ਜਨਰਲ ਸਕੱਤਰ ਪੀਰ ਮੁਹੰਮਦ ਨੇ ਅਕਾਲੀ ਦਲ ਛੱਡਿਆ

ਲੀਡਰਸ਼ਿਪ ‘ਤੇ ਲਾਏ ਨਾ ਬਖਸ਼ਣਯੋਗ ਕਾਰੇ ਕਰਨ ਦੇ ਦੋਸ਼ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋKarnail Singh Peer Mohammad News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਲੀਡਰਸ਼ਿਪ ਵਿਰੁੱਧ ਤਾਬੜਤੋੜ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਇਸ ਨੇ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਨਾ ਮੰਨ ਕੇ ਨਾ ਬਖਸ਼ਣਯੋਗ ਕਾਰਾ ਕੀਤਾ ਹੈ ਜਿਸ […]

Continue Reading

“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਹੇਠ ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿੱਚ ਆ ਰਹੀ ਨਵੀਕਰਨ ਦੀ ਲਹਿਰ: ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ                 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” (Punjab is changing with the Punjab Education Revolution) ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲਾ ਲੈ ਕੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਜ਼ਿਲ੍ਹੇ […]

Continue Reading

ਜਾਅਲੀ ਸਰਟੀਫਿਕੇਟ ‘ਤੇ ਸਰਕਾਰੀ ਨੌਕਰੀ ਲੈਣਾ ਅਧਿਆਪਕਾ ਨੂੰ ਪਿਆ ਮਹਿੰਗਾ, 7 ਸਾਲ ਦੀ ਕੈਦ

ਨਵੀਂ ਦਿੱਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਅਦਾਲਤ ਨੇ ਇੱਕ 36 ਸਾਲਾ ਔਰਤ ਨੂੰ ਜਾਅਲੀ ਵਿਦਿਅਕ ਸਰਟੀਫਿਕੇਟਾਂ (fake certificate) ਦੀ ਵਰਤੋਂ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ 30,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।ਸਿੱਖਿਆ ਵਿਭਾਗ ਵਿੱਚ ਕਸ਼ਮਾ ਗੁਪਤਾ ਨਾਮ ਦੀ ਅਧਿਆਪਕਾਂ 2015 ਤੋਂ […]

Continue Reading

ਅਦਾਲਤ ਨੇ ਸੈਕਸ ਸਕੈਂਡਲ ਮਾਮਲੇ ’ਚ ਤਤਕਾਲੀ SSP ਸਮੇਤ ਪੰਜਾਬ ਪੁਲਿਸ ਦੇ ਚਾਰ ਸਾਬਕਾ ਅਧਿਕਾਰੀਆਂ ਨੂੰ ਸੁਣਾਈ ਸਜ਼ਾ

ਮੋਹਾਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਸੁਣਾਈ ਹੈ। ਅੱਜ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਮੋਗਾ ਸੈਕਸ ਸਕੈਂਡਲ ਮਾਮਲੇ […]

Continue Reading

Stock Market: ਸ਼ੇਅਰ ਬਾਜ਼ਾਰ ਖੁੱਲਦਿਆਂ ਹੀ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 19 ਲੱਖ ਕਰੋੜ ਡੁੱਬੇ

ਮੁੰਬਈ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ Stock Market News: ਟਰੰਪ ਦੇ ਟੈਰਿਫ ‘ਵਾਰ‘ (Trump Tariff War) ਤੋਂ ਬਾਅਦ ਅੱਜ ਇਕ ਵਾਰ ਫਿਰ ਭਾਰਤੀ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਕਾਰਨ ਨਿਵੇਸ਼ਕਾਂ ਨੂੰ ਨਿਰਾਸ਼ਾ ਹੋਈ। ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ 2,000 ਅੰਕਾਂ ਤੋਂ ਵੱਧ ਡਿੱਗ ਗਿਆ, ਜਿਸ ਨਾਲ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ […]

Continue Reading

ਪੰਜਾਬ ਵਿੱਚ ਵਧੀ ਗਰਮੀ, ਅਗਲੇ 3 ਦਿਨ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਉੱਤਰੀ ਅਤੇ ਦਿੱਲੀ ਸਮੇਤ ਆਫ਼ਤ ਦੀ ਗਰਮੀ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ‘ਚ […]

Continue Reading

ਅੱਜ ਦਾ ਇਤਿਹਾਸ

7 ਅਪ੍ਰੈਲ ਨੂੰ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਹੋਈ, ਇਸ ਲਈ ਇਸ ਦਿਨ ਨੂੰ “ਵਿਸ਼ਵ ਸਿਹਤ ਦਿਵਸ” ਵਜੋਂ ਮਨਾਇਆ ਜਾਂਦਾ ਹੈ।ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

 ਸੋਮਵਾਰ, ੨੫ ਚੇਤ (ਸੰਮਤ ੫੫੭ ਨਾਨਕਸ਼ਾਹੀ) 07-04-2025 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ […]

Continue Reading

ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਹਰਪਾਲ ਸਿੰਘ ਚੀਮਾ 

ਦਲਜੀਤ ਕੌਰ  ਦਿੜ੍ਹਬਾ/ਸੰਗਰੂਰ, 6 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕਰਨ ਲਈ ਪਿਛਲੇ ਇੱਕ ਸਾਲ ਦੇ ਅੰਦਰ ਅੰਦਰ 27.50 ਲੱਖ […]

Continue Reading

ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਡੈਲੀਗੇਟ ਇਜਲਾਸ ‘ਚ 15 ਮੈਂਬਰੀ ਸੂਬਾਈ ਕਾਰਜਕਾਰਨੀ ਦੀ ਹੋਈ ਚੋਣ

ਦਲਜੀਤ ਕੌਰ  ਬਰਨਾਲਾ, 6 ਅਪ੍ਰੈਲ, 2025: ਤਰਕਸ਼ੀਲ ਸੁਸਾਇਟੀ ਪੰਜਾਬ ਦੇ ਦੋ ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਦੇ ਦੂਜੇ ਦਿਨ ਅਗਲੇ ਦੋ ਸਾਲਾਂ ਲਈ 15 ਮੈਂਬਰੀ ਨਵੀਂ ਸੂਬਾਈ ਕਾਰਜਕਾਰਨੀ ਟੀਮ ਦੀ ਚੋਣ ਕੀਤੀ ਗਈ ਜਿਸ ਵਿੱਚ ਜਥੇਬੰਦਕ ਵਿਭਾਗ ਲਈ ਮਾਸਟਰ ਰਾਜਿੰਦਰ ਭਦੌੜ, ਵਿਤ ਵਿਭਾਗ ਰਾਜੇਸ਼ ਅਕਲੀਆ, ਸਭਿਆਚਾਰਕ ਵਿਭਾਗ ਜੋਗਿੰਦਰ ਕੁੱਲੇਵਾਲ, ਮੀਡੀਆ ਵਿਭਾਗ ਸੁਮੀਤ ਅੰਮ੍ਰਿਤਸਰ, ਮੁੱਖ ਸੰਪਾਦਕ ਤਰਕਸ਼ੀਲ […]

Continue Reading