ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇ

ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇਮੋਹਾਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਸਥਿਤ ਇੱਕ ਨਿੱਜੀ ਕਾਲਜ ਵਿੱਚ ਕ੍ਰਿਕੇਟ ਖੇਡਦੇ ਹੋਏ ਕਸ਼ਮੀਰੀ ਅਤੇ ਹੋਰ ਵਿਦਿਆਰਥੀਆਂ ਵਿਚਕਾਰ ਝਗੜਾ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਕੁਝ ਲੋਕਾਂ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ‘ਕਸ਼ਮੀਰੀ ਬਨਾਮ ਦੂਜੇ ਵਿਦਿਆਰਥੀਆਂ’ ਵਜੋਂ […]

Continue Reading

ਪੰਜਾਬ ‘ਚ ਕਈ ਦਿਨ ਚੱਲੇਗੀ ਲੂ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Heat wave alert: ਪੰਜਾਬ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ “ਆਮ ਤੋਂ ਬਹੁਤ ਜ਼ਿਆਦਾ” ਦੱਸਿਆ ਹੈ। ਪਟਿਆਲਾ […]

Continue Reading

ਅੱਜ ਦਾ ਇਤਿਹਾਸ

25 ਅਪ੍ਰੈਲ 1809 ‘ਚ ਈਸਟ ਇੰਡੀਆ ਕੰਪਨੀ ਤੇ ਮਹਾਰਾਜਾ ਰਣਜੀਤ ਸਿੰਘ ਵਿਚਕਾਰ ਅੰਮ੍ਰਿਤਸਰ ਸੰਧੀ ‘ਤੇ ਦਸਤਖਤ ਕੀਤੇ ਗਏ ਸਨਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 25 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 25 ਅਪ੍ਰੈਲ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-04-2025 ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ॥੧॥ ਰਹਾਉ ॥ […]

Continue Reading

ਪਾਸਟਰ ਵਲੋਂ ਲੜਕੀ ਨਾਲ ਰੇਪ, ਨਜਾਇਜ਼ ਅਬੌਰਸ਼ਨ, ਲੜਕੀ ਦੀ ਮੌਤ

ਪੀੜਤ ਪਿਤਾ ਉਤੇ SHO ਵੱਲੋਂ ਧਮਕਾ ਕੇ ਸਮਝੌਤਾ ਕਰਨ ਦਾ ਦਬਾਅ, ਸੁਰੱਖਿਆ ਲਈ ਪਰਿਵਾਰ ਨੇ ਛੱਡਿਆ ਸ਼ਹਿਰ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਇਨਸਾਫ ਦੀ ਮੰਗ ਮੋਹਾਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਚ ਬੀਤੇ ਕੁਝ ਮਹੀਨਿਆਂ ਦੌਰਾਨ ਪਾਦਰੀਆਂ ਵੱਲੋਂ ਕਥਿਤ ਧਰਮ ਪ੍ਰਚਾਰ ਦੇ ਨਾਮ ਉਤੇ ਲੋਕਾਂ ਨੂੰ ਵਰਗਲਾਉਣ ਅਤੇ ਖਾਸ ਕਰਕੇ ਭੋਲੀਆਂ-ਭਾਲੀਆਂ ਲੜਕੀਆਂ ਨੂੰ ਫੁਸਲਾ ਕੇ […]

Continue Reading

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ, ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ। ਸਪੀਕਰ ਸੰਧਵਾਂ ਨੇ ਆਸਟਰੇਲੀਆ ਅਤੇ ਭਾਰਤ ਵਿਚਕਾਰ ਸਿੱਖਿਆ, ਸਿਹਤ, […]

Continue Reading

ਸਿਹਤ ਮੰਤਰੀ ਵੱਲੋਂ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ […]

Continue Reading

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ

ਚੰਡੀਗੜ੍ਹ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਸਪਾ ਸੈਂਟਰਾਂ, ਮੈਅ ਖਾਨਿਆਂ, ਸੈਲੂਨਾਂ, ਸੱਟਾ ਪੁਆਇੰਟਾਂ ਅਤੇ ਸਰਾਵਾਂ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਘੇਰਾਬੰਦੀ ਅਤੇ ਖੋਜ ਆਪ੍ਰੇਸ਼ਨ (ਕਾਸੋ) ਚਲਾਇਆ । ਇਹ ਆਪ੍ਰੇਸ਼ਨ […]

Continue Reading

ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ: ਮੋਹਿੰਦਰ ਭਗਤ

ਚੰਡੀਗੜ, ਅਪ੍ਰੈਲ 24, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਬੇਕਸੂਰ ਸੈਲਾਨੀਆਂ ਤੇ ਕੀਤੇ ਜਾਨਲੇਵਾ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਹਿਲਗਾਮ ਦੀ ਘਟਨਾ ਦੇ ਅਪਰਾਧੀਆਂ […]

Continue Reading

ਪੰਜਾਬ ‘ਚ 230 ਬੂਥ ਪੱਧਰੀ ਏਜੰਟ ਨਿਯੁਕਤ: ਸੀਈਓ ਪੰਜਾਬ

 ਚੰਡੀਗੜ੍ਹ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਦੱਸਿਆ ਹੈ ਕਿ ਸੂਬੇ ਭਰ ਵਿੱਚ ਹੁਣ ਤੱਕ ਕੁੱਲ 230 ਬੂਥ ਲੈਵਲ ਏਜੰਟ-1 (BLA-1) ਨਿਯੁਕਤ ਕੀਤੇ ਗਏ ਹਨ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।  ਬੂਥ ਲੈਵਲ ਏਜੰਟ ਚੋਣ ਪ੍ਰਕਿਰਿਆ ਵਿੱਚ […]

Continue Reading