ਨਸ਼ਾ ਮੁਕਤੀ ਯਾਤਰਾ: ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਪਿੰਡ ਭਸੌੜ, ਬਰੜਵਾਲ ਅਤੇ ਈਸੀ ਵਿਖੇ ਮੀਟਿੰਗਾਂ
ਦਲਜੀਤ ਕੌਰ ਧੂਰੀ, 18 ਮਈ, 5025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਪਿੰਡ ਭਸੌੜ, ਬਰੜਵਾਲ ਅਤੇ ਈਸੀ ਵਿਖੇ ਯੁੱਧ ਨਸ਼ਿਆਂ ਵਿਰੁੱਧ […]
Continue Reading
