ਤਹਿਸੀਲਦਾਰਾਂ ਤੋਂ ਬਾਅਦ ਹੁਣ 191 ਪੁਲਿਸ ਮੁਨਸ਼ਿਆਂ ਦੇ ਤਬਾਦਲੇ, ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਯਤਨ ਤੇਜ਼ : ਹਰਪਾਲ ਚੀਮਾ
ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ, ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ-ਚੀਮਾ ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ […]
Continue Reading
