ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ
ਚੰਡੀਗੜ੍ਹ, 30 ਅਪ੍ਰੈਲ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ […]
Continue Reading
