RRB ’ਚ ਨਿਕਲੀਆਂ 9970 ਅਸਾਮੀਆਂ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਆਰਆਰਬੀ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। Railway Recruitment Board (RRB) ਵੱਲੋਂ ਵੱਖ ਵੱਖ ਜੋਨਲਾਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 10 ਅਪ੍ਰੈਲ 2025 ਤੋਂ 9 ਮਈ 2025 ਤੱਕ […]

Continue Reading

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਵੀ ਜਲਦ ਲਿਆਂਦਾ ਜਾਵੇਗਾ ਪੰਜਾਬ

ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ (Pappalpreet) ‘ਤੇ ਲਗਾਈ ਗਈ NSA ਦੀ ਮਿਆਦ ਖਤਮ ਹੋ ਗਈ ਹੈ। ਹੁਣ ਪੱਪਲਪ੍ਰੀਤ ਸਿੰਘ ਨੂੰ ਵੀ ਜਲਦੀ ਹੀ ਪੰਜਾਬ ਦੀ ਜੇਲ੍ਹ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਸਿੰਘ (Pappalpreet) ‘ਤੇ […]

Continue Reading

RBI ਨੇ ਰੈਪੋ ਰੇਟ ( Repo Rate) 6% ਕੀਤੀ, ਸਸਤੇ ਹੋਣਗੇ ਲੋਨ ਤੇ ਘਟੇਗੀ EMI

ਮੁੰਬਈ: 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ ਰੇਪੋ ਰੇਟ (Repo rate) ਨੂੰ 0.25% ਘਟਾ ਕੇ 6% ਕਰ ਦਿੱਤਾ ਹੈ। ਪਹਿਲਾਂ ਇਹ 6.25% ਸੀ। ਯਾਨੀ ਆਉਣ ਵਾਲੇ ਦਿਨਾਂ ‘ਚ ਲੋਨ (Loans) ਸਸਤੇ ਹੋ ਸਕਦੇ ਹਨ।ਇਸ ਦੇ ਨਾਲ ਹੀ EMI ਵੀ ਘੱਟ ਜਾਵੇਗੀ।RBI ਗਵਰਨਰ ਸੰਜੇ ਮਲਹੋਤਰਾ ਨੇ ਅੱਜ 9 ਅਪ੍ਰੈਲ ਨੂੰ ਸਵੇਰੇ […]

Continue Reading

ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣੇ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Mumbai terror attacks: 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ (Tahavur Rana) ਨੂੰ ਅੱਜ ਭਾਰਤ ਲਿਆਂਦਾ ਜਾਵੇਗਾ। ਰਿਪੋਰਟਾਂ ਮੁਤਾਬਕ ਤਹੱਵੂਰ ਦੀ ਹਵਾਲਗੀ ਲਈ ਜਾਂਚ ਏਜੰਸੀ NIA ਅਤੇ ਖੁਫੀਆ ਏਜੰਸੀ ਰਾਅ ਦੀ ਸਾਂਝੀ ਟੀਮ ਅਮਰੀਕਾ ‘ਚ ਮੌਜੂਦ ਹੈ। ਹਵਾਲਗੀ ਲਈ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ […]

Continue Reading

Punjab Weather:ਪੰਜਾਬ ‘ਚ ਪਾਰਾ 43 ਡਿਗਰੀ ਤੋਂ ਪਾਰ, ਅੱਜ ਮੀਂਹ-ਹਨੇਰੀ ਦੀ ਸੰਭਾਵਨਾ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab weather today: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ […]

Continue Reading

US tariff: ਅਮਰੀਕਾ ਨੇ ਚੀਨ ‘ਤੇ ਲਗਾਇਆ 104 ਫੀਸਦੀ ਟੈਰਿਫ, ਅੱਜ ਤੋਂ ਲਾਗੂ

ਵਾਸਿੰਗਟਨ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਵ੍ਹਾਈਟ ਹਾਊਸ ਨੇ ਚੀਨ ‘ਤੇ ਕੁੱਲ 104 ਫੀਸਦੀ ਟੈਰਿਫ (tariff) ਲਗਾਉਣ ਦੀ ਪੁਸ਼ਟੀ ਕੀਤੀ, ਜੋ ਕਿ 9 ਅਪ੍ਰੈਲ ਯਾਨੀ ਅੱਜ ਤੋਂ ਲਾਗੂ ਹੋਵੇਗਾ।ਟਰੰਪ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਚੀਨ ਨੇ ਅਮਰੀਕਾ ‘ਤੇ ਲਗਾਏ ਗਏ 34% […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading

ਅੱਜ ਦਾ ਇਤਿਹਾਸ

9 ਅਪ੍ਰੈਲ 1965 ਨੂੰ ਕੱਛ ਦੇ ਰਣ ‘ਚ ਭਾਰਤੀ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਲੜਾਈ ਛਿੜੀ ਸੀਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Today’s history: ਦੇਸ਼ ਅਤੇ ਦੁਨੀਆ ਵਿਚ 9 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 9 ਅਪ੍ਰੈਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ War on Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (War on Drugs) ਦੇ 39ਵੇਂ ਦਿਨ, Punjab Police ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ […]

Continue Reading