ਪੰਜਾਬ ‘ਚ ਅੱਜ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ, ਅਲਰਟ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Continue Reading

ਅੱਜ ਦਾ ਇਤਿਹਾਸ

18 ਅਪ੍ਰੈਲ1906 ਨੂੰ ਸੈਨ ਫਰਾਂਸਿਸਕੋ ਵਿੱਚ ਇੱਕ ਵਿਨਾਸ਼ਕਾਰੀ ਭੂਚਾਲ ਆਇਆ, ਜਿਸ ਨੇ ਲਗਭਗ 4,000 ਲੋਕਾਂ ਦੀ ਜਾਨ ਲੈ ਲਈ। ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 18 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 18 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-04-2025 ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ […]

Continue Reading

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ

ਚੰਡੀਗੜ੍ਹ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਮੁਹਿੰਮ ਨਹੀਂ, ਬਲਕਿ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ

ਚੰਡੀਗੜ੍ਹ / ਹੁਸ਼ਿਆਰਪੁਰ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ (‘Punjab Education Revolution’) ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ […]

Continue Reading

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ, 17 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” (yuth nashian viruth) ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ […]

Continue Reading

ਪੰਜਾਬ ਸਰਕਾਰ ਨੇ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ-ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਰੱਖ ਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ […]

Continue Reading