“ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ: ਰਜਿੰਦਰ ਕੁਮਾਰ ਗਰਗ
ਮਾਲੇਰਕੋਟਲਾ, 27 ਅਪ੍ਰੈਲ: ਦੇਸ਼ ਕਲਿੱਕ ਬਿਓਰੋ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਭਲਕੇ ਦਿਨ 28 ਅਪ੍ਰੈਲ ਦਿਨ ਸੋਮਵਾਰ ਨੂੰ ਵਿਧਾਇਕ […]
Continue Reading
