ਪੰਜਾਬ ‘ਚ 2500 ਰੁਪਏ ਦੇ ਲੈਣ-ਦੇਣ ਪਿੱਛੇ ਸੇਵਾਮੁਕਤ ਫੌਜੀ ਦਾ ਕਤਲ

ਤਰਨਤਾਰਨ, 6 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਸੇਵਾਮੁਕਤ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ 2500 ਰੁਪਏ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਬੁਰਜ ਨੱਥੂਪੁਰ ਵਿੱਚ ਬੀਤੀ ਰਾਤ ਸੇਵਾਮੁਕਤ ਫੌਜੀ ਅੰਗਰੇਜ਼ ਸਿੰਘ ਦਾ ਤੇਜ਼ਧਾਰ ਹਥਿਆਰਾਂ […]

Continue Reading

ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਗੁਰਪ੍ਰੀਤ ਕੌਰ ਨੂੰ ਸਿੱਖੀ ਜਜ਼ਬੇ ਵਿਚ ਪਰਪੱਕ ਰਹਿਣ ਕਰਕੇ ਕੀਤਾ ਸਨਾਮਨਿਤਅੰਮ੍ਰਿਤਸਰ, 6 ਅਗਸਤ- ਜਸਵੀਰ ਗੋਸਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵੱਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ […]

Continue Reading

ਡੀਸੀ ਨੇ ਈਜੀ ਰਜਿਸਟਰੀ ਦੇ ਮੱਦੇਨਜ਼ਰ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸੁਣੀਆਂ ਸਮੱਸਿਆਵਾਂ, ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿਵਾਇਆ ਭਰੋਸਾ ਬਠਿੰਡਾ, 6 ਅਗਸਤ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਨਾਲ ਈਜੀ ਰਜਿਸਟਰੀ ਦੇ ਮੱਦੇਨਜ਼ਰ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ […]

Continue Reading

PM ਮੋਦੀ SCO ਸੰਮੇਲਨ ‘ਚ ਸ਼ਾਮਲ ਹੋਣ ਲਈ ਚੀਨ ਜਾਣਗੇ

ਨਵੀਂ ਦਿੱਲੀ, 6 ਅਗਸਤ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਐੱਸ.ਸੀ.ਓ. ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਜਾਣਗੇ। ਇਹ ਦੌਰਾ 31 ਅਗਸਤ ਅਤੇ 1 ਸਤੰਬਰ ਨੂੰ ਹੋਵੇਗਾ। 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤ-ਚੀਨ ਫੌਜੀ ਝੜਪ ਤੋਂ ਬਾਅਦ ਇਹ ਮੋਦੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ।ਮੋਦੀ ਨੇ ਪਹਿਲਾਂ 2018 ਵਿੱਚ ਉੱਥੇ ਦੌਰਾ ਕੀਤਾ ਸੀ। ਇਹ ਪ੍ਰਧਾਨ […]

Continue Reading

 ਅਧਿਆਪਕਾਂ ਦੀ ਬਦਲੀ ਨੀਤੀ ਨੂੰ ਕਮਜ਼ੋਰ ਕਰਨ ਵਾਲੇ ਅਧਿਕਾਰੀਆਂ ਦੀ ਜਿੰਮੇਵਾਰੀ ਤਹਿ ਹੋਵੇ: ਜੀ.ਟੀ.ਯੂ.ਪੰਜਾਬ

ਸਾਰੇ ਖ਼ਾਲੀ ਸਟੇਸ਼ਨ ਨਾ ਦਿਖਾ ਕੇ ਕੀਤਾ ਜਾ ਰਿਹਾ ਬਦਲੀ ਅਪਲਾਈ ਕਰਨ ਵਾਲ਼ੇ ਆਧਿਆਪਕਾਂ ਨਾਲ ਧੱਕਾ- ਚਾਹਲ, ਸਸਕੌਰ ਮੋਹਾਲੀ 6 ਅਗਸਤ, ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਜਰਨਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ […]

Continue Reading

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਮੋਹਾਲੀ, 6 ਅਗਸਤ, 2025: ਦੇਸ਼ ਕਲਿੱਕ ਬਿਓਰੋਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।       ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ.ਨਗਰ, ਮਨਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ.ਏ.ਐਸ.ਨਗਰ […]

Continue Reading

ਮੇਅਰ ਅਤੇ ਵਿਧਾਇਕ ਦੀ “ਸਿਆਸੀ ਕਿੜ” ਨੇ ਮੋਹਾਲੀ ਦਾ ਬੇੜਾ ਗਰਕ ਕੀਤਾ: ਪਰਵਿੰਦਰ ਸੋਹਾਣਾ

ਮੋਹਾਲੀ: 6 ਅਗਸਤ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਹੈ ਕਿ ਇਹਨਾਂ ਦੋਹਾਂ ਨੇ ਆਪਣੀ “ਸਿਆਸੀ ਕਿੜ” ਨੂੰ ਪ੍ਰਮੁੱਖ ਰੱਖ ਕੇ ਸ਼ਹਿਰ ਦਾ ਬੇੜਾ ਗਰਕ ਕਰ ਦਿੱਤਾ […]

Continue Reading

ਹਲਕਾ ਸ੍ਰੀ ਚਮਕੌਰ ਸਾਹਿਬ ਨੂੰ ਮਿਲ ਰਹੇ 60 ਨਵੇਂ ਖੇਡ ਸਟੇਡੀਅਮ-ਡਾ.ਚੰਨੀ

ਮੋਰਿੰਡਾ, 6 ਅਗਸਤ (ਭਟੋਆ) ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਬੂਰਮਾਜਰਾ ਵੱਲੋਂ ਕੀਤੀ ਗਈ ਮੰਗ ‘ਤੇ ਕਲੱਬ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਅਤੇ ਰਾਜੂ ਕੰਗ ਨੇ ਦੱਸਿਆ ਕਿ ਉਹਨਾਂ ਵੱਲੋਂ ਕਲੱਬ ਲਈ ਸਪੋਰਟਸ […]

Continue Reading

ਖਿਡਾਰੀ ਖੇਡਾਂ ਵਿੱਚ ਮਨੋਬਲ ਅਤੇ ਆਤਮ ਵਿਸ਼ਵਾਸ ਲਈ ਭਾਗ ਲੈਣ : ਜਸਵੀਰ ਸਿੰਘ ਗਿੱਲ

ਬਠਿੰਡਾ: 6 ਅਗਸਤ, ਦੇਸ਼ ਕਲਿੱਕ ਬਿਓਰੋ  ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਖਿਡਾਰੀ ਪੂਰੇ ਜੋਸ਼ ਨਾਲ ਭਾਗ ਲੈ ਰਹੇ ਹਨ।        ਇਹਨਾਂ ਖੇਡਾਂ ਦੇ ਦੂਜੇ ਦਿਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਪਰਾਇਮ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਫਿਰ ਹੋਵੇਗੀ ਸੁਣਵਾਈ

ਮੋਹਾਲੀ, 6 ਅਗਸਤ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ।ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ 12 ਅਗਸਤ […]

Continue Reading