ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੁੰਬਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ਵਿੱਚ ਲਪੇਟੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਇੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਚਿਤਾ ਨੂੰ […]

Continue Reading

ਸ਼ਰਮਨਾਕ : ਗੁਰਦੁਆਰਾ ਸਾਹਿਬ ‘ਚ 8 ਸਾਲਾ ਬੱਚੇ ਨਾਲ ਕੁਕਰਮ, ਹਾਲਤ ਨਾਜ਼ੁਕ

ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :Amritsar News: ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ‘ਚ 8 ਸਾਲ ਦੇ ਨਾਬਾਲਗ ਲੜਕੇ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਦੇ ਭਿੰਡੀਸੈਦਾਂ ਦੇ ਪਿੰਡ ਗਲਾਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਕਰੀਬ 6 ਵਜੇ ਦੀ ਹੈ, ਜਦੋਂ ਪੀੜਤ ਆਪਣੇ […]

Continue Reading

ਪੰਜਾਬ ‘ਚ 1000 ਕਿਲੋਮੀਟਰ ਸੜਕਾਂ ਬਨਣਗੀਆਂ, ਸਰਕਾਰ ਵੱਲੋਂ ਟੈਂਡਰ ਜਾਰੀ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਖਸਤਾਹਾਲ ਲਿੰਕ ਸੜਕਾਂ ਵੱਲ ਫੋਕਸ ਕੀਤਾ ਹੈ। 1000 ਕਿਲੋਮੀਟਰ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਪਹਿਲੀ ਵਾਰ ਪੰਜ ਸਾਲਾਂ ਲਈ ਸੜਕਾਂ ਦੇ ਰੱਖ-ਰਖਾਅ ਦਾ ਠੇਕਾ ਹੋਵੇਗਾ।ਤਾਂ ਜੋ ਜੇਕਰ ਸੜਕ ਟੁੱਟਦੀ ਹੈ ਤਾਂ ਤੁਰੰਤ ਇਸ ਦੀ ਮੁਰੰਮਤ ਕੀਤੀ ਜਾ ਸਕੇ।ਪਹਿਲਾਂ ਇਹ ਇੱਕ ਸਾਲ ਲਈ ਹੁੰਦਾ […]

Continue Reading

ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ, ਕਈ ਜ਼ਖਮੀ

ਫਿਰੋਜ਼ਪੁਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ […]

Continue Reading

ਪਾਪੁਆ ਨਿਊ ਗਿਨੀ ‘ਚ ਅੱਜ ਸਵੇਰੇ ਲੱਗੇ ਭੂਚਾਲ ਦੇ ਜਬਰਦਸਤ ਝਟਕੇ, ਤੀਬਰਤਾ 6.9 ਮਾਪੀ ਗਈ

ਪੋਰਟ ਮੋਰਸਵਾਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਪੁਆ ਨਿਊ ਗਿਨੀ ‘ਚ ਅੱਜ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਯੂਐਸ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ 6.9 ਮਾਪੀ ਗਈ ਅਤੇ ਇਸਦਾ ਕੇਂਦਰ ਨਿਊ ਬ੍ਰਿਟੇਨ ਆਈਲੈਂਡ ਦੇ ਕਿਮਬੇ ਕਸਬੇ ਤੋਂ 194 ਕਿਲੋਮੀਟਰ ਪੂਰਬ ਵਿੱਚ ਸਮੁੰਦਰ ਵਿੱਚ ਸੀ। ਇਹ ਭੂਚਾਲ ਸਿਰਫ 10 ਕਿਲੋਮੀਟਰ […]

Continue Reading

ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲਾ, ਮੋਹਾਲੀ ਅਦਾਲਤ ‘ਚ ਸੁਣਵਾਈ ਅੱਜ

ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ […]

Continue Reading

IPL-2025 : Punjab Kings ਤੇ Rajasthan Royals ਵਿਚਾਲੇ ਅੱਜ ਮੋਹਾਲੀ ‘ਚ ਹੋਵੇਗਾ ਮੁਕਾਬਲਾ

ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਅੱਜ (5 ਅਪ੍ਰੈਲ) ਸ਼ਾਮ 7.30 ਵਜੇ ਮੋਹਾਲੀ ‘ਚ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਆਈਪੀਐਲ-2025 ਵਿੱਚ ਪਹਿਲੀ ਵਾਰ ਇੱਕ ਦੂਜੇ ਨਾਲ ਭਿੜਨਗੀਆਂ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਮੈਚ ਜਿੱਤਣ ਲਈ ਮੈਦਾਨ ‘ਤੇ ਜ਼ੋਰਦਾਰ ਅਭਿਆਸ ਕੀਤਾ।ਇਸ ਦੌਰਾਨ ਸਪਿਨ ਗੇਂਦਬਾਜ਼ੀ ਕੋਚ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਚੱਲਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਸਭ ਤੋਂ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਟਿਕਟ

ਲੁਧਿਆਣਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ […]

Continue Reading