4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’

30 ਅਪ੍ਰੈਲ, ਮੋਰਿੰਡਾ   (ਭਟੋਆ  )  ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ, 6635 ਈਟੀਟੀ ਅਤੇ 899 ਅੰਗਰੇਜ਼ੀ ਵਿਸ਼ੇ ਦੀਆਂ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ ਅਤੇ ਅਪ੍ਰੈਲ ਮਹੀਨਾ ਬੀਤਣ ਦੇ ਬਾਵਜੂਦ ਹਾਲੇ ਤੱਕ ਬਦਲੀਆਂ ਦੀ ਪ੍ਰਕਿਰਿਆ ਨਹੀਂ ਸ਼ੁਰੂ ਕੀਤੀ […]

Continue Reading

CISCE ਵਲੋਂ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :CISCE ਨੇ ਸੈਸ਼ਨ 2024-25 ਲਈ ਕਲਾਸ 10ਵੀਂ ਅਤੇ ਕਲਾਸ 12ਵੀਂ ਦੇ ਨਤੀਜੇ ਅੱਜ ਜਾਰੀ ਕਰ ਦਿੱਤੇ ਹਨ।ਵਿਦਿਆਰਥੀ ਆਪਣਾ ਨਤੀਜਾ CISCE ਦੀ ਅਧਿਕਾਰਤ ਵੈੱਬਸਾਈਟ cisce.org ਜਾਂ results.cisce.org ‘ਤੇ ਵੇਖ ਸਕਦੇ ਹਨ।UID ਤੇ ਇੰਡੈਕਸ ਨੰਬਰ ਭਰੋ, ਕੈਪਚਾ ਕੋਡ ਦਿਓ, ਤੇ ਆਪਣੀ ਮਾਰਕਸ਼ੀਟ ਡਾਊਨਲੋਡ ਕਰੋ। ਇਹ ਕੰਮ ਡਿਜੀਲੌਕਰ ‘ਤੇ ਵੀ ਕੀਤਾ ਜਾ ਸਕਦਾ […]

Continue Reading

ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 02 ਮਈ ਨੂੰ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ         ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ ਮਿਤੀ 02 ਮਈ 2025 ਦਿਨ ਸ਼ੁੱਕਰਵਾਰ ਨੂੰ ”ਸਵਤੰਤਰਾ ਮਾਈਕ੍ਰੋ ਫਿਨ ਪ੍ਰਾਈਵੇਟ ਲਿਮਟਿਡ” ਵੱਲੋਂ ਫੀਲਡ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।          ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮਾਨਸਾ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ  ਲੜਕੇ ਭਾਗ ਲੈ […]

Continue Reading

5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਐਮ/ਐਸ ਵੀਜ਼ਾ ਐਮਪਾਇਰ ਗਲੀ ਨੰਬਰ 18 ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ […]

Continue Reading

ਲੁਧਿਆਣਾ ‘ਚ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਿਆ, FIR ਦਰਜ

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹੈਬੋਵਾਲ ਸਥਿਤ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ‘ਚ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮ ਦਾ ਨਾਂ ਵਿਕਰਮ ਆਨੰਦ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।ਮੰਦਰ […]

Continue Reading

ਸਮਾਗਮ ਦੌਰਾਨ ਮੰਦਰ ਦੀ ਕੰਧ ਡਿੱਗੀ, 7 ਲੋਕਾਂ ਦੀ ਮੌਤ ਕਈ ਜ਼ਖਮੀ

ਵਿਸ਼ਾਖਾਪਟਨਮ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮੰਗਲਵਾਰ ਰਾਤ ਨੂੰ ਸ਼੍ਰੀ ਵਰਾਹ ਲਕਸ਼ਮੀ ਨਰਸਿਮ੍ਹਾ ਸਵਾਮੀ ਮੰਦਰ ਦੀ ਕੰਧ ਦਾ 20 ਫੁੱਟ ਲੰਬਾ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੰਦਰ ਵਿੱਚ ਚੰਦਨ ਉਤਸਵ ਚੱਲ ਰਿਹਾ ਹੈ।ਕਲੈਕਟਰ ਹਰਿੰਦਰ ਪ੍ਰਸਾਦ ਨੇ ਦੱਸਿਆ ਕਿ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading

ਪੰਜਾਬ ‘ਚ ਪਵੇਗਾ 5 ਦਿਨ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ […]

Continue Reading