AAP ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਚੰਡੀਗੜ੍ਹ,19 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਰਗਰਮ ਸੋਸ਼ਲ ਮੀਡੀਆ ਯੋਧਿਆਂ (social media volunteers) ਲਈ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਮੌਜੂਦ ਹਨ। ਇਸ ਪ੍ਰੋਗਰਾਮ ਵਿੱਚ ਬੂਥ […]

Continue Reading

SDM ਖਰੜ ਵੱਲੋਂ ਛੱਜੂ ਮਾਜਰਾ ਕਲੋਨੀ ਅਤੇ ਛੱਜੂ ਮਾਜਰਾ ਪਿੰਡ ਵਿਖੇ 28.93 ਲੱਖ ਰੁਪਏ ਦੀ ਲਾਗਤ ਨਾਲ ਹੋਏ ਪ੍ਰਾਈਮਰੀ ਸਕੂਲਾਂ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਖਰੜ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 20 ਹਜਾਰ ਸਕੂਲਾਂ ਦੇ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਖਰੜ ਸਬ ਡਿਵੀਜ਼ਨ ਦੇ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਛੱਜੂ ਮਾਜਰਾ ਕਲੋਨੀ ਅਤੇ ਛੱਜੂ ਮਾਜਰਾ […]

Continue Reading

AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼: ਪੁਲਿਸ ਨੇ 24 ਸਾਲਾ ਮਾਸਟਰਮਾਈਂਡ ਕੀਤਾ ਗ੍ਰਿਫਤਾਰ

ਗ੍ਰਿਫ਼ਤਾਰ ਕੀਤਾ ਦੋਸ਼ੀ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ […]

Continue Reading

ਨਸ਼ਾ ਤਸਕਰੀ ਕਰਨ ਵਾਲੇ MC ਦੇ ਘਰ ਚੱਲਿਆ ਪੀਲਾ ਪੰਜਾ

ਮਾਨਸਾ, 19 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ।  ਇਸ ਦੇ ਉਪਰ ਪਹਿਲਾਂ ਵੀ 16 FIR ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 NDPS ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ।  ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

Continue Reading

 ਹਰਜੋਤ ਬੈਂਸ ਨੇ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ […]

Continue Reading

ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ […]

Continue Reading

PSPCL ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ […]

Continue Reading

ਬੇਲਾ ਕਾਲਜ ਦੀ ਖਿਡਾਰਨ ਨੇ ਰੋਇੰਗ ਵਿੱਚ ਛੱਡੀ ਛਾਪ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 19 ਅਪ੍ਰੈਲ ਭਟੋਆ  ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਰੋਇੰਗ ਖਿਡਾਰਨ ਅਮਨਦੀਪ ਕੌਰ ਨੇ ਰੋਇੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਦੀ ਬੀ.ਏ. ਭਾਗ ਤੀਜਾ ਦੀ ਵਿਿਦਆਰਥਣ ਅਮਨਦੀਪ ਕੌਰਨੇ ਆਲ ਇੰਡੀਆ ਇੰਟਰ-ਵਰਸਿਟੀ ਰੋਇੰਗ ਮੁਕਾਬਲਿਆਂ ਵਿੱਚ […]

Continue Reading

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ‘ਚ ਕੀਤਾ ਵਾਧਾ:ਵਿਧਾਇਕ ਵਿਜੈ ਸਿੰਗਲਾ

ਮਾਨਸਾ, 19 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਬਹੁਤ ਵੱਡੇ ਪੱਧਰ ਤੇ ਨਿਖ਼ਾਰ ਆਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਮਾਨਸਾ ਦੇ ਪਿੰਡ ਜੰਡਾਵਾਲਾ, ਮਾਨਸਾ ਪਿੰਡ ਅਤੇ ਗਾਂਧੀ ਨਗਰ ਦੇ ਸਰਕਾਰੀ […]

Continue Reading

ਮੋਰਿੰਡਾ ਪੁਲੀਸ ਵੱਲੋਂ ਕੋਰਡੇਨ ਐਂਡ ਸਰਚ ਆਪ੍ਰੇਸ਼ਨ ਤਹਿਤ ਵੱਖ ਵੱਖ ਥਾਵਾਂ ‘ਤੇ ਤਲਾਸ਼ੀ  

ਮੋਰਿੰਡਾ 19 ਅਪ੍ਰੈਲ  ( ਭਟੋਆ  )  ਪੰਜਾਬ ਪੁਲਿਸ ਪ੍ਰਮੁੱਖ ਵੱਲੋ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦਿਤੀਆਂ ਹਦਾਇਤਾਂ ਤੇ ਅਮਲ ਕਰਦਿਆਂ ਅਤੇ  ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਸ੍ਰੀ  ਗੁਲਨੀਤ ਸਿੰਘ  ਖੁਰਾਨਾ ਦੀ  ਰਹਿਨੁਮਾਈ ਹੇਠ ਸ੍ਰੀ   ਜਤਿੰਦਰ ਪਾਲ ਸਿੰਘ ਮੱਲੀ  ਡੀਐਸਪੀ ਮੋਰਿੰਡਾ ਦੀ ਅਗਵਾਈ ਹੇਠ ਮੋਰਿੰਡਾ ਪੁਲੀਸ ਵੱਲੋਂ  ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ‘ਕੋਰਡੇਨ ਐਂਡ ਸਰਚ ਆਪ੍ਰੇਸ਼ਨ” […]

Continue Reading