ਆਸ਼ਾ ਵਰਕਰਾਂ ਦੇ ਮਹੀਨੇਵਾਰ ਕੰਮਾਂ ਦਾ ਕੀਤਾ ਰੀਵਿਊ

ਡੇਂਗੂ ਅਤੇ ਡਾਇਰਿਆ ਰੋਕਥਾਮ ਲਈ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਫਾਜ਼ਿਲਕਾ 7 ਅਗਸਤ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ‘ਤੇ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਸਹਾਇਕ ਸਿਵਿਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਟੀਕਾਕਰਨ ਅਫਸਰ ਡਾਕਟਰ ਅਰਪਿਤ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ

ਪੇਟ ਦੇ ਕੀੜਿਆਂ ਤੋਂ ਬਚਾਅ ਲਈ ਖੁਆਈਆਂ ਐਲਬੈਂਡਾਜੋਲ ਦੀਆਂ ਗੋਲੀਆਂ ਮਾਨਸਾ 07 ਅਗਸਤ: ਦੇਸ਼ ਕਲਿੱਕ ਬਿਓਰੋ   ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਸਿਵਲ ਸਰਜਨ ਡਾ. ਅਰਵਿੰਦ ਪਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]

Continue Reading

ਸਿਵਲ ਸਰਜਨ ਨੇ ਚੈੱਕ ਕੀਤੀਆਂ ਮਰੀਜ਼ਾਂ ਦੀਆਂ ਓ.ਪੀ.ਡੀ. ਪਰਚੀਆਂ

ਸਾਰੀਆਂ ਦਵਾਈਆਂ ਮੁਫ਼ਤ, ਮਰੀਜ਼ਾਂ ਨੂੰ ਪੈਸੇ ਖ਼ਰਚਣ ਦੀ ਲੋੜ ਨਹੀਂ : ਡਾ. ਸੰਗੀਤਾ ਜੈਨ ਖਰੜ, 7 ਅਗਸਤ : ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਸਬ—ਡਵੀਜ਼ਨਲ ਹਸਪਤਾਲ ਦੇ ਬਾਹਰ ਦਵਾਈ ਦੀਆਂ ਦੁਕਾਨਾਂ ਤੇ ਅਚਨਚੇਤ ਜਾ ਕੇ ਮਰੀਜ਼ਾਂ ਦੀਆਂ ਓ.ਪੀ.ਡੀ. ਪਰਚੀਆਂ ਚੈੱਕ ਕੀਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਦਸਿਆ ਕਿ […]

Continue Reading

ਜ਼ਿਲ੍ਹੇ ਦੀਆਂ ਸਾਰੀਆਂ ਆਂਗਣਵਾੜੀਆਂ ‘ਚ ਪੌਦੇ ਲਗਾਉਣ ਦੀ ਸ਼ੁਰੂਆਤ

ਮਾਨਸਾ, 07 ਅਗਸਤ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਹਰਾ-ਭਰਾ ਆਂਗਣਵਾੜੀ ਸੈਂਟਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ‘ਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਨਾਲ ਹੀ ਹਰ ਇੱਕ […]

Continue Reading

ਮੁਥੂਟ ਮਾਈਕ੍ਰੋਫਿਨ ਲਿਮਿਟਡ ਕੰਪਨੀ ਵੱਲੋਂ ਪਲੇਸਮੈਂਟ ਕੈਂਪ 8 ਅਗਸਤ ਨੂੰ

ਸੰਗਰੂਰ, 7 ਅਗਸਤ, ਦੇਸ਼ ਕਲਿੱਕ ਬਿਓਰੋ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮੁਥੂਟ ਮਾਈਕ੍ਰੋਫਿਨ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 8 ਅਗਸਤ ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ […]

Continue Reading

ਸਰਕਾਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ: 6 ਅਗਸਤ (ਭਟੋਆ) ਸਰਕਾਰੀ ਪ੍ਰਾਇਮਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸਕੂਲ ਮੁਖੀ ਮਨੀਸ਼ਾ ਕਾਲੀਆ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਦਾ ਸਾਡੇ ਪੰਜਾਬੀ ਸੱਭਿਆਚਾਰ ਵਿੱਚ ਖਾਸ ਮਹੱਤਵ ਹੈ।ਇਸੇ ਮੰਤਵ ਨਾਲ ਸਕੂਲ ਵਿੱਚ ਬੱਚਿਆਂ ਨਾਲ ਇਹ ਤਿਉਹਾਰ ਮਨਾਇਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ ਜਾ ਸਕੇ।ਇਸ ਮੌਕੇ […]

Continue Reading

Breaking News : CRPF ਜਵਾਨਾਂ ਨੂੰ ਲੈ ਕੇ ਜਾ ਰਿਹਾ ਵਾਹਨ ਖਾਈ ‘ਚ ਡਿੱਗਾ, 3 ਸ਼ਹੀਦ, 15 ਜ਼ਖ਼ਮੀ

ਸ਼੍ਰੀਨਗਰ, 7 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਅੱਜ ਵੀਰਵਾਰ ਸਵੇਰੇ ਸੀਆਰਪੀਐਫ ਜਵਾਨਾਂ ਨੂੰ ਲੈ ਕੇ ਜਾ ਰਿਹਾ ਇੱਕ ਬੰਕਰ ਵਾਹਨ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ। ਪ੍ਰਸ਼ਾਸਨ ਦੇ ਅਨੁਸਾਰ, 5 ਦੀ ਹਾਲਤ ਗੰਭੀਰ ਹੈ।ਊਧਮਪੁਰ ਦੇ […]

Continue Reading

ਆਯੂਸ਼ ਵਿਭਾਗ ਵੱਲੋਂ ਪਿੰਡ ਦੁਮਣਾ ਵਿਖੇ ਮੁਫਤ ਮੈਡੀਕਲ ਕੈਂਪ 

 ਕੈਂਪ ਦੌਰਾਨ 500 ਮਰੀਜ਼ਾਂ ਦੀ ਕੀਤੀ ਗਈ ਜਾਂਚ ਮੋਰਿੰਡਾ, 7 ਅਗਸਤ (ਭਟੋਆ)  ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਲਗਾਏ ਜਾ ਰਹੇ ਮੁਫਤ ਆਯੁਸ਼ ਕੈਂਪਾਂ ਦੀ ਲੜੀ ਤਹਿਤ ਵੱਖ ਵੱਖ ਥਾਵਾਂ ‘ਤੇ ਮੁਫਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਆਯੂਸ਼ ਵਿਭਾਗ ਪੰਜਾਬ ਵੱਲੋਂ ਪਿੰਡ ਦੁਮਣਾ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ […]

Continue Reading

“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ 

(ਮਾਂ ਦਾ ਦੁੱਧ ਬੱਚੇ ਲਈ ਇੱਕ ਵੱਡਮੁੱਲੀ ਤੇ ਅਨਮੋਲ ਦਾਤ: ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ) ਮਾਨਸਾ 07 ਅਗਗਤ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੇ ਨਿਰਦੇਸ਼ਾਂ ਹੇਠ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ 1 ਤੋਂ 7 ਅਗਸਤ ਤੱਕ ਇੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ […]

Continue Reading

ਤ੍ਰਿਕਾਲ ਆਯੁਰਵੈਦਿਕ ਫਾਰਮਾਸਿਊਟੀਕਲਸ ਕੰਪਨੀ ਵੱਲੋਂ ਪਲੇਸਮੇਂਟ ਕੈਂਪ ਅੱਜ

ਸੰਗਰੂਰ, 7 ਅਗਸਤ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਤ੍ਰਿਕਾਲ ਆਯੁਰਵੈਦਿਕ ਫਾਰਮਾਸਿਊਟੀਕਲਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 07 ਅਗਸਤ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ […]

Continue Reading