ਸਫ਼ਾਈ ਸੇਵਕਾਂ ਦੇ ਮਿਹਨਤਾਨੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਦਿੱਤਾ ਬਿਆਨ
ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸਕੂਲਾਂ ਵਿੱਚ ਰੱਖੇ ਸਫ਼ਾਈ ਸੇਵਕਾਂ ਨੂੰ ਡੀਸੀ ਰੇਟ ਦੀ ਤਨਖਾਹ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਪਹਿਲਾਂ ਕਿਸੇ ਵੀ ਸਰਕਾਰੀ ਸਕੂਲ ਵਿੱਚ ਸਫ਼ਾਈ ਸੇਵਕ ਅਤੇ ਕੈਂਪਸ ਮੈਨੇਜਰ ਦੀਆਂ ਅਸਾਮੀਆਂ ਨਹੀਂ ਸਨ। ਇਸ ਤੋਂ ਬਾਅਦ ਅਸੀਂ 200 […]
Continue Reading
