ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ: ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ […]

Continue Reading

ਪੰਜਾਬ ਦੇ ਸਕੂਲਾਂ ਲਈ ਜ਼ਰੂਰੀ ਖਬਰ, ਘਟੇਗਾ Period ਦਾ ਸਮਾਂ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 40 ਮਿੰਟ ਦੇ ਪੀਰੀਅਡ ਦਾ ਸਮਾਂ ਘਟਾਉਣ ਦੀ ਰਣਨੀਤੀ ਬਣਾਈ ਜਾ ਰਹੀ ਹੈ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੱਚਿਆਂ ਨੂੰ 20 ਮਿੰਟਾਂ ਤੋਂ ਬਾਅਦ ਪੰਜ ਮਿੰਟ ਦਾ ਆਰਾਮ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ‘ਤੇ ਪੜ੍ਹਾਈ ਦਾ ਬੋਝ ਨਾ ਪਵੇ ਅਤੇ ਕਲਾਸ ਦਾ […]

Continue Reading

ਅਕਾਲੀ ਆਗੂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਹਟਾਈ, ਜੀਜੇ ਵੱਲੋਂ ਦਾਅਵਾ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਇਹ ਦਾਅਵਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ […]

Continue Reading

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ: ਯੋਗਾ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ CM Yogshala:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਚੁਸਤ-ਦਰੁਸਤ […]

Continue Reading

ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ

ਮਾਲੇਰਕੋਟਲਾ 01 ਅਪ੍ਰੈਲ : ਦੇਸ਼ ਕਲਿੱਕ ਬਿਓਰੋ Market Committee: ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਪਾਰਟੀ ਦੇ ਵਲੰਟੀਅਰ, ਪੰਚ-ਸਰਪੰਚ, ਵਰਕਰ, ਆਗੂ ਅਤੇ ਵੱਖ-ਵੱਖ ਸਖਸ਼ੀਅਤਾਂ ਨੇ ਭਾਗ ਲਿਆ।               […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਕਣਕ ਦੀ ਸੁਚਾਰੂ ਖਰੀਦ ਪ੍ਰਕਿਰਿਆ ਲਈ ਸੈਕਟਰ ਅਫ਼ਸਰ ਤਾਇਨਾਤ

ਦਲਜੀਤ ਕੌਰ  ਸੰਗਰੂਰ, 1 ਅਪ੍ਰੈਲ, 2025: ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ। […]

Continue Reading

ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਮਾਨ ਸਰਕਾਰ: ਬਲਬੀਰ ਸਿੱਧੂ

ਚੰਡੀਗੜ੍ਹ 1 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੱਧੂ ਨੇ ਭਗਵੰਤ ਮਾਨ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵਿਰੁੱਧ ਕੀਤੀ ਟਿਪਣੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਮਾਨ ਸਰਕਾਰ ਦੇ ਇਹੋ ਜਿਹੇ ਬਿਆਨ ਉਨ੍ਹਾਂ ਦੀ ਮਾਨਸਿਕਤਾ ਨੂੰ ਚੰਗੀ ਤਰ੍ਹਾਂ ਪ੍ਰਗਟਾ ਰਹੇ ਹਨ। ਮਾਨ ਨੇ ਜੋ ਕੁਝ ਵੀ ਰਾਹੁਲ ਗਾਂਧੀ ਵਿਰੁੱਧ […]

Continue Reading

Girls School ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ

ਜਲਾਲਾਬਾਦ, ਫਾਜ਼ਿਲਕਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ, ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ ਕਰਵਾਇਆ ਗਿਆ। ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਡਾ ਸੁਖਬੀਰ ਸਿੰਘ […]

Continue Reading

ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ, ਵੱਖ-ਵੱਖ ਮੁਕਾਬਲੇ ਕਰਵਾਏ

ਫਾਜ਼ਿਲਕਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ Annual Sports: ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਖਨਗਵਾਲ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਅਬੋਹਰ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਅਬੋਹਰ ਸਹਿਰ ਦੇ ਉੱਘੇ ਉਦਯੋਗਪਤੀ ਆਰ.ਡੀ ਗਰਗ ਉੱਚੇਚੇ ਤੌਰ ਉੱਪਰ ਸਾਮਿਲ ਹੋਏ। ਇਸ ਖੇਡ ਮੇਲੇ ਵਿੱਚ 100 ਮੀਟਰ ਦੌੜ, ਲੌਂਗ ਜੰਪ, ਸ਼ੌਟ ਪੁੱਟ, ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ […]

Continue Reading

ਅਖੌਤੀ ਸ਼ਿਵ ਸੈਨਾ ਆਗੂ ਨੇ ਬਿਨਾਂ ਪੈਸੇ ਦਿੱਤਿਆਂ ਲਾਡੋਵਾਲ ਟੋਲ ਪਲਾਜਾ ‘ਚੋਂ ਲੰਘਾਈ ਗੱਡੀ, ਮਹਿਲਾ ਮੁਲਾਜ਼ਮ ਨਾਲ ਕੀਤੀ ਬਦਸਲੂਕੀ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Ladhowal Toll Plaza: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਆਪਣੇ ਆਪ ਨੂੰ ਸ਼ਿਵ ਸੈਨਾ ਦਾ ਪ੍ਰਧਾਨ ਦੱਸਣ ਵਾਲੇ ਵਿਅਕਤੀ ਨੇ ਖੂਬ ਹੰਗਾਮਾ ਕੀਤਾ। ਟੋਲ ਪਲਾਜ਼ਾ ‘ਤੇ ਡਿਊਟੀ ਕਰ ਰਹੀ ਮਹਿਲਾ ਨੇ ਉਸ ‘ਤੇ ਬਦਸਲੂਕੀ ਕਰਨ ਅਤੇ ਹੱਥੋਪਾਈ ਕਰਨ ਦਾ ਦੋਸ਼ ਲਗਾਇਆ ਹੈ।ਟੋਲ ਕਰਮਚਾਰੀਆਂ ਨੇ ਪੁਲਿਸ ਪ੍ਰਸ਼ਾਸਨ […]

Continue Reading