ਐੱਸਕੇਐੱਮ ਨੇ ਸਰਕਾਰ ਦੇ ਜ਼ਬਰ ਖ਼ਿਲਾਫ਼ ਡੀਸੀ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ  

ਦਲਜੀਤ ਕੌਰ  ਬਰਨਾਲਾ, 28 ਅਪ੍ਰੈਲ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੱਧਰ ਤੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੇ ਜ਼ਬਰ ਵਿਰੁੱਧ ਮੰਗ ਪੱਤਰ ਦੇਣ ਦੀ ਕੜੀ ਵਜੋਂ ਡੀਸੀ ਬਰਨਾਲਾ ਨੂੰ ਵੱਡੇ ਵਫ਼ਦ ਰਾਹੀਂ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਗੁਰਦੇਵ ਸਿੰਘ ਮਾਂਗੇਵਾਲ, ਨਿਰਭੈ ਸਿੰਘ ਛੀਨੀਵਾਲ ਕਲਾਂ, ਮਨਜੀਤ ਰਾਜ, ਸੰਦੀਪ […]

Continue Reading

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ। ਇਸੇ ਤਹਿਤ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ […]

Continue Reading

ਕੁਲਜੀਤ ਸਿੰਘ ਰੰਧਾਵਾ ਵੱਲੋਂ 90.17 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 06 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾਬੱਸੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾ ਬਸੀ ਵਿਧਾਨ ਸਭਾ ਹਲਕੇ ਦੇ ਛੇ ਸਕੂਲਾਂ ਵਿੱਚ 90.17 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਐਮ ਐਲ ਏ ਰੰਧਾਵਾ ਨੇ ਸਰਕਾਰੀ ਮਿਡਲ ਸਕੂਲ ਹਰੀਪੁਰ ਹਿੰਦੂਆਂ ਵਿਖੇ ਨੌ ਲੱਖ […]

Continue Reading

ਮੋਹਾਲੀ ਪੁਲਿਸ ਵੱਲੋਂ 4 ਦੋਸ਼ੀਆਂ ਕੋਲੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ […]

Continue Reading

ਚਮਕੌਰ ਸਾਹਿਬ ਇਲਾਕੇ ਵਿੱਚ ਪੇਪਰ ਮਿੱਲ ਨਹੀ ਲੱਗਣ ਦਿੱਤੀ ਜਾਵੇਗੀ : ਪੀਰਮੁਹੰਮਦ

ਚਮਕੌਰ ਸਾਹਿਬ/ ਮੋਰਿੰਡਾ  28 ਅਪਰੈਲ ਭਟੋਆ            ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਅਤੇ  ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਇਲਾਕੇ ਵਿਚ ਪੈਂਦੇ ਪਿੰਡ ਧੋਲਰਾਂ ਅਤੇ ਬੱਸੀ ਗੁੱਜਰਾਂ ਦੀ ਜਮੀਨ ਜਿਸ ਦੇ ਕੇ ਇੱਕ ਪਾਸੇ ਬੁੱਢਾ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀਅੰਮ੍ਰਿਤਸਰ, 28 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 […]

Continue Reading

ਪੰਜਾਬ ਦੇ ਸਕੂਲਾਂ ‘ਚ ਜਲਦੀ ਹੋ ਸਕਦੀਆਂ ਗਰਮੀ ਦੀਆਂ ਛੁੱਟੀਆਂ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਈ ਮਹੀਨਾ ਸ਼ੁਰੂ ਹੋਣ ‘ਚ ਅਜੇ ਦੋ ਦਿਨ ਬਾਕੀ ਹਨ ਪਰ ਗਰਮੀ ਸਿਖ਼ਰਾਂ ‘ਤੇ ਪਹੁੰਚ ਚੁੱਕੀ ਹੈ। ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ ਅਤੇ ਗਰਮੀ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਸਮੇਂ ਸਭ ਤੋਂ ਵੱਡੀ ਸਮੱਸਿਆ ਸਕੂਲ ਜਾਣ ਵਾਲੇ ਛੋਟੇ ਬੱਚਿਆਂ ਨੂੰ ਆ ਰਹੀ ਹੈ।ਬੱਚੇ […]

Continue Reading

UP-ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅੱਜ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਅਤੇ ਫਤਿਹਪੁਰ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਿਹਾਰ ਦੇ ਪਟਨਾ ਅਤੇ ਹਾਜੀਪੁਰ ਵਿੱਚ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਯਾਤਰੀ ਕੋਲੋਂ ਹੈਰੋਇਨ ਬਰਾਮਦ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਤੋਂ ਸਿਰਸਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਵਾਰ ਇੱਕ ਯਾਤਰੀ ਕੋਲੋਂ ਹੈਰੋਇਨ ਬਰਾਮਦ (Heroin recovered from-passenger) ਹੋਈ ਹੈ। ਬੱਸ ‘ਚ ਸਵਾਰ ਹੋ ਕੇ ਆਇਆ ਇਹ ਨੌਜਵਾਨ ਪੰਜਾਬ ਦੀ ਇਕ ਔਰਤ ਦੇ ਕਹਿਣ ‘ਤੇ ਸਿਰਸਾ ‘ਚ ਨਸ਼ਾ ਸਪਲਾਈ ਕਰਨ ਆਇਆ ਸੀ। ਉਸ ਨੂੰ ਪੁਲਿਸ ਨੇ ਫੜ ਲਿਆ। […]

Continue Reading

ਪੰਜਾਬ ‘ਚ ਪਾਕਿਸਤਾਨੀ ਔਰਤ ਅਚਾਨਕ ਗਾਇਬ

ਗੁਰਦਾਸਪੁਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਤੋਂ ਪਾਕਿਸਤਾਨੀ ਔਰਤ ਅਚਾਨਕ ਗਾਇਬ ਹੋ ਗਈ। ਉਹ 6 ਮਹੀਨੇ ਦੀ ਗਰਭਵਤੀ ਵੀ ਹੈ। ਵਿਆਹ ਤੋਂ ਬਾਅਦ ਉਸ ਦਾ ਪਹਿਲਾ ਬੱਚਾ ਹੋਣ ਵਾਲਾ ਹੈ। ਹਾਲਾਂਕਿ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਉਸ ਦਾ ਵੀਜ਼ਾ ਰੱਦ ਕਰਨ ਤੋਂ ਬਾਅਦ ਪੰਜਾਬ ਪੁਲਸ ਨੇ ਉਸ ਨੂੰ ਪਾਕਿਸਤਾਨ […]

Continue Reading