ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਤ ਨੂੰ ਵੀ ਸ਼ਹਿਰ ਦੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਿਲਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਦਿਨ ਦੇ ਨਾਲ-ਨਾਲ ਰਾਤ ਨੂੰ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਥਾਵਾਂ ਦੀ ਸਾਫ ਸਫਾਈ ਕੀਤੀ ਗਈ। […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 2 ਦਿਨ ਮੀਂਹ ਪੈਣ ਦਾ Alert ਜਾਰੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (ਆਈਐਮਡੀ) ਚੰਡੀਗੜ੍ਹ ਦੇ ਅਨੁਸਾਰ, ਭਾਵੇਂ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ […]

Continue Reading

ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading

ਮੋਹਾਲੀ ਪੁਲਿਸ ਵੱਲੋਂ ਹੈਰੋਇਨ, 8 ਲੱਖ ਡਰੱਗ ਮਨੀ, 2 ਪਿਸਤੌਲ ਤੇ 2 ਵਾਹਨਾਂ ਸਣੇ 4 ਤਸਕਰ ਕਾਬੂ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

29 ਅਪ੍ਰੈਲ 1939 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 29 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ29-04-2025 ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ […]

Continue Reading

SC ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

 ਚੰਡੀਗੜ੍ਹ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।ਸ੍ਰੀ ਮੀਤ […]

Continue Reading

ਸੰਗਰੂਰ-ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ, ਵਿਧਾਇਕਾ ਭਰਾਜ ਨੇ ਰੱਖਿਆ ਨੀਂਹ ਪੱਥਰ

ਦਲਜੀਤ ਕੌਰ  ਸੰਗਰੂਰ, 28 ਅਪ੍ਰੈਲ, 2025: ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਥਾਨਕ ਸੰਗਰੂਰ – ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਮੂਹ ਇਲਾਕਾ ਵਾਸੀਆਂ ਦੀ ਹਾਜ਼ਰੀ ਵਿੱਚ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।  ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ […]

Continue Reading

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ […]

Continue Reading

ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਢਹਿਢੇਰੀ

ਡੇਰਾਬੱਸੀ (ਮੋਹਾਲੀ), 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ […]

Continue Reading