ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼ *ਮਾਨ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ- ਵਿਨੀਤ ਵਰਮਾ* ਮੋਹਾਲੀ, 08 ਅਗਸਤ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 […]

Continue Reading

“ਹਰ ਘਰ ਤਿਰੰਗਾ,ਹਰ ਘਰ ਸਵੱਛਤਾ: ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ਦੀ ਕੀਤੀ ਸ਼ੁਰੂਆਤ

ਮੋਹਾਲੀ, 8 ਅਗਸਤ :ਦੇਸ਼ ਕਲਿੱਕ ਬਿਓਰੋ “ਹਰ ਘਰ ਤਿਰੰਗਾ, ਹਰ ਘਰ ਸਵੱਛਤਾ: ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ” ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ ਵੱਲੋਂ ਕਰਵਾਈ ਗਈ। ਮੌਕੇ ‘ਤੇ ਆਏ ਹੋਏ ਲੋਕਾਂ ਨੂੰ ‘ਹਰ ਘਰ ਤਿਰੰਗਾ ਹਰ ਘਰ ਸਵੱਛਤਾ’ ਬਾਰੇ ਹਰਦੀਪ ਸਿੰਘ ਸਹਾਇਕ ਜ਼ਿਲ੍ਹਾ […]

Continue Reading

ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਤੀਆਂ ਦਾ ਮੇਲਾ, ਹਰਸ਼ਦੀਪ ਕੌਰ ਬਣੀ ਮਿਸ ਤੀਜ 

ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 8 ਅਗਸਤ, ਭਟੋਆ  ਪੰਜਾਬ ਕਲਾ ਮੰਚ ਰਜਿ. ਸ੍ਰੀ  ਚਮਕੌਰ ਸਾਹਿਬ ਵੱਲੋ  ਇਲਾਕਾ ਨਿਵਾਸੀਆਂ ਤੇ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ 24ਵਾਂ ਤੀਆਂ ਦਾ ਮੇਲਾ  ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਟੇਜ ਦਾ ਉਦਘਾਟਨ ਬੀਬੀ ਹਰਪ੍ਰੀਤ ਕੌਰ ਨੇ  ਰੀਬਨ ਕੱਟ ਕੇ ਕੀਤਾ ਗਿਆ। ਜਸਮੀਨ ਕੌਰ […]

Continue Reading

ਵਿਧਾਇਕ ਬੁੱਧ ਰਾਮ ਵੱਲੋਂ 17.5 ਲੱਖ ਰੁਪਏ ਦੀ ਲਾਗਤ ਵਾਲੀ ਆਂਗਣਵਾੜੀ ਤੇ ਧਰਮਸ਼ਾਲਾ ਦਾ ਉਦਘਾਟਨ

ਬੁਢਲਾਡਾ/ਮਾਨਸਾ, 08 ਅਗਸਤ: ਦੇਸ਼ ਕਲਿੱਕ ਬਿਓਰੋ           ਆਂਗਣਵਾੜੀ ਬੱਚੇ ਦੀ ਪੜ੍ਹਾਈ ਦੀ ਸ਼ੁਰੂਆਤ ਦਾ ਪਹਿਲਾ ਕਦਮ ਹੁੰਦਾ ਹੈ, ਜਿੱਥੋਂ ਬੱਚਾ ਸਕੂਲ ਵਿਚ ਬੈਠਣਾ ਸਿੱਖਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਕੁਲਾਣਾ ਵਿਖੇ ਆਂਗਣਵਾੜੀ ਸੈਂਟਰ ਅਤੇ ਧਰਮਸ਼ਾਲਾ ਦਾ ਉਦਘਾਟਨ ਕਰਦਿਆਂ ਕੀਤਾ।           ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਕੁਲਾਣਾ […]

Continue Reading

ਮੋਦੀ ਵੋਟਾਂ ਚੋਰੀ ਕਰਕੇ ਪ੍ਰਧਾਨ ਮੰਤਰੀ ਬਣੇ : ਰਾਹੁਲ ਗਾਂਧੀ

ਬੈਂਗਲੁਰੂ, 8 ਅਗਸਤ, ਦੇਸ਼ ਕਲਿਕ ਬਿਊਰੋ :ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ 25 ਸੀਟਾਂ ਦੇ ਫਰਕ ਨਾਲ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ। 25 ਸੀਟਾਂ ਅਜਿਹੀਆਂ ਹਨ ਜੋ ਭਾਜਪਾ ਨੇ 35 ਹਜ਼ਾਰ ਜਾਂ ਇਸ ਤੋਂ ਘੱਟ ਵੋਟਾਂ ਨਾਲ ਜਿੱਤੀਆਂ ਹਨ। ਜੇਕਰ ਸਾਨੂੰ ਇਲੈਕਟ੍ਰਾਨਿਕ ਡੇਟਾ ਮਿਲਦਾ ਹੈ, ਤਾਂ ਅਸੀਂ ਸਾਬਤ […]

Continue Reading

ਏਡੀਸੀ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

·         ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ ·         ਸਮਾਂ ਰਹਿੰਦੇ ਹੀ ਤਿਆਰੀਆਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਬਠਿੰਡਾ, 8 ਅਸਗਤ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) […]

Continue Reading

ਹੈਪਾਟਾਈਟਸ-ਸੀ (Hepatitis C) ਦੇ ਲੱਛਣ, ਕਾਰਨ ਅਤੇ ਇਲਾਜ

ਡਾ ਅਜੀਤਪਾਲ ਸਿੰਘ ਐਮ ਡੀਹੈਪਾਟਾਈਟਸ-ਸੀ ਇੱਕ ਵਾਇਰਲ ਲਾਗ ਹੈ ਜੋ ਹੈਪਾਟਾਈਟਸ ਸੀ ਵਾਇਰਸ (HCV ਦੇ ਕਾਰਨ ਜਿਗਰ/ਲਿਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਹ ਖੂਨ ਜਾਂ ਸਰੀਰ ਦੇ ਤਰਲ ਪਦਾਰਥਾਂ ਦੇ ਸੰਪਰਕ ਨਾਲ ਫੈਲਦੀ ਹੈ। 1. ਹੈਪਾਟਾਈਟਸ-ਸੀ ਦੇ ਕਾਰਨ :ਦੂਸ਼ਿਤ ਖੂਨ ਦਾ ਸੰਪਰਕ: -ਇੰਜੈਕਸ਼ਨ (ਸੂਈ) ਦੀ ਵਰਤੋਂ ਕਰਨ ਵਾਲੇ ਨਸ਼ੇੜੀਆਂ ਦੁਆਰਾ ਇੱਕੋ ਸੂਈ ਸਾਂਝੀ ਕਰਨਾ – ਅਸੁਰੱਖਿਅਤ […]

Continue Reading

ਲੁਧਿਆਣਾ ‘ਚ 15-20 ਬਦਮਾਸ਼ਾਂ ਨੇ ਹਮਲਾ ਕਰਕੇ ਠੇਕਾ ਲੁੱਟਿਆ, ਇੱਕ ਗੰਭੀਰ ਜ਼ਖ਼ਮੀ

ਲੁਧਿਆਣਾ, 8 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਨੂਰਪੁਰ ਬੇਟ ਨੇੜੇ ਹੰਬੜਾ ਰੋਡ ‘ਤੇ ਸਥਿਤ ਸ਼ਰਾਬ ਠੇਕੇ ‘ਤੇ ਵੀਰਵਾਰ ਰਾਤ ਨੂੰ ਕਰੀਬ 10:30 ਵਜੇ 15 ਤੋਂ 20 ਬਦਮਾਸ਼ਾਂ ਨੇ ਹਮਲਾ ਕਰਕੇ ਲੁੱਟਮਾਰ ਕੀਤੀ। ਬਦਮਾਸ਼ ਦਾਤਰ, ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।ਉਨ੍ਹਾਂ ਨੇ ਠੇਕੇ ‘ਤੇ ਤਾਇਨਾਤ ਕਰਮਚਾਰੀ ‘ਤੇ ਇੱਟਾਂ ਅਤੇ ਪੱਥਰ ਸੁੱਟੇ, ਜਿਸ ਨਾਲ […]

Continue Reading

ਘੱਗਰ ‘ਚ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਪਿਛਲੇ ਦਿਨੀਂ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਸੀ ਅਤੇ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੀਰਵਾਰ ਨੂੰ ਬਿਆਸ ਦਰਿਆ ਵਿੱਚ ਲਗਭਗ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਜਿਸ ਕਾਰਨ ਇਸ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵਧ ਰਿਹਾ ਹੈ। ਹਾਲਾਂਕਿ, ਬੀਬੀਐਮਬੀ ਦਾ ਕਹਿਣਾ ਹੈ ਕਿ ਪਾਣੀ ਨੂੰ ਕੰਟਰੋਲਡ […]

Continue Reading

ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਚਿੱਟੇ ਸਮੇਤ ਗ੍ਰਿਫ਼ਤਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਿੱਟੇ ਸਮੇਤ ਫੜੇ ਗਏ ਦੋਵੇਂ ਮੁਲਜ਼ਮ ਕਾਂਸਟੇਬਲ ਹਨ ਅਤੇ ਪੀਏਪੀ, ਜਲੰਧਰ ਵਿੱਚ ਤਾਇਨਾਤ ਸਨ।ਦੋ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਪੰਜਾਬ ਪੁਲਿਸ […]

Continue Reading