ਪੰਜਾਬ ‘ਚ ਸਕੂਲ ਦੀ ਕੰਧ ‘ਤੇ ਲਿਖੇ ਡਾ: ਭੀਮ ਰਾਓ ਅੰਬੇਡਕਰ ਵਿਰੋਧੀ ਨਾਅਰੇ

ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Anti-Dr. Bhimrao Ambedkar slogans: ਲੁਧਿਆਣਾ ‘ਚ ਸਿੱਖ ਫਾਰ ਜਸਟਿਸ (SFJ) ਵੱਲੋਂ ਬੀਤੀ ਰਾਤ ਪਿੰਡ ਨਸਰਾਲੀ ਦੇ ਮੇਜਰ ਹਰਦੇਵ ਸਿੰਘ ਸੈਕੰਡਰੀ ਸਕੂਲ ਦੀ ਕੰਧ ‘ਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ।ਐਸ.ਐਫ.ਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੇਤਾਵਨੀ […]

Continue Reading

70 ਸਾਲਾਂ ਬਾਅਦ  ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ/ਅੰਮ੍ਰਿਤਸਰ 9 ਅਪੈ੍ਲ, ਦੇਸ਼ ਕਲਿੱਕ ਬਿਓਰੋਦੇਸ਼ ਦੀ ਆਜ਼ਾਦੀ ਦੇ 70 ਸਾਲ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ  ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਦੇ ਹਿੱਸੇ ਆਇਆ ਹੈ,ਜਿਸ ਤਹਿਤ ਸਕੂਲਾਂ ਵਿਚ ਸਮਰਾਟ ਕਲਾਸ ਰੂਮ, ਆਧੁਨਿਕ ਪੈ੍ਕਟੀਕਲ ਲੈਬ,ਖੇਡ ਮੈਦਾਨ, ਸੂਚਨਾ ਤਕਨਾਲੋਜੀ ਦੀ ਵਰਤੋ ਕਰਕੇ ਸਕੂਲਾਂ ਦੇ […]

Continue Reading

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ […]

Continue Reading

ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ। ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ […]

Continue Reading

ਸਮਾਣਾ ਸਕੂਲ ‘ਚ ਵਿਧਾਇਕ ਜੋੜੇਮਾਜਰਾ ਦਾ ਅਧਿਆਪਕਾਂ ਨਾਲ ਵਿਵਹਾਰ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ

ਚੰਡੀਗੜ੍ਹ, ਅਪ੍ਰੈਲ 9, 2025, ਦੇਸ਼ ਕਲਿੱਕ ਬਿਓਰੋ Samana school Incident: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਵਲੋਂ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਅਧਿਆਪਕਾਂ ਦੀ ਬੇਇਜ਼ਤੀ ਕਰਨ ਦੀ ਸ਼ਰਮਨਾਕ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ, “ਸਮਾਣਾ ਸਕੂਲ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਦਾ ਅਧਿਆਪਕਾਂ […]

Continue Reading

ਮੋਹਾਲੀ:ਜ਼ਿਲ੍ਹਾ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਮੋਹਾਲੀ, 9 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸਥਾਨਕ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਜੱਚਾ—ਬੱਚਾ ਹਸਪਤਾਲ (ਐਮ. ਸੀ. ਐਚ.) ਵਿਚਲੀ ਲਿਫ਼ਟ ਦੋ ਮਹੀਨਿਆਂ ਲਈ ਬੰਦ ਰਹੇਗੀ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਐਚ.ਐਸ. ਚੀਮਾ ਅਤੇ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਇਨਟੈਂਡੰਟ ਡਾ. ਨਵਦੀਪ ਸੈਣੀ ਨੇ ਦਸਿਆ ਕਿ ਉਸਾਰੀ ਕਾਰਜਾਂ ਕਾਰਨ ਐਮ.ਸੀ.ਐਚ ਬਿਲਡਿੰਗ ਵਿਚਲੀ ਲਿਫ਼ਟ ਨੂੰ 15 ਅਪ੍ਰੈਲ ਤੋਂ […]

Continue Reading

RRB ’ਚ ਨਿਕਲੀਆਂ 9970 ਅਸਾਮੀਆਂ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਆਰਆਰਬੀ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। Railway Recruitment Board (RRB) ਵੱਲੋਂ ਵੱਖ ਵੱਖ ਜੋਨਲਾਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 10 ਅਪ੍ਰੈਲ 2025 ਤੋਂ 9 ਮਈ 2025 ਤੱਕ […]

Continue Reading

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਵੀ ਜਲਦ ਲਿਆਂਦਾ ਜਾਵੇਗਾ ਪੰਜਾਬ

ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ (Pappalpreet) ‘ਤੇ ਲਗਾਈ ਗਈ NSA ਦੀ ਮਿਆਦ ਖਤਮ ਹੋ ਗਈ ਹੈ। ਹੁਣ ਪੱਪਲਪ੍ਰੀਤ ਸਿੰਘ ਨੂੰ ਵੀ ਜਲਦੀ ਹੀ ਪੰਜਾਬ ਦੀ ਜੇਲ੍ਹ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਸਿੰਘ (Pappalpreet) ‘ਤੇ […]

Continue Reading

RBI ਨੇ ਰੈਪੋ ਰੇਟ ( Repo Rate) 6% ਕੀਤੀ, ਸਸਤੇ ਹੋਣਗੇ ਲੋਨ ਤੇ ਘਟੇਗੀ EMI

ਮੁੰਬਈ: 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ ਰੇਪੋ ਰੇਟ (Repo rate) ਨੂੰ 0.25% ਘਟਾ ਕੇ 6% ਕਰ ਦਿੱਤਾ ਹੈ। ਪਹਿਲਾਂ ਇਹ 6.25% ਸੀ। ਯਾਨੀ ਆਉਣ ਵਾਲੇ ਦਿਨਾਂ ‘ਚ ਲੋਨ (Loans) ਸਸਤੇ ਹੋ ਸਕਦੇ ਹਨ।ਇਸ ਦੇ ਨਾਲ ਹੀ EMI ਵੀ ਘੱਟ ਜਾਵੇਗੀ।RBI ਗਵਰਨਰ ਸੰਜੇ ਮਲਹੋਤਰਾ ਨੇ ਅੱਜ 9 ਅਪ੍ਰੈਲ ਨੂੰ ਸਵੇਰੇ […]

Continue Reading

ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣੇ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Mumbai terror attacks: 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ (Tahavur Rana) ਨੂੰ ਅੱਜ ਭਾਰਤ ਲਿਆਂਦਾ ਜਾਵੇਗਾ। ਰਿਪੋਰਟਾਂ ਮੁਤਾਬਕ ਤਹੱਵੂਰ ਦੀ ਹਵਾਲਗੀ ਲਈ ਜਾਂਚ ਏਜੰਸੀ NIA ਅਤੇ ਖੁਫੀਆ ਏਜੰਸੀ ਰਾਅ ਦੀ ਸਾਂਝੀ ਟੀਮ ਅਮਰੀਕਾ ‘ਚ ਮੌਜੂਦ ਹੈ। ਹਵਾਲਗੀ ਲਈ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ […]

Continue Reading