ਮੀਂਹ ਨਾ ਪੈਣ ਕਾਰਨ ਪੰਜਾਬ ‘ਚ ਤਾਪਮਾਨ ਵਧਿਆ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਵੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਅਗਲੇ 7 ਦਿਨਾਂ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।ਵੀਰਵਾਰ ਸਵੇਰ ਤੋਂ ਸ਼ਾਮ 5.30 ਵਜੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਕਾਰਨ ਸੂਬੇ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਨਾਰਾਜ਼ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ। ਇਸ ਦੌਰਾਨ, ਦੋਵਾਂ ਨੇਤਾਵਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਦੀ ਬ੍ਰਾਜ਼ੀਲ ਫੇਰੀ ‘ਤੇ ਚਰਚਾ ਕੀਤੀ, ਜਿਸ ਵਿੱਚ ਉਹ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਖੇਤੀਬਾੜੀ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਸਹਿਮਤ […]

Continue Reading

ਅੱਜ ਦਾ ਇਤਿਹਾਸ

8 ਅਗਸਤ 1950 ਨੂੰ ਫਲੋਰੈਂਸ ਚੈਡਵਿਕ ਨੇ 13 ਘੰਟੇ 22 ਮਿੰਟਾਂ ਵਿੱਚ ਇੰਗਲਿਸ਼ ਚੈਨਲ ਪਾਰ ਕਰਨ ਦਾ ਰਿਕਾਰਡ ਬਣਾਇਆ ਸੀਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 8 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ08-08-2025 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ […]

Continue Reading

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਂਬੂਲੈਂਸ ਡਰਾਈਵਰ ਦੀ ਮੌਤ

ਫਰੀਦਕੋਟ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਭਿਆਨਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਸਵੇਰੇ ਕੋਟਕਪੂਰਾ ਦੇ ਜੈਤੋ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਨਾਇਬ ਸਿੰਘ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ, ਜੋ […]

Continue Reading

ਪੰਜਾਬ ‘ਚ 15 ਅਗਸਤ ਤੋਂ ਪਹਿਲਾਂ ਧਮਾਕੇ ਦੀ ਸਾਜ਼ਿਸ਼ ਨਾਕਾਮ, IED ਬਰਾਮਦ

ਤਰਨਤਾਰਨ, 7 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਸਫਲ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਧਮਾਕੇ ਨੂੰ ਅੰਜਾਮ ਦੇਣ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।ਇਹ ਸਾਜ਼ਿਸ਼ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਉਰਫ਼ ਰਿੰਦਾ, ਜੋ ਕਿ ਪਾਕਿਸਤਾਨ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਕੀਤੇ ਨਿਰਦੇਸ਼ ਜਾਰੀ

ਫਰੀਦਕੋਟ, 7 ਅਗਸਤ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ, ਹਾਜ਼ਰ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਲ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰੇਕ […]

Continue Reading

ਹਾਈਕੋਰਟ ਨੇ ਪੰਜਾਬ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ

ਚੰਡੀਗੜ੍ਹ: 7 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ‘ਤੇ ਚਾਰ ਹਫਤਿਆਂ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਹੈ? ਅਦਾਲਤ ਨੇ ਇਹ ਵੀ ਸਪੱਸ਼ਟੀਕਰਣ ਮੰਗਿਆ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ਪ੍ਰੋਗਰਾਮ

ਮੋਹਾਲੀ: 7 ਅਗਸਤ, ਜਸਵੀਰ ਗੋਸਲ “ਯੁੱਧ ਨਸ਼ਿਆਂ ਵਿਰੁੱਧ” ਮੁਹਿਮ ਦੇ ਸਬੰਧ ਵਿੱਚ ਡਾਲਫਿਨ ਕਾਲਜ ਚੁੰਨੀ ਕਲਾ ਵਿਖੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਿਸ ਹਰਵੰਤ ਕੌਰ ਪੀ ਪੀ ਐਸ ਐਸਪੀ (ਐਚ ) ਅਤੇ ਸਟੇਟ ਐਵਾਰਡੀ ਸ.ਨੌਰੰਗ ਸਿੰਘ ਖਰੌੜ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕਾਲਜ ਦੇ ਵਾਇਸ ਚੇਅਰਮੈਨ ਵਿਭਵ ਮਿੱਤਲ ਅਤੇ ਡੀਨ ਡਾਕਟਰ ਮਲਕੀਤ ਸਿੰਘ ਜੀ […]

Continue Reading

ਜ਼ਿਲ੍ਹਾ ਫਾਜ਼ਿਲਕਾ ਦੀ ਸਪਲੀਮੈਂਟਰੀ /ਰਿਵਾਇਜ਼ਡ ਜ਼ਿਲ੍ਹਾ ਸਰਵੇਅ ਰਿਪੋਰਟ ਤਿਆਰ, ਵੈਬਸਾਈਟ ਤੇ ਉਪਲੱਬਧ

ਦਫਤਰ ਦੀ ਈ.ਮੇਲ.ਆਈ.ਡੀ ਤੇ ਭੇਜੇ ਜਾ ਸਕਦੇ ਹਨ ਸੁਝਾਅ ਫਾਜ਼ਿਲਕਾ, 7 ਅਗਸਤ, ਦੇਸ਼ ਕਲਿੱਕ ਬਿਓਰੋ ਕਾਰਜਕਾਰੀ ਇੰਜੀਨੀਅਰ-ਕਮ-  ਜਲ ਨਿਕਾਸ -ਕਮ -ਮਾਈਨਿੰਗ ਅਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਸ੍ਰੀ ਗੁਰਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਨਜੂਰਸ਼ੁਦਾ ਰੇਤ ਖੱਡਾਂ ਚਲਾਉਣ ਲਈ ਵਿਭਾਗ ਵੱਲੋਂ ਸਪਲੀਮੈਂਟਰੀ / ਰਿਵਾਈਸਡ ਜ਼ਿਲ੍ਹਾ ਸਰਵੇਅ ਰਿਪੋਰਟ ਤਿਆਰ ਕੀਤੀ ਗਈ ਹੈ ਜਿਸ ਦੀ ਡਰਾਫਟ ਕਾਪੀ […]

Continue Reading