ਪਿਪਸ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ
ਚਮਕੌਰ ਸਾਹਿਬ /ਮੋਰਿੰਡਾ 15 ਮਈ ਭਟੋਆ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਦਾ ਸੀਬੀਐੱਸਈ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ । ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਨਮਨ ਕਪੂਰ ਨੇ 95.8 ਫ਼ੀਸਦੀ ਅੰਕ ਹਾਸਲ ਕਰ ਕੇ ਸਮੁੱਚੀ ਬਾਰ੍ਹਵੀਂ ਜਮਾਤ ਅਤੇ ਸਾਇੰਸ ਗਰੁੱਪ ਵਿੱਚੋਂ ਪਹਿਲਾ ਸਥਾਨ […]
Continue Reading
