱਬਿਆ ਰਿਹਾ। ਸ਼ਹਿਰ ਦੇ ਕਈ ਹਿੱਸਿਆਂ ਵਿੱਚ 20 ਘੰਟੇ ਤੋਂ ਵੱਧ ਸਮੇਂ ਲਈ ਬਿਜਲੀ ਠੱਪ ਰਹੀ ਜਿਸ […]

Continue Reading

CM ਮਾਨ ਨੇ Shubman Gill# ਨੂੰ ਭਾਰਤੀ ਕ੍ਰਿਕਟ ਦੇ ਕਪਤਾਨ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨ ਸ਼ੁਭਮਨ ਗਿੱਲ (Shubman Gill) ਨੂੰ ਭਾਰਤੀ ਟੈਸਟ ਕ੍ਰਿਕਟ ਦੇ ਕਪਤਾਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ 46 ਵਰ੍ਹਿਆਂ ਬਾਅਦ ਭਾਰਤੀ ਟੈਸਟ ਕ੍ਰਿਕਟ ਦੀ ਕਪਤਾਨੀ ਪੰਜਾਬ ਦੇ ਖਿਡਾਰੀ ਕੋਲ ਆਈ ਹੈ। ਉਨ੍ਹਾਂ ਅਰਸ਼ਦੀਪ ਸਿੰਘ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 25 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਜਾਰੀ […]

Continue Reading

ਰਾਸ਼ਟਰਪਤੀ ਤੋਂ ਸ਼ੌਰਿਆ ਚੱਕਰ ਲੈ ਕੇ ਪਿੰਡ ਪਹੁੰਚਣ ‘ਤੇ ਪੰਜਾਬੀ ਗੱਭਰੂ ਦਾ ਭਰਵਾਂ ਸਵਾਗਤ

ਪਿਛਲੇ ਸਾਲ ਸ਼ੋਪੀਆਂ ਵਿੱਚ ਪੰਜਾਬੀ ਮੇਜਰ ਨੇ ਮਾਰਿਆ ਸੀ ਵੱਡੇ ਅੱਤਵਾਦੀ, ਕੁੱਲ ਛੇ ਵੱਖ ਵੱਖ ਆਪਰੇਸ਼ਨਾਂ ਦੀ ਅਗਵਾਈ ਕਰਦੇ ਮਾਰੇ ਨੌ ਅੱਤਵਾਦੀ ਗੁਰਦਾਸਪੁਰ: 25 ਮਈ, ਨਰੇਸ਼ ਕੁਮਾਰ ਮੇਜਰ ਤ੍ਰਿਪਤ ਪ੍ਰੀਤ ਸਿੰਘ 34 ਰਾਸ਼ਟਰੀ ਰਾਈਫਲ ਜਾਟ ਰੈਜਮੈਂਟ ਦਾ ਅਜਿਹਾ ਫੌਜੀ ਅਫਸਰ ਜਿਸ ਨੇ ਪਿਛਲੇ ਸਾਲ ਜੰਮੂ ਕਸ਼ਮੀਰ ਦੇ ਸ਼ੋਪੀਆ ਵਿੱਚ ਇੱਕ ਏ ਕੈਟਾਗਰੀ ਦੇ ਅੱਤਵਾਦੀ ਨੂੰ […]

Continue Reading

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾਂ ਦਾ ਸ਼ੋਸ਼ਲ ਮੀਡੀਆ ‘ਤੇ ਦਿੱਤਾ ਜਵਾਬ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ, ਗੋਆ, ਬਿਹਾਰ ਅਤੇ ਮੇਘਾਲਿਆ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ (SatyaPal Malik) ਨੇ ਆਪਣੇ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਆਪਣੇ ਅਧਿਕਾਰਿਤ ਐਕਸ ਅਕਾਊਂਟ ‘ਤੇ ਜਵਾਬ ਦਿੰਦਿਆਂ ਲਿਖਿਆ ਹੈ ਕਿ SatyaPal Malik ਨੇ ਲਿਖਿਆ ਹੈ ਕਿ ਮੈਂ ਪਿਛਲੇ 2 ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖਲ ਹਾਂ ਅਤੇ ਸਿਰਫ਼ ਦੋ ਦਿਨ […]

Continue Reading

ਪੰਜਾਬ ਤੇ ਪੰਜਾਬੀਅਤ ਨਾਲ ਧੱਕਾ ਕਰਕੇ ਸੱਤਾ ਦਾ ਸੁਪਨਾ ਭੁੱਲੇ ਭਾਜਪਾ-ਖੱਟੜਾ

ਮੋਰਿੰਡਾ 25 ਮਈ (ਭਟੋਆ) ਭਾਰਤੀ ਜਨਤਾ ਪਾਰਟੀ ਇੱਕ ਪਾਸੇ ਵਿਧਾਨ ਸਭਾ ਚੋਣਾਂ ਵਿੱਚ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਉਥੇ ਦੂਜੇ ਪਾਸੇ ਭਾਜਪਾ ਦੀ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਜਵਾਨੀ ਪ੍ਰਤੀ ਬੇਰੁਖੀ ਵਾਲੀ ਸਿਆਸਤ ਕੀਤੀ ਜਾ ਰਹੀ ਹੈ । ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਅੰਮ੍ਰਿਤਪਾਲ […]

Continue Reading

ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ: ਸੁਬ੍ਰਹਮਣੀਅਮ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਨੀਤੀ ਆਯੋਗ NITI Aayog ਦੇ CEO ਬੀਵੀਆਰ ਸੁਬ੍ਰਹਮਣੀਅਮ (BVR Subrahmanyam) ਨੇ ਸ਼ਨੀਵਾਰ ਨੂੰ NITI Aayog ਦੀ ਮੀਟਿੰਗ ਵਿੱਚ ਕਿਹਾ ਕਿ ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ (fourth largest economy) ਬਣ ਗਿਆ ਹੈ। ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਨਾਭਾ, 24 ਮਈ: ਦੇਸ਼ ਕਲਿੱਕ ਬਿਓਰੋਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਕੱਲ੍ਹ ਸ਼ਨੀਵਾਰ ਨੂੰ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘School mentorship’ ਪ੍ਰੋਗਰਾਮ ਤਹਿਤ ਨਾਭਾ ਦੇ […]

Continue Reading