ਸਾਹਿਤਕ ਮੰਚ, ਲਹਿਰਾਗਾਗਾ ਵੱਲੋਂ ਡਾ. ਸਚਿਨ ਦੇ ਨਾਵਲ ‘ਬੀ ਜੀ’ ‘ਤੇ ਵਿਚਾਰ-ਚਰਚਾ ਦਾ ਆਯੋਜਨ

ਦਲਜੀਤ ਕੌਰ  ਲਹਿਰਾਗਾਗਾ, 14 ਅਪ੍ਰੈਲ, 2025: ਸਾਹਿਤਕ ਮੰਚ, ਲਹਿਰਾਗਾਗਾ ਵੱਲੋਂ ਸਥਾਨਕ ਪੈਨਸ਼ਨਰਜ਼ ਹੋਮ ਵਿਖੇ ਨੌਜਵਾਨ ਸਾਹਿਤਕਾਰ ਡਾ. ਸਚਿਨ ਸ਼ਰਮਾ ਦੇ ਦੂਜੇ ਨਾਵਲ ‘ਬੀ ਜੀ’ ‘ਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਵੀ-ਦਰਬਾਰ ਵਿੱਚ ਇਲਾਕੇ ਦੇ ਲੇਖ਼ਕਾਂ ਨੇ ਰਚਨਾਵਾਂ ਪੇਸ਼ ਕੀਤੀਆਂ। ਰਤਨਪਾਲ ਡੂਡੀਆਂ ਨੇ ਨਾਵਲ ‘ਤੇ ਪਰਚਾ ਪੜ੍ਹਦਿਆਂ ਕਿਹਾ ਕਿ ਲੇਖ਼ਕ ਕਥਾ ਵਰਣਨ ਅਤੇ ਬਿਰਤਾਂਤ […]

Continue Reading

ਪ੍ਰਤਾਪ ਬਾਜਵਾ ਨੂੰ ਡਰਾ ਧਮਕਾ ਕੇ ਮੁੱਖ ਮੰਤਰੀ ਪੰਜਾਬ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ: ਸੁਖਜਿੰਦਰ ਰੰਧਾਵਾ 

ਡੇਰਾ ਬਾਬਾ ਨਾਨਕ: 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਨ ਨੂੰ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਦੱਸਿਆ। […]

Continue Reading

16 ਅਪ੍ਰੈਲ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ ਮੋਹਾਲੀ, 14 ਅਪ੍ਰੈਲ : ਦੇਸ਼ ਕਲਿੱਕ ਬਿਓਰੋ Government hospitals’ timings: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਬੁੱਧਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਲੋਕਾਂ ਨੂੰ 16 ਅਪ੍ਰੈਲ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, […]

Continue Reading

ਮਸ਼ਹੂਰ ਹਾਲੀਵੁੱਡ ਗਾਇਕਾ ਕੈਟੀ ਪੇਰੀ ਅੱਜ 5 ਮਹਿਲਾ ਸਾਥੀਆਂ ਨਾਲ ਪੁਲਾੜ ‘ਚ ਜਾਵੇਗੀ

ਟੈਕਸਾਸ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਸ਼ਹੂਰ ਹਾਲੀਵੁੱਡ ਗਾਇਕਾ ਕੈਟੀ ਪੇਰੀ (Katy Perry ਅੱਜ ਸੋਮਵਾਰ ਨੂੰ ਬਲੂ ਓਰਿਜਿਨ ਰਾਕੇਟ ‘ਤੇ 5 ਮਹਿਲਾ ਸਾਥੀਆਂ ਨਾਲ ਪੁਲਾੜ ‘ਚ ਜਾਵੇਗੀ। ਖਾਸ ਗੱਲ ਇਹ ਹੈ ਕਿ ਇਸ ਫਲਾਈਟ ‘ਚ ਸਿਰਫ ਔਰਤਾਂ ਹੀ ਹੋਣਗੀਆਂ। ਮਿਸ਼ਨ ਬਲੂ ਓਰਿਜਿਨ ਦੇ ਨਿਊ ਸ਼ੇਪਾਰਡ ਪ੍ਰੋਗਰਾਮ ਦਾ ਹਿੱਸਾ ਹੈ, ਜਿਸਨੂੰ NS-31 ਮਨੋਨੀਤ ਕੀਤਾ ਗਿਆ ਹੈ।ਕੈਟੀ […]

Continue Reading

ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਨੂੰ ਲੈ ਕੇ ਬਣਾਈ ਦੋ ਮੈਂਬਰੀ ਕਮੇਟੀ

ਲੁਧਿਆਣਾ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਜਲਦੀ ਹੀ ਜ਼ਿਮਨੀ ਚੋਣ ਦਾ ਐਲਾਨ ਹੋਣ ਵਾਲਾ ਹੈ। ਚੋਣ ਕਮਿਸ਼ਨ ਕੁਝ ਦਿਨਾਂ ਵਿੱਚ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਦੇਰ ਰਾਤ ਕਾਂਗਰਸ ਨੇ ਉਪ ਚੋਣ ਲਈ ਰਣਨੀਤੀ ਬਣਾ ਲਈ ਹੈ।ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ […]

Continue Reading

ਅੱਜ ਦਾ ਇਤਿਹਾਸ

14 ਅਪ੍ਰੈਲ 1891 ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: B.R. ਅੰਬੇਡਕਰ ਦਾ ਜਨਮ ਹੋਇਆ ਸੀ ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 14 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 14 ਅਪ੍ਰੈਲ ਨੂੰ ਦੇਸ਼ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ […]

Continue Reading

ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ

ਦਲਜੀਤ ਕੌਰ  ਚੰਡੀਗੜ੍ਹ, 13 ਅਪ੍ਰੈਲ, 2025: ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ ਕਰੀਬ ਅਧਿਆਪਕ ਨੂੰ ਕੋਰਟ ਕੇਸ ਦੇ ਹਵਾਲੇ ਨਾਲ ਜੁਆਇੰਨ ਕਰਵਾਉਣ ਤੋਂ ਰੋਕ ਦਿੱਤਾ ਗਿਆ। ਕੋਰਟ ਕੇਸ ਹੋਣ ਤੋਂ […]

Continue Reading