ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 20 ਅਪ੍ਰੈਲ- ਦੇਸ਼ ਕਲਿੱਕ ਬਿਓਰੋਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ […]
Continue Reading
