ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਹਦਾਇਤਾਂ ਜਾਰੀ

ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ […]

Continue Reading

ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

ਚੰਡੀਗੜ੍ਹ/ਖੰਨਾ 26 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ […]

Continue Reading

ਪੰਜਾਬ ਸਰਕਾਰ ਦਾ ਮੋਗਾ ‘ਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ

ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ […]

Continue Reading

ਮੋਹਾਲੀ ਦੀਆਂ ਸੜਕਾਂ ‘ਤੇ ਚੱਲਣਗੀਆਂ 100 ਈ ਵੀ ਬੱਸਾਂ

ਮੋਹਾਲੀ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੀ ਐਮ ਈ-ਬੱਸ ਸੇਵਾ ਯੋਜਨਾ ਦਾ ਹਿੱਸਾ ਬਣਨ ਉਪਰੰਤ, ਡੀ ਸੀ ਕੋਮਲ ਮਿੱਤਲ ਨੇ ਹਿੱਸੇਦਾਰਾਂ ਵਿਭਾਗਾਂ ਨਾਲ ਰੂਟ ਪਲਾਨ ਨਿਰਧਾਰਿਤ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲਗਭਗ 100 ਬੱਸਾਂ 08 ਰੂਟਾਂ ‘ਤੇ ਚਲਾਈਆਂ ਜਾਣਗੀਆਂ ਜਿਨ੍ਹਾਂ ਦੀ ਦੂਰੀ 17 ਤੋਂ 32 ਕਿਲੋਮੀਟਰ ਤੱਕ ਹੋਵੇਗੀ […]

Continue Reading

‘ਆਪ’ ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ

ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ AAP’s cleanliness drive continues: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਸ਼ਨੀਵਾਰ ਨੂੰ ਲੁਧਿਆਣਾ ਸ਼ਹਿਰ ਭਰ ਵਿੱਚ ਵਿਸ਼ਾਲ ਸਫ਼ਾਈ ਮੁਹਿੰਮ (AAP’s […]

Continue Reading

ਸੰਗਰੂਰ ‘ਚ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ

ਸੰਗਰੂਰ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ Parminder Pinky joins AAP: ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 26 ਤੋਂ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ […]

Continue Reading

ਪੰਜਾਬ ‘ਚ ਰੇਲਵੇ ਦੀ ਬੱਜਰ ਗਲਤੀ ਆਈ ਸਾਹਮਣੇ, ਫਾਟਕ ਖੁੱਲ੍ਹਾ ਛੱਡ ਕੇ ਸੁੱਤਾ ਰਿਹਾ ਮੁਲਾਜ਼ਮ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲੇ ‘ਚ ਰੇਲਵੇ ਸੁਰੱਖਿਆ ‘ਚ ਘੋਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੋਟ ਖਾਲਸਾ ਇਲਾਕੇ ਵਿੱਚ ਇੱਕ ਰੇਲਵੇ ਫਾਟਕ ਕਰਮਚਾਰੀ ਰਾਤ ਸਮੇਂ ਫਾਟਕ ਖੁੱਲ੍ਹਾ ਛੱਡ ਕੇ ਸੌਂ ਗਿਆ, ਜਿਸ ਕਾਰਨ ਕਈ ਗੱਡੀਆਂ ਬਿਨਾਂ ਫਾਟਕ ਬੰਦ ਕੀਤੇ ਹੀ ਲੰਘ ਗਈਆਂ। ਖੁਸ਼ਕਿਸਮਤੀ ਨਾਲ ਇਸ ਅਣਗਹਿਲੀ ਦੇ ਬਾਵਜੂਦ ਕੋਈ ਵੱਡਾ ਹਾਦਸਾ […]

Continue Reading

BSF ਵਲੋਂ ਕੰਡਿਆਲੀ ਤਾਰ ਪਾਰ ਦੋ ਦਿਨਾਂ ‘ਚ ਫ਼ਸਲ ਕੱਟਣ ਦੇ ਹੁਕਮ, ਕਿਸਾਨਾਂ ਨੇ ਮੰਗਿਆ ਜ਼ਿਆਦਾ ਸਮਾਂ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੀਐਸਐਫ ਨੇ ਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰ ਦੇ ਦੂਜੇ ਪਾਸੇ ਖੇਤੀ ਕਰ ਰਹੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਆਪਣੀ ਫ਼ਸਲ ਦੀ ਕਟਾਈ ਕਰਨ ਲਈ ਕਿਹਾ ਹੈ। […]

Continue Reading

ਪਿੰਡ ਮੜੌਲੀ ਕਲਾਂ ਵਿਖੇ ਚੋਰਾਂ ਵੱਲੋ  ਘਰ ਵਿੱਚੋ  ਗਹਿਣੇ ਅਤੇ ਨਗਦੀ ਚੋਰੀ

ਮੋਰਿੰਡਾ 26 ਅਪ੍ਰੈਲ ( ਭਟੋਆ  ) ਨਜ਼ਦੀਕੀ ਪਿੰਡ ਮੜੌਲੀ ਕਲਾਂ ਵਿਖੇ  ਚੋਰਾਂ ਵੱਲੋ ਇੱਕ ਕੋਠੀ ਵਿੱਚੋ ਉਸ ਸਮੇ ਗਹਿਣੇ ਅਤੇ ਨਗਦੀ ਚੋਰੀ ਕਰ ਲਏ ਜਦੋ ਪਰਿਵਾਰ ਆਪਣੇ  ਸਹੁਰੇ ਪਰਿਵਾਰ ਵਿੱਚ ਕਿਸੇ ਨਿੱਜੀ ਕੰਮ ਲਈ ਗਿਆ ਹੋਇਆ ਸੀ, ਤਾਂ  ਚੋਰ  ਕੋਠੀ ਦੀ ਕੰਧ ਟੱਪ ਕੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ  ਦੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ […]

Continue Reading