BSF ਦੇ ਇੱਕ ਜਵਾਨ ਨੂੰ ਪਾਕਿਸਤਾਨੀ ਰੇਂਜਰਾਂ ਨੇ ਹਿਰਾਸਤ ‘ਚ ਲਿਆ, ਤਸਵੀਰਾਂ ਜਾਰੀ

ਅੰਮ੍ਰਿਤਸਰ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੀਮਾ ਸੁਰੱਖਿਆ ਬਲ (BSF) ਦਾ ਜਵਾਨ ਪੀਕੇ ਸਿੰਘ ਗਲਤੀ ਨਾਲ ਪੰਜਾਬ ਵਿੱਚ ਬੀਐਸਐਫ ਚੌਕੀ ਜਲੋਕੇ ਦੋਨਾ ਨੇੜੇ ਜ਼ੀਰੋ ਲਾਈਨ ਪਾਰ ਕਰਕੇ ਪਾਕਿਸਤਾਨੀ ਖੇਤਰ ਵਿੱਚ ਦਾਖਲ ਹੋ ਗਿਆ। ਉਸ ਨੂੰ ਸਰਹੱਦ ‘ਤੇ ਪਾਕਿ ਰੇਂਜਰਾਂ ਨੇ ਹਿਰਾਸਤ ‘ਚ ਲਿਆ ਹੈ। ਪਾਕਿਸਤਾਨੀ ਮੀਡੀਆ ਨੇ ਫੌਜੀ ਨੂੰ ਹਿਰਾਸਤ ‘ਚ ਲਏ ਜਾਣ ਦੀਆਂ ਤਸਵੀਰਾਂ […]

Continue Reading

ਪਹਿਲਗਾਮ ਘਟਨਾ ‘ਚ 26 ਮਨੁੱਖੀ ਜਾਨਾਂ ਜਾਣਾ ਅਤਿ ਨਿੰਦਣਯੋਗ, ਸੁਰੱਖਿਆ ਦੀ ਕੋਤਾਹੀ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ: ਜਮਹੂਰੀ ਅਧਿਕਾਰ ਸਭਾ 

ਦਲਜੀਤ ਕੌਰ  ਚੰਡੀਗੜ੍ਹ/ਸੰਗਰੂਰ/ਬਰਨਾਲਾ, 24 ਅਪ੍ਰੈਲ, 2025: ਕਸ਼ਮੀਰ ਵਾਦੀ ਦੇ ਕਸਬੇ ਪਹਿਲਗਾਮ ਵਿਚ 26 ਸੈਲਾਨੀਆਂ ਨੂੰ ਧਰਮ ਪੁੱਛ ਕੇ ਕਤਲ ਦੀ ਖੌਫ਼ਜ਼ਦਾ ਘਟਨਾ ਨੇ ਸਮੁੱਚੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਅਜਿਹੇ ਦਹਿਸ਼ਤ ਫੈਲਾਉਣ ਵਾਲੇ ਕਿਸੇ ਤਰ੍ਹਾਂ ਵੀ ਮੁਆਫ਼ ਕਰਨ ਯੋਗ ਨਹੀਂ। ਇਸ ਸੰਬੰਧੀ ਪ੍ਰੈੱਸ ਦੇ ਨਾਮ ਬਿਆਨ ਜਾਰੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

ਪਾਰਕਿੰਗ ਸੰਕਟ ਮਾਮਲਾ: ਕੁਲਜੀਤ ਬੇਦੀ ਦੀ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਮੋਹਾਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼ਹਿਰ ਮੋਹਾਲੀ ਵਿੱਚ ਪਾਰਕਿੰਗ ਦੀ ਅੱਤ ਮਾੜੀ ਹਾਲਤ ਨੂੰ ਲੈ ਕੇ ਆਖਿਰਕਾਰ ਨਿਆਂਇਕ ਕਾਰਵਾਈ ਆਰੰਭ ਸ਼ੁਰੂ ਹੋ ਗਈ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮੋਹਾਲੀ ਦੀ ਪਾਰਕਿੰਗ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਤੂਰਾਗ ਸਿੰਘ ਰਾਹੀਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਬਨੂੜ , 24 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਾਰੀ ਕੋਸ਼ਿਸ਼ਾਂ ਦੇ ਤਹਿਤ, ਵਿਧਾਇਕਾ ਨੀਨਾ ਮਿੱਤਲ ਨੇ ਅੱਜ ਬੁੱਢਣਪੁਰ, ਝੱਜੋਂ ਅਤੇ […]

Continue Reading

 ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ

ਮਲੋਟ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ – ਗੁਆਂਢ ਦੇ ਜ਼ਿਲ੍ਹਿਆਂ […]

Continue Reading

ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ 26 ਅਪ੍ਰੈਲ ਨੂੰ

ਸ਼੍ਰੀ ਚਮਕੌਰ ਸਾਹਿਬ / ਮੋਰਿੰਡਾ  24, ਅਪ੍ਰੈਲ (ਭਟੋਆ) ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੇ 1952 ਵਿੱਚ ਸਥਾਪਿਤ ਹੋਇਆ ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਆਪਣੇ ਵਿੱਚ ਬਹੁਤ ਇਤਿਹਾਸਕ ਵਿਰਾਸਤ ਸਾਂਭੀ ਬੈਠਾ ਹੈ। ਇਸ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ। ਵਿਦਿਆ ਦੀ ਖੇਤਰ […]

Continue Reading

ਮਾਰਕਿਟ ਕਮੇਟੀ ਦੇ ਚੇਅਰਮੈਨ ਐਨ ਪੀ ਰਾਣਾ ਵੱਲੋਂ ਵੱਖ ਵੱਖ ਮੰਡੀ ਤੇ ਫੋਕਲ ਪੁਆਇੰਟਾਂ ਦਾ ਦੌਰਾ

ਮੋਰਿੰਡਾ 24 ਅਪ੍ਰੈਲ (ਭਟੋਆ) ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ ਵੱਲੋਂ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਅਤੇ ਹੋਰ ਕਰਮਚਾਰੀਆਂ ਦੇ ਨਾਲ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਐਨਪੀ ਰਾਣਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਦੇ ਨਾਲ ਨਾਲ ਫੋਕਲ ਪੁਆਇੰਟ ਰਸੂਲਪੁਰ ਅਤੇ ਚੱਕਲਾਂ ਵਿਖੇ ਵੀ ਕਿਸਾਨਾਂ […]

Continue Reading

24 ਘੰਟੇ ਦੌਰਾਨ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਤੀਜਾ ਮੁਕਾਬਲਾ, ਜਵਾਨ ਸ਼ਹੀਦ

ਸ਼੍ਰੀਨਗਰ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਪਿਛਲੇ 24 ਘੰਟਿਆਂ ‘ਚ ਇਹ ਲਗਾਤਾਰ ਤੀਜਾ ਮੁਕਾਬਲਾ ਹੈ। ਊਧਮਪੁਰ ਦੇ ਡੱਡੂ ਬਸੰਤਗੜ੍ਹ ‘ਚ ਸੁਰੱਖਿਆ ਬਲਾਂ ਨੇ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਹੈ। ਅਜੇ ਤੱਕ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ।ਮੁਕਾਬਲੇ ਵਿੱਚ ਫੌਜ ਦਾ ਇੱਕ ਹੌਲਦਾਰ […]

Continue Reading

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਿਹ ‘ਲਾਲ ਰੱਤਾ ‘ਤੇ ਵਿਚਾਰ ਚਰਚਾ

ਮੋਹਾਲੀ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਵਪਨ ਫਾਉਂਡੇਸ਼ਨ, ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਮੋਹਾਲੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਦੇ ਵਿਹੜੇ ਵਿਖੇ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ ਲਾਲ ਰੱਤਾ’ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਭ ਤੋਂ ਪਹਿਲਾਂ ਸੁਆਗਤ ਕਰਦੇ ਹੋਏ ਜ਼ਿਲ੍ਹਾ ਖੋਜ ਅਫ਼ਸਰ ਡਾ.ਦਰਸ਼ਨ ਕੌਰ ਨੇ ਕਿਹਾ ਕਿ ਸਮਕਾਲ ਵਿਚ ਲਿਖੀਆਂ ਜਾ ਰਹੀਆਂ ਕਹਾਣੀਆਂ ਆਪਣੇ […]

Continue Reading