ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਯਾਤਰੀ ਕੋਲੋਂ ਹੈਰੋਇਨ ਬਰਾਮਦ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਤੋਂ ਸਿਰਸਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਵਾਰ ਇੱਕ ਯਾਤਰੀ ਕੋਲੋਂ ਹੈਰੋਇਨ ਬਰਾਮਦ (Heroin recovered from-passenger) ਹੋਈ ਹੈ। ਬੱਸ ‘ਚ ਸਵਾਰ ਹੋ ਕੇ ਆਇਆ ਇਹ ਨੌਜਵਾਨ ਪੰਜਾਬ ਦੀ ਇਕ ਔਰਤ ਦੇ ਕਹਿਣ ‘ਤੇ ਸਿਰਸਾ ‘ਚ ਨਸ਼ਾ ਸਪਲਾਈ ਕਰਨ ਆਇਆ ਸੀ। ਉਸ ਨੂੰ ਪੁਲਿਸ ਨੇ ਫੜ ਲਿਆ। […]

Continue Reading

ਪੰਜਾਬ ‘ਚ ਪਾਕਿਸਤਾਨੀ ਔਰਤ ਅਚਾਨਕ ਗਾਇਬ

ਗੁਰਦਾਸਪੁਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਤੋਂ ਪਾਕਿਸਤਾਨੀ ਔਰਤ ਅਚਾਨਕ ਗਾਇਬ ਹੋ ਗਈ। ਉਹ 6 ਮਹੀਨੇ ਦੀ ਗਰਭਵਤੀ ਵੀ ਹੈ। ਵਿਆਹ ਤੋਂ ਬਾਅਦ ਉਸ ਦਾ ਪਹਿਲਾ ਬੱਚਾ ਹੋਣ ਵਾਲਾ ਹੈ। ਹਾਲਾਂਕਿ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਉਸ ਦਾ ਵੀਜ਼ਾ ਰੱਦ ਕਰਨ ਤੋਂ ਬਾਅਦ ਪੰਜਾਬ ਪੁਲਸ ਨੇ ਉਸ ਨੂੰ ਪਾਕਿਸਤਾਨ […]

Continue Reading

ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਸ਼੍ਰੀਨਗਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਨੂੰ 6 ਦਿਨ ਬੀਤ ਚੁੱਕੇ ਹਨ। ਐਲਜੀ ਮਨੋਜ ਸਿਨਹਾ ਨੇ ਇਸ ਹਮਲੇ ‘ਤੇ ਚਰਚਾ ਕਰਨ ਲਈ ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।ਇਕ ਦਿਨ ਦੇ ਸੈਸ਼ਨ ਦੌਰਾਨ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ […]

Continue Reading

ਅੱਜ ਦਾ ਇਤਿਹਾਸ

28 ਅਪ੍ਰੈਲ 2003 ਨੂੰ ਪਹਿਲੀ ਵਾਰ ਪੂਰੀ ਦੁਨੀਆ ‘ਚ ਕਰਮਚਾਰੀ ਸੁਰੱਖਿਆ ਤੇ ਸਿਹਤ ਦਿਵਸ ਮਨਾਇਆ ਗਿਆ ਸੀਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 28 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। 28 ਅਪ੍ਰੈਲ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-04-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ […]

Continue Reading

NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਨਾਲ ਮੀਟਿੰਗ 

ਮੋਰਿੰਡਾ: 27 ਅਪ੍ਰੈਲ, ਭਟੋਆ   NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ l ਮੀਟਿੰਗ ਵਿੱਚ ਸਾਰੇ ਵਿਭਾਗ ਦੇ ਸਕੱਤਰ ਬੁਲਾਏ ਹੋਏ ਸੀ l ਮੀਟਿੰਗ ਵਿਚ ਤਨਖਾਹ ਵਾਧੇ ਅਤੇ ਸਰਵਿਸ ਸੁੁਰੱਖਿਆ ਆਦਿ ਮੁੱਖ ਮੁੱਦੇ ਮੀਟਿੰਗ ਵਿਚ ਵਿਚਾਰ ਕੀਤੇ ਗਏ ।  […]

Continue Reading

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨਾਭਾ ਦੇ ਪਿੰਡ ਕੈਦੂਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲੈਣ ਪਹੁੰਚੇ

ਪਟਿਆਲਾ/ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਐਤਵਾਰ ਨੂੰ ਨਾਭਾ ਦੇ ਪਿੰਡ ਕੈਦੂਪੁਰ ਵਿੱਚ ਲਗਭਗ 25 ਏਕੜ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲਿਆ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਮੰਤਰੀ ਸੌਂਧ ਨੇ ਕਿਸਾਨਾਂ ਨੂੰ […]

Continue Reading

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਾਜ਼ਿਲਕਾ 27 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਨਰਿੰਦਰ ਪਾਲ ਸਿੰਘ ਸਵਨਾ ਵਿਧਾਇਕ ਫਾਜ਼ਿਲਕਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਵੇਗਾ। ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ […]

Continue Reading

ਕਿਸਾਨ ਆਗੂ ਤੇ ਹਮਲੇ ਖਿਲਾਫ ਲਹਿਰਾਗਾਗਾ ਵਿਖੇ 3 ਮਈ ਨੂੰ ਮੁਜ਼ਾਹਰਾ ਅਤੇ DSP ਦਫਤਰ ਦਾ ਘਿਰਾਓ

ਦਲਜੀਤ ਕੌਰ  ਲਹਿਰਾਗਾਗਾ, 27 ਅਪ੍ਰੈਲ, 2025: ਪਿਛਲੇ ਦਿਨੀਂ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਕੇ ਉਸ ਦੀਆਂ ਲੱਤਾਂ ਬਾਹਾਂ ਤੋੜਨ ਦੇ ਰੋਸ ਵਜੋਂ ਅੱਜ ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਵਿਖੇ ਪੂਰੇ ਪਿੰਡ ਦਾ ਭਾਰੀ ਇਕੱਠ ਕਰਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ […]

Continue Reading

ਅਖਾੜਾ ਬਾਇਓ ਗੈਸ ਫੈਕਟਰੀ ਮਾਮਲਾ: ਜਥੇਬੰਦਕ ਏਕੇ ਕਰਕੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕੀਤਾ: ਮਨਜੀਤ ਧਨੇਰ 

ਦਲਜੀਤ ਕੌਰ  ਬਰਨਾਲਾ, 27 ਅਪ੍ਰੈਲ, 2025: ਕੱਲ੍ਹ ਸਵੇਰੇ 4 ਵਜੇ ਪੁਲਿਸ ਦੀਆਂ ਵੱਡੀਆਂ ਧਾੜਾਂ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਭਦੌੜ, ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸ਼ਹਿਣਾ ਬਲਾਕ ਦੇ ਸਕੱਤਰ ਕਾਲਾ ਜੈਦ, ਬਰਨਾਲਾ ਬਲਾਕ ਦੇ ਆਗੂ ਬਲਵੰਤ ਸਿੰਘ ਠੀਕਰੀਵਾਲਾ ਨੂੰ ਦੇਰ […]

Continue Reading