ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਮੋਹਾਲੀ, 15 ਮਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਵੇਂ ਸਾਦਾ ਪਾਣੀ, ਲੱਸੀ, […]
Continue Reading
