ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ
ਬੋਹਾ/ਮਾਨਸਾ: 02 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ […]
Continue Reading
