ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਚੰਡੀਗੜ੍ਹ, 21 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ […]
Continue Reading
