ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ […]

Continue Reading

ਵਿਧਾਇਕ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਮਾਨਸਾ, 23 ਮਈ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕਰਾਂਤੀ ਮੁਹਿੰਮ ਸਿੱਖਿਆ ਦਾ ਅਹਿਮੀਅਤ ਦਾ ਸੁਨੇਹਾ ਘਰ ਘਰ ਪਹੁੰਚਾਉਣ ’ਚ ਸਹਾਈ ਸਿੱਧ ਹੋਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਕਰਾਂਤੀ ਸਮਾਰੋਹ ਦੌਰਾਨ […]

Continue Reading

ਜਗਦੀਸ਼ ਭੋਲਾ ਦੀ ਹਾਈ ਕੋਰਟ ਵੱਲੋਂ ਜ਼ਮਾਨਤ ਮੰਨਜ਼ੂਰ

ਚੰਡੀਗੜ੍ਹ: 23 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗ ਮਾਮਲੇ ‘ਚ ਜੇਲ੍ਹ ‘ਚ ਬੰਦ ਪੰਜਾਬ ਪੁਲਿਸ ਦੇ ਬਰਖਾਸਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) Jagdish Bhola ਨੂੰ ਜ਼ਮਾਨਤ ਦੇ ਦਿੱਤੀ ਹੈ।ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਹਾਈ ਕੋਰਟ ਵਿੱਚ ਭੋਲਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਰਮ ਚੌਧਰੀ ਨੇ ਕਿਹਾ ਕਿ Jagdish Bhola ਨੂੰ ਲੰਬੇ […]

Continue Reading

ਜਗਦੀਸ਼ ਸਿੰਘ ਝੀਂਡਾ ਬਣੇ HSGMC ਪ੍ਰਧਾਨ

ਕੁਰਕਸ਼ੇਤਰ: 23 ਮਈ, ਦੇਸ਼ ਕਲਿੱਕ ਬਿਓਰੋਹਰਿਆਣਾ ਸ਼੍ਰੋਮਣੀ ਗੁਰਦਵਾਰਾ ਮੈਨਜਮੈਂਟ ਕਮੇਟੀ (HSGMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਜਨਵਰੀ ਵਿੱਚ ਹੋਈਆਂ ਚੋਣਾਂ ਵਿੱਚ ਕਿਸੇ ਵੀ ਧੜੇ ਨੂ ਬਹੁਮਤ ਨਹੀਂ ਮਿਲਿਆ ਸੀ। ਪਿਛਲੇ ਦਿਨੀਂ 9 ਮੈਂਬਰ ਨਾਮਜ਼ਦ ਕਰਨ ਤੋਂ ਬਾਅਦ ਅੱਜ ਪ੍ਰਧਾਨ ਦੀ ਚੋਣ ਹੋਈ। ਜਗਦੀਸ਼ ਸਿੰਘ ਝੀਂਡਾ ਨੂੰ ਸਰਬ ਸੰਮਤੀ ਨਾਲ HSGMC ਦੇ ਪ੍ਰਧਾਨ ਚੁਣ ਲਿਆ […]

Continue Reading

ਯੂਕਰੇਨ ਵਲੋਂ ਮਾਸਕੋ ਹਵਾਈ ਅੱਡੇ ‘ਤੇ ਹਮਲੇ ਦੀ ਕੋਸ਼ਿਸ਼, ਭਾਰਤੀ ਵਫ਼ਦ ਦਾ ਜਹਾਜ਼ ਕਾਫ਼ੀ ਦੇਰ ਅਸਮਾਨ ‘ਚ ਘੁੰਮਦਾ ਰਿਹਾ

ਮਾਸਕੋ, 23 ਮਈ, ਦੇਸ਼ ਕਲਿਕ ਬਿਊਰੋ :ਰੂਸ ਦੀ ਰਾਜਧਾਨੀ ਮਾਸਕੋ ਗਏ ਭਾਰਤੀ ਵਫ਼ਦ ਦਾ ਜਹਾਜ਼ ਵੀਰਵਾਰ ਨੂੰ ਕਾਫ਼ੀ ਦੇਰ ਤੱਕ ਅਸਮਾਨ ਵਿੱਚ ਘੁੰਮਦਾ ਰਿਹਾ। ਦਰਅਸਲ, ਮਾਸਕੋ ਦੇ ਅਸਮਾਨ ਵਿੱਚ ਯੂਕਰੇਨੀ ਡਰੋਨ ਮੌਜੂਦ ਸਨ। ਇਸ ਵਫ਼ਦ ਦੀ ਅਗਵਾਈ ਡੀਐਮਕੇ ਸੰਸਦ ਮੈਂਬਰ ਕਨੀਮੋਝੀ ਨੇ ਕੀਤੀ।ਰੂਸੀ ਅਧਿਕਾਰੀਆਂ ਦੇ ਅਨੁਸਾਰ ਰੂਸੀ ਹਵਾਈ ਰੱਖਿਆ ਬਲ ਨੇ ਰਾਤੋ-ਰਾਤ 105 ਡਰੋਨਾਂ ਨੂੰ […]

Continue Reading

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ 24.25 ਲੱਖ ਦੀ ਲਾਗਤ ਨਾਲ ਹਲਕੇ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫ਼ਰੀਦਕੋਟ 23 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਲਈ ਸਹੂਲਤਾਂ ਨਾਲ ਲੈਸ ਮਾਹੌਲ ਪ੍ਰਦਾਨ ਕੀਤਾ ਜਾ ਸਕੇ, ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਸਕੂਲਾਂ ਦੇ 24.25 […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਸਮਸ਼ਾਬਾਦ, ਗੰਜੂਆਣਾ ਅਤੇ ਸਲੇਮਸ਼ਾਹ ਵਿਖੇ ਸਮਾਗਮ ਦਾ ਆਯੋਜਨ

ਹਰ ਨਾਗਰਿਕ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਆਪਣੀ ਭੂਮਿਕਾ ਨਿਭਾਵੇ- ਨਰਿੰਦਰ ਪਾਲ ਸਿੰਘ ਸਵਨਾਫਾਜ਼ਿਲਕਾ, 23 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ […]

Continue Reading

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਜਾਨ ਗਵਾਉਣ ਵਾਲੇ ਦੋਸਤਾਂ ਦੇ ਪਰਿਵਾਰਾਂ ਨੂੰ ਮਿਲੇਗਾ 4.20 ਕਰੋੜ ਰੁਪਏ ਮੁਆਵਜ਼ਾ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਛੇ ਸਾਲ ਪਹਿਲਾਂ, ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ, 28 ਸਤੰਬਰ, 2019 ਨੂੰ, ਟ੍ਰਾਈਸਿਟੀ ਦੇ 7 ਲੋਕਾਂ ਦੇ ਇੱਕ ਟੈਂਪੂ ਟ੍ਰੈਵਲ ‘ਤੇ ਚੱਟਾਨ ਡਿੱਗਣ ਕਾਰਨ ਮੌਤ ਹੋ ਗਈ ਸੀ। ਸਾਰੇ ਮ੍ਰਿਤਕ ਦੋਸਤ ਸਨ, ਯਾਤਰੀਆਂ ਦੇ ਡਰਾਈਵਰ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ, ਚੰਡੀਗੜ੍ਹ ਮੋਟਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ 9 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ ਜਾਰੀ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਬੁੱਧਵਾਰ ਰਾਤ ਨੂੰ ਪੰਜਾਬ ਦੇ ਮੌਸਮ ਵਿੱਚ ਆਈ ਤਬਦੀਲੀ ਦਾ ਅਸਰ ਵੀਰਵਾਰ ਨੂੰ ਵੀ ਦੇਖਣ ਨੂੰ ਮਿਲਿਆ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 4.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਹੈ। ਹਾਲਾਂਕਿ, ਰਾਜ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਤੇਜ਼ […]

Continue Reading

ਅੱਜ ਦਾ ਇਤਿਹਾਸ

23 ਮਈ 2008 ਨੂੰ ਭਾਰਤ ਨੇ ਸਤ੍ਹਾ ਤੋਂ ਸਤ੍ਹਾ ‘ਤੇ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਿਥਵੀ-2 ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਸੀਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 23 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।23 ਮਈ ਦਾ […]

Continue Reading