ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿੱਚ ਹੜ੍ਹ ਪੀੜਤਾਂ ਲਈ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ
ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ, ਪੰਜਾਬ ਦੇ ਹੜ੍ਹ ਪੀੜ੍ਹਤਾਂ ਨਾਲ ਮਾਨਵੀ ਸਰੋਕਾਰ ਦਿਖਾਉਂਦੇ ਹੋਏ ਰਾਜ ਵਿੱਚ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਦੱਸਿਆ […]
Continue Reading
