Punjab Vidhan Sabha Budget Session : ਕਾਂਗਰਸੀ ਵਿਧਾਇਕਾਂ ਵਲੋਂ ਵਾਕਆਊਟ

Punjab Vidhan Sabha Budget Session ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :Punjab Vidhan Sabha Budget Session ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ। ਸਦਨ ਦੇ ਬਾਹਰ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਵੀ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਸੈਸ਼ਨ ਵਿੱਚ ਮੌਕਾ […]

Continue Reading

ਸਵਾਰੀਆਂ ਨਾਲ ਭਰੇ ਜਹਾਜ਼ ਨੂੰ Airport ‘ਤੇ Emergency Brake ਲਗਾ ਕੇ ਰੋਕਿਆ

ਹਿਮਾਚਲ ਪ੍ਰਦੇਸ਼ ਦੇ Deputy CM ਤੇ DGP ਸਨ ਸਵਾਰਸ਼ਿਮਲਾ, 24 ਮਾਰਚ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਸ਼ਿਮਲਾ ਜੁਬਾਰਹੱਟੀ ਹਵਾਈ ਅੱਡੇ ‘ਤੇ ਅੱਜ ਸੋਮਵਾਰ ਸਵੇਰੇ ਵੱਡਾ ਹਾਦਸਾ ਹੋਣੋਂ ਟਲ ਗਿਆ। ਦਿੱਲੀ ਤੋਂ ਸ਼ਿਮਲਾ ਆ ਰਹੇ ਅਲਾਇੰਸ ਏਅਰ ਦੇ ATR ਸਵਾਰੀਆਂ ਨਾਲ ਭਰੇ ਜਹਾਜ਼ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਐਮਰਜੈਂਸੀ ਬ੍ਰੇਕ ਲਗਾ ਕੇ ਰੋਕਣਾ ਪਿਆ। ਦੱਸਿਆ ਜਾ […]

Continue Reading

ਕਿਸਾਨਾਂ ਦੀ ਰਿਹਾਈ ਨੂੰ ਲੈ ਕੇ IG ਸੁਖਚੈਨ ਗਿੱਲ ਦਾ ਵੱਡਾ ਬਿਆਨ

ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋ ਕਿਸਾਨ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 1400 ਦੇ ਲਗਭਗ ਕਿਸਾਨਾਂ ਨੂੰ 19 ਮਾਰਚ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਦਾ ਕਹਿਣਾ ਹੈ ਕਿ 19 ਮਾਰਚ […]

Continue Reading

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ

ਜਲਾਲਾਬਾਦ 24 ਮਾਰਚ, ਦੇਸ਼ ਕਲਿੱਕ ਬਿਓਰੋ ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ ਹੋ ਸਕਿਆ ਉਹ ਆਮ ਘਰ ਦੇ ਮੁੰਡੇ, ਪਹਿਲੀ ਵਾਰ ਵਿਧਾਇਕ ਬਣੇ ਜਗਦੀਪ ਕੰਬੋਜ ਗੋਲਡੀ ਨੇ ਕਰ ਵਿਖਾਇਆ ਹੈ। ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਜਲਾਲਾਬਾਦ ਹਲਕੇ ਲਈ ਇੱਕ ਵੱਡੀ ਸੌਗਾਤ ਦਾ ਐਲਾਨ ਕੀਤਾ ਗਿਆ। ਸ੍ਰੋਮਣੀ […]

Continue Reading

CM ਭਗਵੰਤ ਮਾਨ ਦੀ ਰਾਜਪਾਲ ਨਾਲ ਮੀਟਿੰਗ ਅੱਜ

ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ਸੈਸ਼ਨ ਦਾ ਦੂਜਾ ਦਿਨ ਸਿਫ਼ਰ ਕਾਲ ਨਾਲ ਸ਼ੁਰੂ ਹੋਇਆ। ਜਿਸ ਵਿੱਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ […]

Continue Reading

ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਇੱਕ ਮੰਤਰੀ ਨੂੰ ਅਮਰੀਕਾ ਜਾਣ ਦੀ ਨਹੀਂ ਦਿੱਤੀ ਇਜਾਜ਼ਤ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਧਿਕਾਰੀਆਂ ਦੇ ਨਾਲ ਵਿਸਕਾਨਸਿਨ, ਯੂਐਸਏ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ।ਇੱਥੇ ਉਨ੍ਹਾਂ ਨੇ ਪੰਜਾਬ ਦੇ ਡੇਅਰੀ ਕਿਸਾਨਾਂ […]

Continue Reading

ਭਾਰਤੀ ਮੂਲ ਦੀ ਅਮਰੀਕੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਕੱਟਿਆ

ਵਾਸ਼ਿਗਟਨ: 24 ਮਾਰਚ, ਦੇਸ਼ ਕਲਿੱਕ ਬਿਓਰੋAmerica ਵਿੱਚ Indian origin ਦੀ 48 ਸਾਲਾ ਸਰਿਤਾ ਰਾਮਾਰਾਜੂ ਨਾਂ ਦੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਵੀ ਜ਼ਹਿਰ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਬਚ ਗਈ। ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਔਰਤ ਨੇ ਆਪ ਹੀ ਪੁਲਿਸ ਨੂੰ […]

Continue Reading

ਡੱਲੇਵਾਲ ਸਮੇਤ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਦਾ ਮਾਮਲਾ, High Court ’ਚ ਸੁਣਵਾਈ ਅੱਜ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਡੀਜੀਪੀ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ 21 ਮਾਰਚ ਨੂੰ ਪਟੀਸ਼ਨ ਦਾਇਰ ਕਰਕੇ ਕਿਸਾਨਾਂ […]

Continue Reading

Weather Update : ਪੰਜਾਬ ‘ਚ ਤਾਪਮਾਨ 33 Degrees Celsius ਤੋਂ ਪਾਰ, ਸਤਾਉਣ ਲੱਗੀ ਗਰਮੀ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 Degrees Celsius ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 Degrees Celsius ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 Degrees Celsius ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ […]

Continue Reading

Canada ‘ਚ 28 April ਨੂੰ ਹੋਣਗੀਆਂ ਆਮ ਚੋਣਾਂ, PM ਨੇ ਕੀਤਾ ਐਲਾਨ

ਓਟਾਵਾ, 24 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ 28 ਅਪ੍ਰੈਲ ਨੂੰ ਦੇਸ਼ ਵਿੱਚ ਆਮ ਚੋਣਾਂ ਦਾ ਐਲਾਨ ਕੀਤਾ।ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਨਜਿੱਠਣ ਲਈ ਮਜ਼ਬੂਤ ਜਨਾਦੇਸ਼ ਚਾਹੁੰਦੇ ਹਨ।ਕੈਨੇਡੀਅਨ ਪੀਐਮ ਨੇ ਕਿਹਾ ਕਿ ਅਮਰੀਕਾ ਨਾਲ ਟੈਰਿਫ ਯੁੱਧ ਸਾਡੇ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹ […]

Continue Reading