ਫਾਜ਼ਿਲਕਾ ਅਤੇ ਜਲਾਲਾਬਾਦ ਨਗਰ ਕੌਂਸਲਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਫਾਜ਼ਿਲਕਾ/ ਜਲਾਲਾਬਾਦ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਅਤੇ ਜਲਾਲਾਬਾਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਾਤ ਸਮੇਂ ਵੀ ਸਫਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਅਤੇ ਜਲਾਲਾਬਾਦ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਨੇ ਦੱਸਿਆ […]
Continue Reading
