ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ ਪੰਜਾਬ ਸਮੇਤ 9 ਰਾਜਾਂ ਦੇ 32 ਹਵਾਈ ਅੱਡੇ ਬੰਦ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 9 ਰਾਜਾਂ ਦੇ 32 ਹਵਾਈ ਅੱਡੇ 15 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਜਿਨ੍ਹਾਂ ਰਾਜਾਂ ਵਿੱਚ ਇਹ ਹਵਾਈ ਅੱਡੇ ਸਥਿਤ ਹਨ ਉਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।ਕੇਦਾਰਨਾਥ ਧਾਮ ਲਈ ਹੈਲੀਕਾਪਟਰ ਸੇਵਾ ਅਗਲੇ ਹੁਕਮਾਂ ਤੱਕ ਬੰਦ […]

Continue Reading

ਪੰਜਾਬ ਸਰਕਾਰ ਵੱਲੋਂ 22 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 10 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ 22 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਬਠਿੰਡਾ ‘ਚ ਹਵਾਈ ਹਮਲੇ ਦੀ ਚੇਤਾਵਨੀ, ਸਾਇਰਨ ਵੱਜੇ, ਐਡਵਾਈਜ਼ਰੀ ਜਾਰੀ

ਬਠਿੰਡਾ, 10 ਮਈ। ਦੇਸ਼ ਕਲਿੱਕ ਬਿਓਰੋ : ਬਠਿੰਡਾ ਵਿਚ ਸਾਰੇ ਸਾਇਰਨ ਚਾਲੂ ਹਨ। ਪ੍ਰਸ਼ਾਸਨ ਵੱਲੋਂ ਸਾਰੇ ਜਨਤਾ ਨੂੰ ਘਰ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਢੁਕਵੇਂ ਸਵੈ-ਸੁਰੱਖਿਆ ਉਪਾਅ ਕਰੋ। ਦੁਕਾਨਾਂ ਵਿੱਚ ਰਹਿਣ ਵਾਲੇ ਅੰਦਰ ਰਹਿਣ। ਫਿਲਹਾਲ ਦੁਕਾਨਾਂ ਬੰਦ ਕਰਨ ਦਾ ਕੋਈ ਹੁਕਮ ਨਹੀਂ ਹੈ। ਇਹ ਹੁਕਮ 10:44 ਵਜੇ ਦਿੱਤੇ ਗਏ। ਲੋਕਾਂ ਨੂੰ ਐਡਵਾਈਜ਼ਰੀ […]

Continue Reading

ਪਾਕਿਸਤਾਨ ਵੱਲੋਂ ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਆਮ ਨਾਗਰਿਕ ਮਾਰੇ ਜਾ ਰਹੇ : ਵਿਦੇਸ਼ ਸਕੱਤਰ ਵਿਕਰਮ ਮਿਸਰੀ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਪ੍ਰੈਸ ਕਾਨਫਰੰਸ ਵਿੱਚ ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੇ ਝੂਠੇ ਦਾਅਵਿਆਂ ਦਾ ਸਪੱਸ਼ਟ ਤੌਰ ‘ਤੇ ਪਰਦਾਫਾਸ਼ ਹੋ ਗਿਆ ਹੈ। ਪਾਕਿਸਤਾਨੀ ਸਰਕਾਰੀ ਏਜੰਸੀਆਂ ਹਮਲੇ ਅਤੇ ਤਬਾਹੀ ਦਾ ਦਾਅਵਾ ਕਰ ਰਹੀਆਂ ਹਨ। ਉਹ ਕਹਿ ਰਹੇ ਹਨ ਕਿ ਫੌਜੀ ਸਹੂਲਤ ਤਬਾਹ ਹੋ ਗਈ ਹੈ। ਇਹ ਸਭ ਝੂਠ ਹੈ। ਇਹ ਦਾਅਵੇ […]

Continue Reading

ਜਲੰਧਰ-ਪਠਾਨਕੋਟ ਨੇੜੇ ਧਮਾਕੇ ਸੁਣਾਈ ਦਿੱਤੇ, ਬਾਜ਼ਾਰ ਬੰਦ ਕਰਵਾਏ

ਜਲੰਧਰ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ। ਜਲੰਧਰ ਵਿੱਚ ਫਿਰ ਧਮਾਕੇ ਸੁਣਾਈ ਦਿੱਤੇ। ਮਿਜ਼ਾਈਲ ਸਵੇਰੇ 8 ਵਜੇ ਨਾਹਲਾ ਪਿੰਡ ਵਿੱਚ ਡਿੱਗੀ। ਹਾਲਾਂਕਿ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ। ਇੱਥੇ ਕੈਂਟ ਅਤੇ ਆਦਮਪੁਰ ਵਿੱਚ ਬਾਜ਼ਾਰ ਬੰਦ ਕਰ ਦਿੱਤਾ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਵੱਲੋਂ ਅਡਵਾਈਜ਼ਰੀ ਜਾਰੀ

ਮੋਹਾਲੀ: 10 ਮਈ, ਦੇਸ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਮੋਹਾਲੀ ਵਾਸੀਆਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।ਉਨ੍ਹਾਂ ਲੋਕਾਂ ਨੂੰ ਵੱਡੇ ਇਕੱਠਾਂ ਜਾਂ ਭੀੜ ਤੋਂ ਬਚਣ ਅਤੇ ਖੁੱਲ੍ਹੇ ਵਿੱਚ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਬਹੁਤ ਸੁਚੇਤ ਰਹਿਣ […]

Continue Reading

ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲਾਬਾਰੀ ਅਤੇ ਬੰਬਾਰੀ ਵਿੱਚ ਸਰਕਾਰੀ ਅਫਸਰ ਦੀ ਮੌਤ

ਸ਼੍ਰੀਨਗਰ, 10 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਅੱਜ ਸਵੇਰੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲਾਬਾਰੀ ਅਤੇ ਬੰਬਾਰੀ ਵਿੱਚ ਇੱਕ ਸਰਕਾਰੀ ਅਧਿਕਾਰੀ ਦੀ ਮੌਤ ਹੋ ਗਈ। ਮਾਰੇ ਗਏ ਅਧਿਕਾਰੀ ਦਾ ਨਾਮ ਰਾਜ ਕੁਮਾਰ ਥੱਪਾ ਸੀ, ਜੋ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐਸ) ਵਿੱਚ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਵਜੋਂ ਤਾਇਨਾਤ ਸੀ।ਇਸ ਤੋਂ ਪਹਿਲਾਂ, ਸ਼ੁੱਕਰਵਾਰ […]

Continue Reading

ਭਾਰਤੀ ਫੌਜ ਨੇ ਪਾਕਿਸਤਾਨੀ ਚੌਕੀਆਂ ਤੇ ਅੱਤਵਾਦੀ ਲਾਂਚ ਪੈਡ ਕੀਤੇ ਤਬਾਹ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਨੇ ਸ਼ੁੱਕਰਵਾਰ ਰਾਤ ਨੂੰ ਜੰਮੂ ਨੇੜੇ ਪਾਕਿਸਤਾਨੀ ਚੌਕੀਆਂ ਅਤੇ ਅੱਤਵਾਦੀ ਲਾਂਚ ਪੈਡਾਂ ਨੂੰ ਤਬਾਹ ਕਰ ਦਿੱਤਾ। ਇੱਥੋਂ ਡਰੋਨ ਦਾਗੇ ਜਾ ਰਹੇ ਸਨ। ਨਿਊਜ਼ ਏਜੰਸੀ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।ਇਸ ਦੌਰਾਨ, ਪਾਕਿਸਤਾਨ ਨੇ ਅੱਜ ਸ਼ਨੀਵਾਰ ਸਵੇਰੇ ਲਗਾਤਾਰ ਚੌਥੇ ਦਿਨ ਭਾਰਤ ‘ਤੇ ਡਰੋਨ […]

Continue Reading

ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ

ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।ਹਮਲੇ ਦੌਰਾਨ, […]

Continue Reading

ਫਿਰੋਜ਼ਪੁਰ ਸੈਕਟਰ ‘ਚ ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਫਿਰੋਜ਼ਪੁਰ, 10 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (LOC) ਦੇ ਨਾਲ ਫਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਪਾਕਿਸਤਾਨੀ ਘੁਸਪੈਠੀਏ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸਦੀ ਲਾਸ਼ ਫਿਰੋਜ਼ਪੁਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੱਖੀ ਗਈ ਹੈ। ਇਸ ਮਾਮਲੇ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਘੁਸਪੈਠੀਏ ਨੇ […]

Continue Reading