ਬਲੈਕ ਆਊਟ ਨੂੰ ਲੈ ਕੇ ਡੀ ਸੀ ਪਟਿਆਲਾ ਵੱਲੋਂ ਨਵੇਂ ਹੁਕਮ ਜਾਰੀ
ਪਟਿਆਲਾ: 9 ਮਈ, ਦੇਸ਼ ਕਲਿੱਕ ਬਿਓਰੋ ਪਾਕਿਸਤਾਨ ਵੱਲੋਂ ਹਵਾਈ ਹਮਲਿਆ ਦੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
Continue Readingਪਟਿਆਲਾ: 9 ਮਈ, ਦੇਸ਼ ਕਲਿੱਕ ਬਿਓਰੋ ਪਾਕਿਸਤਾਨ ਵੱਲੋਂ ਹਵਾਈ ਹਮਲਿਆ ਦੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
Continue Readingਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਤੋਂ ਲਗਾਤਾਰ ਹੋ ਰਹੇ ਹਵਾਈ ਹਮਲਿਆਂ ਕਾਰਨ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਰਾਤ ਨੂੰ ਪੰਜਾਬ ਅਤੇ ਜੰਮੂ ਜਾਣ ਵਾਲੀਆਂ ਆਪਣੀਆਂ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਹੈ। ਜਿਸ ਤਹਿਤ ਹੁਣ ਹਿਮਾਚਲ ਤੋਂ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਲਈ ਰਾਤ ਨੂੰ ਬੱਸਾਂ ਨਹੀਂ ਚੱਲਣਗੀਆਂ। ਹਿਮਾਚਲ ਪ੍ਰਦੇਸ਼ ਤੋਂ ਇਨ੍ਹਾਂ […]
Continue Readingਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ […]
Continue Readingਫਰੀਦਕੋਟ, 9 ਮਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸੂਬੇ ਵਿੱਚ ਕਿਸਾਨ ਅੰਦੋਲਨ ਨੂੰ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਲਿਆ ਹੈ।ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ […]
Continue Readingਮਾਲੇਰਕੋਟਲਾ 9 ਮਈ, ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਤੋਂ ਬਚਾਅ ਦੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜਿਲ੍ਹਾ ਮਾਲੇਰਕੋਟਲਾ ਵਿਖ਼ੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ ਤੇ ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ । ਜ਼ਿਲ੍ਹੇ ਭਰ ਦੀਆਂ ਦਰਜਨਾ ਟੀਮਾਂ ਨੂੰ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਡਾ ਜਮੀਲ ਨੇ ਕਿਹਾ ਕਿ ਐਨ. ਵੀ. ਬੀ. ਡੀ. ਸੀ. ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ, ਉਹਨਾਂ ਅੱਗੇ ਕਿਹਾ ਕੇ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ਡਰਾਈ ਡੇਅ ਵੱਜੋਂ ਮਨਾਇਆ ਜਾਂਦਾ ਹੈ ਤੇ ਟੀਮਾਂ ਘਰ ਘਰ ਸਮੇਤ ਜਿਆਦਾ ਖਤਰੇ ਵਾਲੀਆਂ ਥਾਵਾਂ ਤੇ ਲਾਰਵੇ ਦਾ ਨਰੀਖਣ ਕਰਨ ਜਾਂਦੀਆਂ ਹਨ ਉਹਨਾਂ ਕਿਹਾ ਕੇ ਅਗਾਮੀ ਮਹੀਨਿਆਂ ਦੇ ਵਿੱਚ ਡੇਂਗੂ ਦੇ ਕੇਸ ਵਧਣ ਦੇ ਅਸਾਰ ਹੁੰਦੇ ਹਨ ਇਸ ਲਈ ਸਮੂਹ ਸਿਹਤ ਕਾਮਿਆਂ ਵੱਲੋਂ ਡੇਂਗੂ ਤੋਂ ਬਚਾਅ ਲਈ ਕੰਮ ਤੇਜ ਕੀਤਾ ਗਿਆ ਹੈ, ਉਹਨਾਂ ਕਿਹਾ ਕੇ ਘਰਾਂ, ਦਫਤਰਾਂ ਵਿੱਚ ਕਿਸੇ ਵੀ ਥਾਂ ਵਾਧੂ ਪਾਣੀ ਨਾ ਖੜਨ ਦਿੱਤਾ ਜਾਵੇ ਅਤੇ ਮੱਛਰ ਤੇ ਕੱਟਣ ਤੋਂ ਬਚਾਅ ਕੀਤਾ ਜਾਵੇ,ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕੇ ਲੋਕ ਡੇਂਗੂ ਤੋਂ ਬਚਾਅ ਲਈ ਸਿਹਤ ਕਰਮਚਾਰੀਆਂ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਤੇ ਅਮਲ ਕਰਨ ਤਾਂ ਜੋ ਜਿਲ੍ਹੇ ਵਿੱਚ ਪੂਰੀ ਤਰ੍ਹਾਂ ਡੇਂਗੂ ਤੋਂ ਬਚਾਅ ਕੀਤਾ ਜਾ ਸਕੇ, ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ,ਡੀ. ਐਚ. ਓ ਡਾ. ਪੁਨੀਤ ਸਿੱਧੂ, ਵਿਧਾਇਕ ਦੇ ਪੀ.ਏ ਗੁਰਮੁਖ ਸਿੰਘ, ਬਲਾਕ ਪ੍ਰਧਾਨ ਅਬਦੁਲ ਹਲੀਮ , ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਯਾਸੀਨ ਨੇਸਤੀ, ਐਸ. ਐਮ. ਓ ਸੁਖਵਿੰਦਰ ਸਿੰਘ,ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ ਮੁਹੰਮਦ ਰਾਸ਼ਿਦ, ਗੁਰਪ੍ਰੀਤ ਸਿੰਘ ਵਾਲੀਆਂ,ਵਿਕਰਮ ਸਿੰਘ ਸਮੇਤ ਜ਼ਿਲ੍ਹੇ ਭਰ ਦੇ ਮਲਟੀਪਰਪਜ ਸਿਹਤ ਕਾਮੇ ਹਾਜ਼ਰ ਸਨ |
Continue Readingਲੋਕਾਂ ਨੂੰ ਸ਼ਾਮ ਨੂੰ ਕਿਸੇ ਵੀ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰੋਂ ਨਾ ਨਿਕਲਣ ਦੀ ਅਪੀਲ ਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋ ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ […]
Continue Readingਚੰਡੀਗੜ੍ਹ, 9 ਮਈ 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ […]
Continue Readingਐਮਰਜੈਂਸੀ ਵੇਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਤੇ ਪੁਲਿਸ ਕੰਟਰੋਲ ਰੂਮ ਦੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਪਟਿਆਲਾ, 9 ਮਈ: ਦੇਸ਼ ਕਲਿੱਕ ਬਿਓਰੋਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਉਪਰ ਜਾਂ ਕਿਸੇ ਹੋਰ ਵੱਲੋਂ ਫੈਲਾਈ ਖ਼ਬਰ ਜਾਂ ਅਫ਼ਵਾਹ […]
Continue Readingਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਚੰਡੀਗੜ੍ਹ ਦੇ ਬਾਜ਼ਾਰ ਸ਼ਾਮ 7 ਵਜੇ ਤੋਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਇਸ ਤੋਂ ਪਹਿਲਾ ਡੀਸੀ ਨੇ ਸ਼ਹਿਰ ‘ਚ ਪਟਾਕਿਆ ਕੇ ਵੀ ਪੂਰਨ ਤੌਰ’ਤੇ ਪਾਬੰਦੀ ਲਗਾਈ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਪ੍ਰੈਸ ਵਾਰਤਾ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ […]
Continue Readingਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ ਸੂਬੇ ’ਚੋੋਂ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ […]
Continue Reading