ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਆਯੋਜਿਤ ਕੀਤਾ ਗਿਆ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ

ਫਾਜ਼ਿਲਕਾ 17 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਪੂਰੇ ਸੂਬੇ ਅੰਦਰ ਯੂਥ ਕਲਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਟ੍ਰੇਨਿੰਗ ਸੈਸ਼ਨ ਦੌਰਾਨ ਸਟੇਟ ਸੈਕਟਰੀ ਯੂਥ ਹਰਦੀਪ ਸਿੰਘ ਸਰਾਂ, ਹਲਕਾ ਕੋਆਰਡੀਨੇਟਰ ਲਵਪ੍ਰੀਤ ਅਚਲਾ, ਆਕਰਸ਼ ਕੋਆਰਡੀਨੇਟਰ ਜਲਾਲਾਬਾਦ, ਕੁਲਵਿੰਦਰ ਕੋਆਰਡੀਨੇਟਰ, ਹਰੀ ਚੰਦ ਕੋਆਰਡੀਨੇਟਰ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ CASO ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

• 5 ਗ਼ਜ਼ਟਿਡ ਅਫਸਰਾਂ ਸਮੇਤ 311 ਤੋਂ ਵੱਧ ਮੁਲਾਜ਼ਮਾਂ ਨਾਲ 16 ਡਰੱਗ ਹੌਟਸਪੋਟ ਏਰੀਆ ਵਿੱਚ ਰੇਡ ਫਾਜ਼ਿਲਕਾ, 17 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਅਤੇ ਸ੍ਰੀ ਹਰਮਨਬੀਰ ਸਿੰਘ […]

Continue Reading

ਵਿਧਾਇਕ ਬਣਾਂਵਾਲੀ ਨੇ ਮੈਟ੍ਰਿਕ ‘ਚ ਜ਼ਿਲ੍ਹਾ ਮਾਨਸਾ ‘ਚੋਂ ਅੱਵਲ ਆਈ ਲਵਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਸਰਦੂਲਗੜ੍ਹ/ਮਾਨਸਾ, 17 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਦੇ ਨਤੀਜਿਆਂ ‘ਚ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਕਲਾਂ ਦੀ ਲਵਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਨੇ ਪੰਜਾਬ ਭਰ ‘ਚੋਂ 08ਵਾਂ ਅਤੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਦੀ ਇਸ ਉਪਲੱਬਧੀ ‘ਤੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਦਿਆਰਥਣ ਦੇ […]

Continue Reading

ਗ੍ਰਾਮ ਰੋਜ਼ਗਾਰ ਸਹਾਇਕ ਸਸਪੈਂਡ, ਦੋ ਹੋਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਮਈ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਪਿੰਡ ਖੋਖਰ ਦੇ ਗ੍ਰਾਮ ਰੋਜ਼ਗਾਰ ਸਹਾਇਕ ਸੁਖਜਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਤੇ ਏ.ਪੀ.ਓ. ਮਗਨਰੇਗਾ ਨੂੰ ਕਾਰਨ ਦੱਸੋ […]

Continue Reading

ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ- ਸੇਖੋਂ

-ਸੂਬੇ ਦੇ ਸਕੂਲਾਂ ਵੱਲ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਧਿਆਨਫ਼ਰੀਦਕੋਟ 17 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ […]

Continue Reading

ਲੂਅ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ: ਡਾਕਟਰ ਰਾਜ ਕੁਮਾਰ। ਫਾਜਿਲਕਾ 17 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।  ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ। ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।  ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ,  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।

Continue Reading

ਸਲੇਮਪੁਰ ਸਕੂਲ ਦਾ 10ਵੀਂ /12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 17 ਮਈ ਭਟੋਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦਾ 10ਵੀਂ /12ਵੀਂ ਦਾ ਨਤੀਜਾ  100 ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਪਵਨ ਕੁਮਾਰ  ਨੇ ਦੱਸਿਆ ਕਿ  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ 12ਵੀਂ ਤੇ 10ਵੀਂ ਦੇ ਨਤੀਜੇ  ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦੇ ਵਿਦਿਆਰਥੀਆਂ ਦਾ  ਨਤੀਜਾ 100%  ਰਿਹਾ । […]

Continue Reading

ਸਕੂਲ ਆਫ਼ ਐਮੀਨਾਂਸ ਫਾਜ਼ਿਲਕਾ ਦੇ ਸਮੀਰ ਸੋਲੰਕੀ ਨੇ 95.89 ਫੀਸਦੀ ਅੰਕ ਪ੍ਰਾਪਤ ਕੀਤੇ

ਪਰਿਵਾਰ ਵਿਚ ਖੁਸ਼ੀ ਦੀ ਲਹਿਰ, ਫਾਜ਼ਿਲਕਾ ਦਾ ਨਾਮ ਕੀਤਾ ਰੋਸ਼ਨਫਾਜ਼ਿਲਕਾ 17 ਮਈਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਣੇ ਗਏ ਦਸਵੀਂ ਦੇ ਨਤੀਜਿਆ ਵਿੱਚੋ ਸਕੂਲ ਆਫ਼ ਐਮੀਨਾਂਸ ਫਾਜ਼ਿਲਕਾ ਦੇ ਸਮੀਰ ਸੋਲੰਕੀ ਨੇ 95.89 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਾਲ ਨਾਲ ਮਾਪਿਆਂ ਅਤੇ ਫਾਜ਼ਿਲਕਾ ਦਾ ਨਾਮ ਰੋਸ਼ਨ ਕੀਤਾ ਹੈ| ਪਿਤਾ ਵੇਦ ਪ੍ਰਕਾਸ਼ ਅਤੇ ਮਾਤਾ ਮਮਤਾ ਰਾਣੀ ਨੇ ਪੁੱਤਰ […]

Continue Reading

HBSE 10th result: ਹਰਿਆਣਾ ਸਕੂਲ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ

ਚੰਡੀਗੜ੍ਹ: 17 ਮਈ, ਦੇਸ਼ ਕਲਿੱਕ ਬਿਓਰੋ HBSE 10th result: ਹਰਿਆਣਾ ਬੋਰਡ ਆਫ ਸਕੂਲ ਐਜੂਕੇਸ਼ਨ ਵੱਲੋਂ 10ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿੱਚ ਕੁੱਲ 92.49% ਬੱਚੇ ਪਾਸ ਹੋਏ ਹਨ। ਸਰਕਾਰੀ ਸਕੂਲਾਂ ਦਾ ਪਾਸ ਨਤੀਜਾ 89.30 ਫੀਸਦੀ ਰਿਹਾ, ਜਦਕਿ ਪ੍ਰਾਈਵੇਟ ਸਕੂਲਾਂ ਦਾ ਨਤੀਜਾ 96.28 ਫੀਸਦੀ ਰਿਹਾ। ਨਤੀਜੇ ਵਿੱਚ ਰੇਵਾੜੀ ਪਹਿਲੇ, ਚਰਖੀ ਦਾਦਰੀ ਦੂਜੇ ਅਤੇ […]

Continue Reading

ਪੰਜਾਬ ‘ਚ ਸ਼ਰਾਬ ਦੇ ਨਵੇਂ ਠੇਕੇ ਅੱਗੇ ਸੁਟਿਆ ਹੈਂਡ ਗਰਨੇਡ

ਬਟਾਲਾ, 17 ਮਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ਵਿੱਚ ਰਿੰਪਲ ਗਰੁੱਪ ਵੱਲੋਂ ਬਣਾਈ ਗਏ ਸ਼ਰਾਬ ਦੇ ਨਵੇਂ ਠੇਕੇ ਦੇ ਬਾਹਰ ਬਦਮਾਸ਼ਾਂ ਵੱਲੋਂ ਹੱਥਗੋਲਾ ਸੁੱਟਿਆ ਗਿਆ। ਖੁਸ਼ਕਿਸਮਤੀ ਨਾਲ, ਉਕਤ ਗ੍ਰਨੇਡ ਫਟਿਆ ਨਹੀਂ ਅਤੇ ਪੁਲਿਸ ਨੇ ਇਸਨੂੰ ਬਰਾਮਦ ਕਰ ਲਿਆ। ਇਹ ਗ੍ਰਨੇਡ ਪੁਲਿਸ ਨੇ ਬਟਾਲਾ ਦੇ ਫੋਕਲ ਪੁਆਇੰਟ ‘ਤੇ ਸਥਿਤ ਰਿੰਪਲ ਗਰੁੱਪ ਕੰਟਰੈਕਟ ਦੇ […]

Continue Reading