ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਇਜਾਜ਼ਤ ਦਿੱਤੀ ਜਾਵੇ: ਹਰਮੀਤ ਸਿੰਘ ਕਾਲਕਾ

ਡੀ.ਐਸ.ਜੀ.ਐਮ.ਸੀ. ਦੇ ਪ੍ਰਧਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਜੱਥੇ ਨੂੰ ਮਨਜ਼ੂਰੀ ਦੇਣ ਬਾਰੇ ਪੱਤਰ ਭੇਜਿਆ ਨਵੀਂ ਦਿੱਲੀ 16 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਬਿਆਨ ਵਿੱਚ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ […]

Continue Reading

ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ: ਐਡਵੋਕੇਟ ਧਾਮੀ

ਅੰਮ੍ਰਿਤਸਰ, 17 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ […]

Continue Reading

ਨਿਵੇਕਲੀ ਪਹਿਲ, ਰਾਹਤ ਕੈਂਪ ਤੋਂ ਘਰ ਵਾਪਸੀ ਸਮੇਂ ਮਹਿਲਾਵਾਂ ਨੂੰ ਦਿੱਤੇ ਸੂਟ

ਫਾਜ਼ਿਲਕਾ 17 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਦਾ ਪ੍ਰਭਾਵ ਘੱਟਣ ਲੱਗਿਆ ਹੈ ਅਤੇ ਰਾਹਤ ਕੈਂਪਾਂ ਵਿਚੋਂ ਪਰਿਵਾਰ ਵਾਪਿਸ ਆਪਣੇ ਘਰਾਂ ਨੂੰ ਜਾ ਰਹੇ ਹਨ। ਪਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰੇਰਣਾ ਨਾਲ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਬਣੇ ਰਾਹਤ ਕੈਂਪ ਵਿਚ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਕੈਂਪ ਤੋਂ ਘਰਾਂ […]

Continue Reading

ਖੰਘ ਇੱਕ ਜਟਿਲ ਰੋਗ: ਡਾ. ਅਜੀਤਪਾਲ ਸਿੰਘ

ਖੰਘ ਇੱਕ ਆਮ ਸਮੱਸਿਆ ਹੈ, ਪਰ ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਖੰਘ ਦੇ ਕਾਰਨਾਂ, ਲੱਛਣਾਂ, ਜਟਿਲਤਾਵਾਂ, ਸ਼ਨਾਖ਼ਤ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਜਾਨਣ ਦੀ ਲੋੜ ਹੈ l ਵਾਇਰਲ ਇਨਫੈਕਸ਼ਨ: ਜ਼ੁਕਾਮ, ਫਲੂ, ਕਰੋਨਾਵਾਇਰਸ (COVID-19) ਆਦਿ। ਬੈਕਟੀਰੀਆਲ ਇਨਫੈਕਸ਼ਨ: ਨਿਮੋਨੀਆ, ਬ੍ਰੋਂਕਾਈਟਸ, ਟੀ.ਬੀ. (ਤਪਦਿਕ)। ਐਲਰਜੀ: ਧੂੜ, ਪਰਾਗਣ, ਜਾਨਵਰਾਂ ਦੇ ਰੋਵਾਂ ਆਦਿ ਤੋਂ। ਧੂੰਆਂ, ਧੂੜ, ਜਾਂ […]

Continue Reading

ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਅਨੁਸਾਰ ਪੰਜਾਬ ਦੋ ਕੁਝ ਜ਼ਿਲਿਆਂ ਵਿੱਚ 20 ਸਤੰਬਰ ਤੱਕ ਮਾਨਸੂਨ ਆਪਣਾ ਅਸਰ ਦਿਖਾਵੇਗਾ। ਜਾਣ ਵੇਲੇ ਇਹ ਸੂਬੇ ਦੇ ਕੇਂਦਰੀ ਖੇਤਰਾਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ […]

Continue Reading

ਕਰਮਚਾਰੀ ‘ਤੇ ਦਰਜ FIR ਤਰੱਕੀ ਰੋਕਣ ਦਾ ਆਧਾਰ ਨਹੀਂ: ਹਾਈਕੋਰਟ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਕਿਹਾ ਹੈ ਕਿ ਕਿਸੇ ਕਰਮਚਾਰੀ ਵਿਰੁੱਧ ਸਿਰਫ਼ FIR ਦਰਜ ਕਰਨਾ ਇਸ ਗੱਲ ਦਾ ਸਬੂਤ ਨਹੀਂ ਹੈ ਕਿ ਉਸ ਵਿਰੁੱਧ ਅਪਰਾਧਿਕ ਕਾਰਵਾਈ ਲੰਬਿਤ ਹੈ।ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਕਰਮਚਾਰੀ ‘ਤੇ ਦਰਜ ਐਫ ਆਈ ਆਰ ਤਰੱਕੀ ਨੂੰ ਰੋਕਣ ਦਾ ਆਧਾਰ ਤਾਂ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-09-2025 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ

ਅੰਮ੍ਰਿਤਸਰ, 16 ਸਤੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਜਬਲਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਲਈ ਰਵਾਨਾ […]

Continue Reading

ਨਗਰ ਕੌਂਸਲ ਮੋਰਿੰਡਾ ਦੇ ਕੱਚੇ  ਮੁਲਾਜ਼ਮਾਂ ਵੱਲੋਂ ਨਿੱਜੀਕਰਨ ਦੇ ਵਿਰੋਧ ਵਿੱਚ ਤੇ ਪੱਕੇ ਕਰਨ ਨੂੰ ਲੈਕੇ ਕੀਤੀ ਹੜਤਾਲ 

 ਮੋਰਿੰਡਾ 15 ਸਤੰਬਰ ( ਭਟੋਆ )  ਨਗਰ ਕੌਂਸਲ ਮੋਰਿੰਡਾ ਦੇ ਕੱਚੇ  ਮੁਲਾਜ਼ਮਾਂ ਵੱਲੋਂ ਨਿੱਜੀਕਰਨ ਦੇ ਵਿਰੋਧ ਵਿੱਚ ਅਤੇ ਪੱਕੇ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਂਸਲ ਦੇ ਕਾਰਜ ਸਾਰੇ ਅਧਿਕਾਰੀ ਦੇ ਦਫਤਰ ਅੱਗੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

—56 ਐਫਆਈਆਰਜ਼ ਦਰਜ; 21 ਕਿਲੋ ਹੈਰੋਇਨ ਅਤੇ 2 ਕਿਲੋ ਅਫ਼ੀਮ ਬਰਾਮਦ—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ […]

Continue Reading