ਹੰਗਾਮੀ ਹਾਲਤ ਨਾਲ ਨਿਪਟਣ ਲਈ ਜ਼ਿਲ੍ਹਾ ਸੰਗਰੂਰ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਮੌਕ ਡਰਿੱਲ
ਦਲਜੀਤ ਕੌਰ ਸੰਗਰੂਰ, 7 ਮਈ, 2025: ਜ਼ਿਲ੍ਹਾ ਸੰਗਰੂਰ ਵਿੱਚ ਜਿਵੇਂ ਹੀ ਸ਼ਾਮ ਦੇ 4 ਵਜੇ ਤਾਂ ਜ਼ਿਲ੍ਹੇ ਵਿੱਚ ਦੋ ਥਾਵਾਂ ਇੰਡੀਅਨ ਆਇਲ ਡੀਪੂ ਅਤੇ ਸਰਕਾਰੀ ਰਣਬੀਰ ਕਾਲਜ ਉਤੇ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਦੋਵੇਂ ਥਾਵਾਂ ਉਤੇ ਕ੍ਰਮਵਾਰ 3 ਅਤੇ 4 ਵਜੇ ਇਕ […]
Continue Reading
