ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਫਿਰ ਹੋਵੇਗੀ ਸੁਣਵਾਈ
ਮੋਹਾਲੀ, 6 ਅਗਸਤ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ।ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ 12 ਅਗਸਤ […]
Continue Reading