ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਗਧਰਾਮ ਵਿਖੇ ਸ਼ਹੀਦ ਪਰਿਵਾਰ ਨਾਲ ਕੀਤੀ ਮੁਲਾਕਾਤ
ਸ੍ਰੀ ਚਮਕੌਰ ਸਾਹਿਬ ਮੋਰਿੰਡਾ 18 ਮਈ ਭਟੋਆ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਿੰਡ ਗਧਰਾਮ ਕਲਾਂ(ਚਮਕੌਰ ਸਾਹਿਬ) ਵਿਖੇ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ ਦੇ ਘਰ ਪਹੁੰਚੇ ਅਤੇ ਇਸ ਦੌਰਾਨ ਉਨਾ ਨੇ ਪਿਛਲੇ ਖਾੜਕੂ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਮਾਤਾ ਤੇਜ ਕੌਰ ਗਧਰਾਮ, […]
Continue Reading
