ਮੋਹਾਲੀ: 8 ਵਾਹਨਾਂ ਨੂੰ 2 ਲੱਖ ਰੁਪਏ ਦੇ ਚਲਾਨ ਨੋਟਿਸ ਜਾਰੀ

ਮੋਹਾਲੀ, 25 ਮਈ: ਦੇਸ਼ ਕਲਿੱਕ ਬਿਓਰੋਖੇਤਰੀ ਟਰਾਂਸਪੋਰਟ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰਾਜਪਾਲ ਸਿੰਘ ਸੇਖੋਂ ਵੱਲੋਂ ਸ਼ੁੱਕਰਵਾਰ ਰਾਤ ਵਾਹਨਾਂ ਦੀ ਛੱਤ ਲਾਈਟਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਕ ਇਸ ਚੈਕਿੰਗ ਦਾ ਉਦੇਸ਼ ਓਵਰਲੋਡਿੰਗ ਅਤੇ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਾਹਨਾਂ ਤੇ ਸ਼ਿਕੰਜਾ ਕੱਸਣਾ ਸੀ। ਉਨ੍ਹਾਂ ਕਿਹਾ ਕਿ ਓਵਲੋਡਿਡ ਵਾਹਨ ਹਾਦਸੇ ਦਾ ਕਾਰਨ ਬਣਦੇ […]

Continue Reading

Shubman Gill# ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋ BCCI ਵੱਲੋਂ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼ੁਭਮਨ ਗਿੱਲ (Shubman Gill) ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਲਗਭਗ 47 ਸਾਲਾਂ ਬਾਅਦ, ਇਹ ਕਮਾਨ ਪੰਜਾਬ ਦੇ ਇੱਕ ਕ੍ਰਿਕਟਰ ਨੂੰ ਸੌਂਪੀ ਗਈ ਹੈ। 25 ਸਾਲਾ ਸ਼ੁਭਮਨ ਗਿੱਲ ਜੂਨ ਵਿੱਚ […]

Continue Reading

ਹਲਕੀ ਕਿਣਮਿਣ ਨਾਲ ਮੌਸਮ ਹੋਇਆ ਖੁਸ਼ਗਵਾਰ, ਕਿਸਾਨਾਂ ਦੇ ਚਿਹਰੇ ਖਿੜੇ

ਭਾਰਤ ‘ਚ ਮੌਨਸੂਨ 8 ਦਿਨ ਪਹਿਲਾਂ ਸ਼ੁਰੂ, 16 ਸਾਲਾਂ ਦਾ ਟੁੱਟਿਆ ਰਿਕਾਰਡਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਹਲਕੀ ਕਿਣਮਿਣ ਹੋਣ ਨਾਲ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲ ਗਈ ਹੈ ਅਤੇ ਮੌਸਮ ਖੁਸ਼ਗਵਾਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਦੱਖਣੀ ਰਾਜ ਕੇਰਲ ਦੇ ਤੱਟ ‘ਤੇ ਮੌਨਸੂਨ ਦੀ ਬਾਰਿਸ਼ ਆਮ ਨਾਲੋਂ ਅੱਠ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ  ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ […]

Continue Reading

ਵਿਧਾਇਕ ਚਰਨਜੀਤ ਸਿੰਘ ਵੱਲੋਂ ਘੜੂੰਆਂ ਸਕੂਲ ਵਿੱਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਮੋਹਾਲੀ: 24 ਮਈ, ਜਸਵੀਰ ਗੋਸਲਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਲੜਕੇ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਆਰੰਭ ਕੀਤੀ ਗਈ ਸਿਖਿਆ ਕ੍ਰਾਂਤੀ ਮੁਹਿੰਮ ਤਹਿਤ ਇਸ ਸਾਲ ਸਕੂਲ ਵਿੱਚ ਨਵੇਂ ਬਣੇ ਸਮਾਰਟ ਜਮਾਤ ਕਮਰੇ ਦਾ ਉਦਘਾਟਨ ਡਾ ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਵੱਲੋਂ ਕੀਤਾ ਗਿਆ |ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀ […]

Continue Reading

ਡਾ. ਅਕਸ਼ਿਤਾ ਗੁਪਤਾ, ਆਈ.ਏ.ਐੱਸ. ਨੇ ਪੰਜਾਬ ਸਰਕਾਰ ਦੀ ਮੈਂਟਰਸ਼ਿਪ ਸਕੀਮ ਤਹਿਤ ਸਕੂਲ ਆਫ ਐਮੀਨੈਂਸ, ਲਹਿਰਾਗਾਗਾ ਵਿਖੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਦਲਜੀਤ ਕੌਰ  ਲਹਿਰਾਗਾਗਾ, 24 ਮਈ, 2025: ਡਾ. ਅਕਸ਼ਿਤਾ ਗੁਪਤਾ, ਨਗਰ ਨਿਗਮ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ, ਫਗਵਾੜਾ ਨੇ ਸੰਗਰੂਰ ਦੇ ਲਹਿਰਾਗਾਗਾ ਸਕੂਲ ਆਫ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰਾਨ ਡਾ. ਗੁਪਤਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕੂਲ ਮੈਂਟਰਸ਼ਿਪ ਸਕੀਮ ਦੇ ਹਿੱਸੇ ਵਜੋਂ ਵਿਦਿਅਕ ਯੋਗਤਾ ਅਤੇ ਨਿੱਜੀ ਵਿਕਾਸ ਲਈ ਪ੍ਰੇਰਿਤ ਕਰਦੇ […]

Continue Reading

ਆਪ ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ,  ਕੋਈ ਵੀ ਵਿਦਿਆਰਥੀ 8588833485 ‘ਤੇ ਮਿਸਡ ਕਾਲ ਕਰ ਕੇ ਹੋ ਸਕਦਾ ਸ਼ਾਮਲ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ, ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ (ASAP) ਦੀ ਸਥਾਪਨਾ ਕੀਤੀ ਹੈ। ਹੁਣ ਪਾਰਟੀ ਨਾਲ ਜੁੜੇ ਪੰਜਾਬ ਦੇ ਵਿਦਿਆਰਥੀ ਆਗੂਆਂ ਨੇ ਵੀ ਆਪਣੇ ਸੰਗਠਨ ਨੂੰ ਅੱਗੇ ਵਧਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। […]

Continue Reading

ਯੁੱਧ ਨਸ਼ਿਆਂ ਵਿਰੁੱਧ ਜ਼ੋਰ-ਸ਼ੋਰ ਨਾਲ ਜਾਰੀ: ਵਿਧਾਇਕ ਨਰਿੰਦਰ ਕੌਰ ਭਰਾਜ

ਹਲਕਾ ਵਿਧਾਇਕ ਵੱਲੋਂ ਪਿੰਡ ਖੇੜੀ ਗਿੱਲਾਂ, ਲੱਖੇਵਾਲ ਅਤੇ ਨੂਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਦਲਜੀਤ ਕੌਰ  ਸੰਗਰੂਰ, 24 ਮਈ, ਵਿਧਾਇਕ ਸੰਗਰੂਰ, ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਆਪ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ […]

Continue Reading

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ […]

Continue Reading