ਵਿਜੀਲੈਂਸ ਬਿਊਰੋ ਯੂਨਿਟ ਦੀ ਟੀਮ ਵੱਲੋਂ ਫੂਡ ਸੇਫਟੀ ਅਫਸਰ ਦੇ ਸਹਿਯੋਗ ਨਾਲ ਡੇਅਰੀਆਂ ਦੀ ਅਚਨਚੇਤ ਚੈਕਿੰਗ

ਦੁੱਧ, ਪਨੀਰ, ਮੱਖਣ ਅਤੇ ਘਿਓ ਦੇ ਸੈਂਪਲ ਭਰੇ ਫਾਜ਼ਿਲਕਾ 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਨਗੇਸ਼ਵਰ ਰਾਓ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਸ੍ਰੀ ਮਨਜੀਤ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਸ਼੍ਰੀ ਗੁਰਿੰਦਰਜੀਤ ਸਿੰਘ ਦੀ ਟੀਮ ਵੱਲੋਂ ਫੂਡ ਸੇਫਟੀ ਅਫਸਰ ਦਫਤਰ ਸਿਵਲ […]

Continue Reading

ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

ਮੋਹਾਲੀ, 26 ਮਾਰਚ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ ਏਰੀਆ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਅਤੇ ਬੀਬੀ ਅਰੁਣਾ ਸ਼ਰਮਾ ਦੀ ਮੌਜੂਦਗੀ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ ਪਹਿਲੀ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Budget ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ […]

Continue Reading

ਸਿਹਤ ਬੀਮਾ ਯੋਜਨਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab budget ਪੰਜਾਬ ਦੇ ਵਿਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ […]

Continue Reading

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ। […]

Continue Reading

ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੇ ਪਿੰਡਾਂ ਦੀ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅਮਰਗੜ੍ਹ/ਮਾਲੇਰਕੋਟਲਾ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਹਲਕਾ ਅਮਰਗੜ੍ਹ ਵਿਖੇ ਇਸ ਸਾਲ ਦੇ ਅੰਤ ਤੱਕ ਨਹਿਰੀ ਪਾਣੀ ਦੀ ਵੰਡ ਸਹੀ ਤਰੀਕੇ ਨਾਲ ਕਰਕੇ […]

Continue Reading

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ […]

Continue Reading

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Vidhan Sabha ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅੱਜ ਆਵੇਗਾ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਵੇਗਾ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ‘ਤੇ ਭਾਸ਼ਣ ਸ਼ੁਰੂ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ […]

Continue Reading