ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੀਆਂ ਬੱਸਾਂ ਨੂੰ ਲੈ ਕੇ ਨਵਾਂ ਅਪਡੇਟ ਆਇਆ ਸਾਹਮਣੇ
ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਅੱਜ (ਵੀਰਵਾਰ) ਨਿਯਮਿਤ ਤੌਰ ‘ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦਿੱਤੀ। ਇਹ ਵੀ ਪੜ੍ਹੋ: ਆਂਗਨਵਾੜੀ ਵਰਕਰਾਂ ਅਤੇ […]
Continue Reading
