ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ
ਮਾਲੇਰਕੋਟਲਾ 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ। ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ […]
Continue Reading
