ਪਿੰਡਾਂ ਅਤੇ ਕਸਬਿਆਂ ਚ ਘਰੇਲੂ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਕਰਨੀ ਬਣਾਈ ਜਾਵੇ ਯਕੀਨੀ : ਪੂਨਮ ਸਿੰਘ

ਬਠਿਡਾ, 14 ਮਈ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਬਠਿੰਡਾ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਫੂਡ ਸੇਫ਼ਟੀ ਵੈਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ […]

Continue Reading

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਨੂੰ ਲੈਕੇ ਹਾਈਕੋਰਟ ਵੱਲੋਂ BJP ਮੰਤਰੀ ‘ਤੇ ਤੁਰੰਤ FIR ਦਰਜ ਕਰਨ ਦੇ ਹੁਕਮ

ਭੋਪਾਲ, 14 ਮਈ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਹਾਈ ਕੋਰਟ ਨੇ ਅੱਜ ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ ਬੀਜੇਪੀ ਦੇ ਆਦਿਵਾਸੀ ਮਾਮਲਿਆਂ ਦੇ ਮੰਤਰੀ ਵਿਜੇ ਸ਼ਾਹ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ। ਜਬਲਪੁਰ ਹਾਈ ਕੋਰਟ ਦੇ ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਅਨੁਰਾਧਾ ਸ਼ੁਕਲਾ ਦੀ ਬੈਂਚ ਨੇ ਇਸ ਮਾਮਲੇ […]

Continue Reading

ਮੋਗਾ : ਸਕਾਰਪੀਓ ਅਤੇ ਵਰਨਾ ਕਾਰ ਵਿਚਕਾਰ ਟੱਕਰ, ਦੋ ਲੋਕਾਂ ਦੀ ਮੌਤ 2 ਜ਼ਖਮੀ

ਮੋਗਾ, 14 ਮਈ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਨੇੜੇ ਇੱਕ ਸਕਾਰਪੀਓ ਅਤੇ ਵਰਨਾ ਕਾਰ ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਮੋਗਾ ਤੋਂ ਆ ਰਹੀ ਸਕਾਰਪੀਓ ਆਪਣਾ ਸੰਤੁਲਨ ਗੁਆ ਬੈਠੀ, ਫੁੱਟਪਾਥ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਵਰਨਾ ਕਾਰ ਨਾਲ ਟਕਰਾ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ […]

Continue Reading

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ

ਜੈਤੋ 14 ਮਈ 2025, ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ […]

Continue Reading

ਐਸ ਐਮ ਓ ਡਾ. ਨਵਦੀਪ ਕੌਰ ਵੱਲੋ ਵੱਖ ਵੱਖ ਸਿਹਤ ਕੇਂਦਰ ਦੇ ਪਿੰਡਾਂ ਵਿੱਚ ਟੀਕਾਕਰਨ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ

     ਫਤਿਹਗੜ ਸਾਹਿਬ/ਬੱਸੀ ਪਠਾਣਾ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਦੀਪ ਕੌਰ ਵੱਲੋਂ ਸਿਹਤ ਕੇਂਦਰ ਨੌਗਾਵਾਂ ਦੇ ਪਿੰਡ ਵਜੀਦਪੁਰ, ਸਿਹਤ ਕੇਂਦਰ ਧੂੰਦਾ, ਸਿਹਤ ਕੇਂਦਰ ਦਮਹੇੜੀ ਦੇ ਪਿੰਡ ਖਾਲਸਪੁਰ ਅਤੇ ਸਿਹਤ ਕੇਂਦਰ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਮਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ […]

Continue Reading

ਪੰਜਾਬ ‘ਚ ਕੁਝ ਦਿਨ ਗਰਮੀ ਪੈਣ ਤੋਂ ਬਾਅਦ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਭਵਿੱਖਬਾਣੀ

ਚੰਡੀਗੜ੍ਹ, 14 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ।ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਭਾਵੇਂ ਇਹ ਆਮ ਦੇ ਨੇੜੇ ਹੈ, ਪਰ ਗਰਮੀ ਦਾ ਪ੍ਰਭਾਵ ਵਧ ਰਿਹਾ ਹੈ।ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਤਾਪਮਾਨ ਵਧਦਾ ਰਹੇਗਾ। […]

Continue Reading

Justice Gavai ਅੱਜ ਭਾਰਤ ਦੇ 52ਵੇਂ ਚੀਫ਼-ਜਸਟਿਸ ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ, 14 ਮਈ, ਦੇਸ਼ ਕਲਿਕ ਬਿਊਰੋ :Justice Gavai (ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ) ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ ਬੀਤੇ ਕੱਲ੍ਹ 13 ਮਈ ਨੂੰ ਖਤਮ ਹੋ ਗਿਆ ਸੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਸਟਿਸ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।ਜਸਟਿਸ ਗਵਈ ਦਾ ਨਾਮ ਸੀਜੇਆਈ ਖੰਨਾ ਤੋਂ ਬਾਅਦ […]

Continue Reading

PSEB ਵਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ

ਮੋਹਾਲੀ, 14 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ ਬੁੱਧਵਾਰ ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ […]

Continue Reading

ਮਲੇਰਕੋਟਲਾ : ਲਾਪਤਾ ਵਿਅਕਤੀਆਂ ਦੀ ਕਾਰ ਨਹਿਰ ‘ਚੋਂ ਮਿਲੀ, 4 ਲਾਸ਼ਾਂ ਬਰਾਮਦ

ਮਲੇਰਕੋਟਲਾ, 14 ਮਈ, ਦੇਸ਼ ਕਲਿਕ ਬਿਊਰੋ :ਬੀਤੀ ਸ਼ਾਮ ਮਲੇਰਕੋਟਲਾ ਦੀ ਜੋੜੇਪੁਲ ਨਹਿਰ ਤੋਂ ਇੱਕ ਕਾਰ ਬਰਾਮਦ ਹੋਈ। ਇਸ ਕਾਰ ਵਿੱਚ ਸਫ਼ਰ ਕਰ ਰਹੇ ਚਾਰ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ 10 ਮਈ ਦੀ ਰਾਤ ਤੋਂ ਲਾਪਤਾ ਸਨ। ਮ੍ਰਿਤਕਾਂ ਵਿੱਚ ਜੈਪੁਰ ਦਾ ਰਹਿਣ ਵਾਲਾ 50 ਸਾਲਾ ਜਤਿੰਦਰ ਕੁਮਾਰ, ਜੈਪੁਰ ਦਾ ਹੀ ਰਹਿਣ ਵਾਲਾ 28 ਸਾਲਾ ਗੋਪਾਲ […]

Continue Reading