ਪੰਜਾਬ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ […]

Continue Reading

ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਪਿੰਡ ਡਹਿਰ, ਮਗਰਾ, ਜਲਾਲਪੁਰ ਅਤੇ ਲੈਹਲੀ ਸਕੂਲਾਂ ਵਿੱਚ 74.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ 

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਮਈ, 2025, ਦੇਸ਼ ਕਲਿੱਕ ਬਿਓਰੋ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਿੱਢੀ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ […]

Continue Reading

ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ।ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਡੈਮ ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਪ੍ਰਕਿਰਿਆ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਬਿਜਲੀ ਦੀ ਨਾਕਸ ਸਪਲਾਈ ਤੋ ਦੁਖੀ ਨੇ ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕ 

ਮੋਰਿੰਡਾ 23  ਮਈ  ( ਭਟੋਆ  ) ਮੋਰਿੰਡਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਬਿਜਲੀ ਦੀ ਨਾਕਸ ਸਪਲਾਈ ਹੋਣ ਕਾਰਨ ਜਿੱਥੇ ਲੋਕਾਂ ਨੂੰ  ਪੈ ਰਹੀ ਕੜਕਦੀ ਗਰਮੀ ਵਿੱਚ ਦਿਨ ਗੁਜ਼ਾਰਨਾ ਪੈ ਰਿਹਾ ਹੈ , ਉੱਥੇ ਹੀ ਰਾਤ ਸਮੇਂ ਲੋਕਾਂ ਨੂੰ ਮੱਛਰਾਂ ਦੇ ਰਹਿਮੋ ਕਰਮ ਤੇ ਜੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਵਰਨਣਯੋਗ […]

Continue Reading

ਭਾਰਤ ਦੇ ਸੰਵਿਧਾਨ ਮੁਤਾਬਕ ਜ਼ਮੀਨਾਂ ਦਾ ਹੱਕ ਮੰਗਣ ਜਾ ਰਹੇ ਮਜ਼ਦੂਰਾਂ, ਔਰਤਾਂ, ਬਜ਼ੁਰਗਾਂ ਤੇ ਜਬਰ ਕਰਨ ਦੀ ਜ਼ੋਰਦਾਰ ਨਿਖੇਧੀ 

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 23, ਮਈ ( ਭਟੋਆ ) ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਡੀਟੀਐਫ ਦੇ ਜਿਲ੍ਹਾ ਪ੍ਰਧਾਨ ਮਾਸਟਰ ਗਿਆਨ ਚੰਦ ,ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ, ਬਰਾਂਚ ਰੋਪੜ /ਮੋਹਾਲੀ […]

Continue Reading

ਅਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮ ਸਹਿਯੋਗ ਦੀ ਅਪੀਲ

ਲੰਬੀ, 23 ਮਈ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਨੌਜਵਾਨ ਆਗੂ ਅਮੀਤ ਸਿੰਘ ਖੁੱਡੀਆਂ ਵੱਲੋਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਤਹਿਤ ਪਿੰਡ ਚੰਨੂ, ਲਾਲਬਾਈ ਅਤੇ ਧੌਲਾ ਵਿਖੇ […]

Continue Reading

ਵਧ ਰਹੇ ਤਾਪਮਾਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਜਨਤਾ ਲਈ ਜਾਰੀ ਕੀਤਾ ਗਿਆ ਜਾਗਰੂਕਤਾ ਸੁਨੇਹਾ

ਮਾਲੇਰਕੋਟਲਾ, 22 ਮਈ: ਦੇਸ਼ ਕਲਿੱਕ ਬਿਓਰੋ             ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਨੇ ਸਿਹਤ ਨਾਲ ਸਬੰਧਤ ਚਿੰਤਾਵਾਂ ਨੂੰ ਵਧਾ ਦਿੱਤੀਆ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜ਼ਿਲ੍ਹਾ ਪੱਧਰੀ ਐਡਵਾਇਜਰੀ ਜਾਰੀ ਕੀਤੀ ਗਈ ਹੈ।  ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਸੁਨੇਹਾ ਦਿੰਦਿਆਂ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਹਾਖੇੜਾ, ਰੱਤੋਕੇ ਅਤੇ ਤੱਕੀਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਸੁਨਾਮ, 23 ਮਈ, 2025: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ […]

Continue Reading

BKU ਉਗਰਾਹਾਂ ਵੱਲੋਂ ਖੇਤ ਮਜ਼ਦੂਰਾਂ ‘ਤੇ ਜਬਰ ਦੀ ਸਖਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 23 ਮਈ, 2025: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੇਤ ਮਜ਼ਦੂਰਾਂ ਦੇ ਸੰਘਰਸ਼ ਕਰਨ ਦੇ ਹੱਕ ਨੂੰ ਕੁਚਲਣ ਦੀ ਸਖਤ ਨਿੰਦਾ ਕਰਦਿਆਂ ਜੇਲ੍ਹੀਂ ਡੱਕੇ ਖੇਤ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਜ਼ਮੀਨ ਹੱਦਬੰਦੀ ਕਨੂੰਨ ਲਾਗੂ ਕਰਕੇ ਵਾਧੂ ਬਚਦੀ ਜ਼ਮੀਨ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ‘ਚ ਵੰਡਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ […]

Continue Reading