ਅੱਜ ਦਾ ਇਤਿਹਾਸ

5 ਅਪ੍ਰੈਲ 1964 ਨੂੰ ਜਲ ਸੈਨਾ ਨੇ ਪਹਿਲੀ ਵਾਰ ਰਾਸ਼ਟਰੀ ਸਮੁੰਦਰੀ ਦਿਵਸ ਮਨਾਇਆ ਸੀਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਵਰਣਨ ਕਰਦੇ ਹਾਂ 5 ਅਪ੍ਰੈਲ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-04-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ […]

Continue Reading

PSEB: 8th class result: 2 ਵਿਦਿਆਰਥੀਆਂ ਨੇ ਲਏ 100 ਫੀਸਦੀ ਅੰਕ

ਮੋਹਾਲੀ: 5 ਅਪ੍ਰੈਲ, ਦੇਸ਼ ਕਲਿੱਕ ਬਿਓਰੋPSEB ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪੁਨੀਤ ਵਰਮਾ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ (First Position )ਪ੍ਰਾਪਤ ਕੀਤਾ। ਫਰੀਦਕੋਟ ਦੇ ਕੋਟ ਸੰਥਿਆਨ ਸਥਿਤ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਨਵਜੋਤ ਕੌਰ ਨੇ ਵੀ 100 ਪ੍ਰਤੀਸ਼ਤ […]

Continue Reading

ਰੋਪੜ ਪੁਲਿਸ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ 273 ਮੁਕੱਦਮੇ ਦਰਜ-ਡੀ ਆਈ ਜੀ ਹਰਚਰਨ ਸਿੰਘ ਭੁੱਲਰ

ਮੋਹਾਲੀ, 4 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਡੀ ਜੀ ਪੀ ਸ੍ਹ੍ਰੀ ਗੌਰਵ ਯਾਦਵ ਦੀ ਅਗਵਾਈ ’ਚ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਰੇਂਜ ਰੂਪਨਗਰ ਦੇ ਤਿੰਨਾਂ ਜ਼ਿਲ੍ਹਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ ’ਚ ਪੁਲਿਸ ਨੂੰ ਮਿਲੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ

ਮੋਹਾਲੀ, 04 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ, ਮੋਹਾਲੀ, ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ […]

Continue Reading

ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ […]

Continue Reading

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ […]

Continue Reading

ਸਕੂਲਾਂ ਵੱਲੋਂ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਖਿਲਾਫ਼ ਕਾਰਵਾਈ ਦੇ ਹੁਕਮ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਸਰਕਾਰ ਨੇ ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ […]

Continue Reading

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, FIR ਦਰਜ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਦੀ ਵਿਸ਼ੇਸ਼ ਮੀਟਿੰਗ ‘ਚ ਡੈਲੀਗੇਟ ਚੋਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਿਆ

ਮੋਹਾਲੀ, 4 ਅਪ੍ਰੈਲ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਵਿੱਚ ਵਿਧਾਨ ਸਭਾ ਪੱਧਰੀ ਇੱਕ ਆਮ ਇਜਲਾਸ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਇਸ ਮੀਟਿੰਗ ਦੀ ਅਗਵਾਈ ਹਲਕਾ ਮੁਖ ਸੇਵਾਦਾਰ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ, ਜਦਕਿ ਚੋਣ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਹਿ ਇੰਚਾਰਜ ਬੀਬੀ ਕੁਲਦੀਪ ਕੌਰ ਕੰਗ ਇਸ ਮੌਕੇ ਪ੍ਰਧਾਨਗੀ ਕਰ ਰਹੇ […]

Continue Reading