ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ, ਵੱਖ-ਵੱਖ ਮੁਕਾਬਲੇ ਕਰਵਾਏ

ਫਾਜ਼ਿਲਕਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ Annual Sports: ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਖਨਗਵਾਲ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਅਬੋਹਰ ਸਹਿਰ ਦੇ ਉੱਘੇ ਉਦਯੋਗਪਤੀ ਆਰ.ਡੀ ਗਰਗ ਉੱਚੇਚੇ ਤੌਰ ਉੱਪਰ ਸਾਮਿਲ ਹੋਏ। ਇਸ ਖੇਡ ਮੇਲੇ ਵਿੱਚ 100 ਮੀਟਰ ਦੌੜ, ਲੌਂਗ ਜੰਪ, ਸ਼ੌਟ ਪੁੱਟ, ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ […]

Continue Reading

ਅਖੌਤੀ ਸ਼ਿਵ ਸੈਨਾ ਆਗੂ ਨੇ ਬਿਨਾਂ ਪੈਸੇ ਦਿੱਤਿਆਂ ਲਾਡੋਵਾਲ ਟੋਲ ਪਲਾਜਾ ‘ਚੋਂ ਲੰਘਾਈ ਗੱਡੀ, ਮਹਿਲਾ ਮੁਲਾਜ਼ਮ ਨਾਲ ਕੀਤੀ ਬਦਸਲੂਕੀ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Ladhowal Toll Plaza: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਆਪਣੇ ਆਪ ਨੂੰ ਸ਼ਿਵ ਸੈਨਾ ਦਾ ਪ੍ਰਧਾਨ ਦੱਸਣ ਵਾਲੇ ਵਿਅਕਤੀ ਨੇ ਖੂਬ ਹੰਗਾਮਾ ਕੀਤਾ। ਟੋਲ ਪਲਾਜ਼ਾ ‘ਤੇ ਡਿਊਟੀ ਕਰ ਰਹੀ ਮਹਿਲਾ ਨੇ ਉਸ ‘ਤੇ ਬਦਸਲੂਕੀ ਕਰਨ ਅਤੇ ਹੱਥੋਪਾਈ ਕਰਨ ਦਾ ਦੋਸ਼ ਲਗਾਇਆ ਹੈ।ਟੋਲ ਕਰਮਚਾਰੀਆਂ ਨੇ ਪੁਲਿਸ ਪ੍ਰਸ਼ਾਸਨ […]

Continue Reading

IPL 2025: ਅੱਜ ਲਖਨਊ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਆਹਮੋ ਸਾਹਮਣੇ

ਨਵੀਂ ਦਿੱਲੀ: 01 ਅਪ੍ਰੈਲ, ਦੇਸ਼ ਕਲਿੱਕ ਬਿਓਰੋIPL 2025, LSG Vs PBKS:18ਵਾਂ ਮੈਚ ਲਖਨਊ ਸੁਪਰ ਗੈਂਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਅੱਜ ਏਾਕਨਾ ਇੰਟਰਨੈਸ਼ਨਲ ਸਟੇਡੀਅਮ ਲਖਨਊ ਵਿਖੇ ਮੁਕਾਬਲਾ ਹੋਵੇਗਾ। ਲਖਨਊ ਸੁਪਰ ਗੈਂਟਸ ਰਿਸਵ ਪੰਤ ਦੀ ਕਪਤਾਨੀ ਵਿੱਚ ਆਪਣੇ ਘਰੇਲੂ ਮੈਦਾਨ ‘ਚ ਪਹਿਲੀ ਵਾਰ ਜਿੱਤ ਦੇ ਨਿਸ਼ਾਨੇ ਨਾਲ ਉੱਤਰੇਗੀ।ਘਰੇਲੂ ਮੈਦਾਨ ‘ਤੇ ਇੱਕ ਮਜ਼ਬੂਤ ​​ਪ੍ਰਦਰਸ਼ਨ ਨਿਸ਼ਚਤ ਤੌਰ ‘ਤੇ ਦਬਅ […]

Continue Reading

ਸਿੱਖਿਆ ਵਿਭਾਗ ਨੂੰ ਮਿਲੇ 700 ਨਵੇਂ ਅਧਿਆਪਕ, CM ਮਾਨ ਨੇ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਿੱਖਿਆ ਵਿਭਾਗ ਨੂੰ ਅੱਜ 700 ਦੇ ਕਰੀਬ ਨਵੇਂ ਅਧਿਆਪਕ ਮਿਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੇ ਲਈ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਲੁਧਿਆਣਾ ਜਾਣਗੇ।ਜਿਕਰਯੋਗ ਹੈ ਕਿ ਪੰਜਾਬ […]

Continue Reading

ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ ਵਿਸਾਖੀ ਮੇਲਾ : ਡਿਪਟੀ ਕਮਿਸ਼ਨਰ

ਬਠਿੰਡਾ, 1 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਰ ਸਾਲ ਦੀ ਤਰ੍ਹਾਂ 13 ਅਪ੍ਰੈਲ ਨੂੰ ਮਨਾਇਆ ਜਾਣ ਵਾਲਾ ਵਿਸਾਖੀ ਮੇਲਾ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਆਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Firecracker factory blast news: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਇਲਾਕੇ ’ਚ ਮੌਜੂਦ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ। ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਧਮਾਕੇ ਤੋਂ ਬਾਅਦ ਫੈਕਟਰੀ ’ਚ ਅੱਗ ਲੱਗ ਗਈ, ਜਿਸ ਕਾਰਨ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸੂਬਾਈ ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ।ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਸੂਬੇ ਭਰ ਦੀਆਂ 1865 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ: ਖੁੱਡੀਆਂ

ਚੰਡੀਗੜ੍ਹ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]

Continue Reading

ਗੈਸ ਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ 4 ਬੱਚਿਆਂ ਤੇ 2 ਔਰਤਾਂ ਸਣੇ 7 ਲੋਕਾਂ ਦੀ ਮੌਤ

ਕੋਲਕਾਤਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Gas Cylinder Blast: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜਿਲ੍ਹੇ ਦੇ ਪਾਥਰ ਪ੍ਰਤਿਮਾ ਇਲਾਕੇ ‘ਚ ਸੋਮਵਾਰ ਰਾਤ ਗੈਸ ਸਿਲੰਡਰ ਫਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਇਸ ਦੌਰਾਨ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

Continue Reading